ETV Bharat / city

Petrol and diesel prices ਜਾਣੋ, ਪੰਜਾਬ ਦੇ ਸ਼ਹਿਰਾਂ ਵਿੱਚ ਪੈਟਰੋਲ ਅਤੇ ਡੀਜ਼ਲ ਦੇ ਰੇਟ

author img

By

Published : Aug 12, 2022, 6:41 AM IST

Updated : Aug 12, 2022, 10:16 AM IST

ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ
ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ

ਅੱਜ ਸੂਬੇ ਦੇ ਅੰਮ੍ਰਿਤਸਰ, ਬਠਿੰਡਾ, ਬਰਨਾਲਾ, ਜਲੰਧਰ ਅਤੇ ਲੁਧਿਆਣਾ ਵਰਗੇ ਸ਼ਹਿਰਾਂ ’ਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ’ਚ ਬਦਲਾਅ ਕੀਤਾ ਗਿਆ ਹੈ। ਤੁਸੀਂ ਵੀ ਜਾਣੋ ਤੇਲ ਦੀਆਂ ਕੀਮਤਾਂ...

ਚੰਡੀਗੜ੍ਹ: ਦੇਸ਼ ਭਰ ’ਚ ਸਰਕਾਰੀ ਤੇਲ ਕੰਪਨੀਆਂ ਵਲੋਂ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ (Petrol and Diesel Prices) ਜਾਰੀ ਕੀਤੀਆਂ ਗਈਆਂ ਹਨ। ਜਿਸ ਨਾਲ ਆਮ ਲੋਕਾਂ ਨੂੰ ਪਹਿਲਾਂ ਨਾਲੋਂ ਕੁਝ ਰਾਹਤ ਜ਼ਰੂਰ ਹੈ, ਪਰ ਮਹਿੰਗਾਈ ਦਾ ਬੋਝ ਉਸ ਤਰ੍ਹਾਂ ਹੀ ਬਰਕਰਾਰ ਹੈ। ਇਸ ਦੇ ਨਾਲ ਹੀ ਸਬਜੀਆਂ ਦੇ ਭਾਅ ਵੀ ਲੋਕਾਂ ਦਾ ਬਜਟ ਹਿਲਾ ਰਹੀਆਂ ਹਨ।

ਇਹ ਵੀ ਪੜੋ: Weather Report: ਸੂਬੇ ਭਰ ਵਿੱਚ ਮੌਸਮ ਹੋਇਆ ਸਾਫ, ਜਾਣੋ ਹੁਣ ਕਦੋਂ ਪਵੇਗਾ ਮੀਂਹ

ਬਠਿੰਡਾ ’ਚ ਕੀ ਕੁਝ ਬਦਲਾਅ: ਉੱਥੇ ਹੀ ਗੱਲ ਕੀਤੀ ਜਾਵੇ ਬਠਿੰਡਾ ਦੀ ਤਾਂ ਇੱਥੇ ਪੈਟਰੋਲ ਦੀ ਕੀਮਤ 96 ਰੁਪਏ 42 ਪੈਸੇ ਹੈ ਜਦਕਿ ਡੀਜ਼ਲ ਦੀ ਕੀਮਤ 86 ਰੁਪਏ 77 ਪੈਸੇ ਹੈ। ਬਠਿੰਡਾ ਸ਼ਹਿਰ ’ਚ ਪੈਟਰੋਲ ਡੀਜ਼ਲ ਦੀਆਂ ਕੀਮਤਾਂ ਚ ਕੋਈ ਫਰਕ ਨਹੀਂ ਪਿਆ ਹੈ।

ਬਰਨਾਲਾ ’ਚ ਕੀ ਕੁਝ ਬਦਲਾਅ: ਬਰਨਾਲਾ ਜ਼ਿਲ੍ਹੇ ਚ ਪੈਟਰੋਲ ਦੀ ਕੀਮਤ 96 ਰੁਪਏ 51 ਪੈਸੇ ਹੈ ਜਦਕਿ ਡੀਜ਼ਲ ਦੀ ਕੀਮਤ 86 ਰੁਪਏ 86 ਪੈਸੇ ਹੈ।

ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ
ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ

ਅੰਮ੍ਰਿਤਸਰ ’ਚ ਕੀ ਕੁਝ ਬਦਲਾਅ: ਅੰਮ੍ਰਿਤਸਰ ਜ਼ਿਲ੍ਹੇ ਚ ਪੈਟਰੋਲ ਦੀ ਕੀਮਤ 96 ਰੁਪਏ 77 ਪੈਸੇ ਹੈ ਜਦਕਿ ਡੀਜ਼ਲ ਦੀ ਕੀਮਤ 87 ਰੁਪਏ 11 ਪੈਸੇ ਹੈ।

ਜਲੰਧਰ ’ਚ ਕੀ ਕੁਝ ਬਦਲਾਅ: ਜਲੰਧਰ ਸ਼ਹਿਰ ’ਚ ਪੈਟਰੋਲ ਦੀ ਕੀਮਤ 96 ਰੁਪਏ 18 ਪੈਸੇ ਹੈ ਜਦਕਿ ਡੀਜ਼ਲ ਦੀ ਕੀਮਤ 86 ਰੁਪਏ 55 ਪੈਸੇ ਹੈ।

ਲੁਧਿਆਣਾ ’ਚ ਕੀ ਕੁਝ ਬਦਲਾਅ: ਲੁਧਿਆਣਾ ਸ਼ਹਿਰ ’ਚ ਪੈਟਰੋਲ ਦੀ ਕੀਮਤ 96 ਰੁਪਏ 81 ਪੈਸੇ ਹੈ ਜਦਕਿ ਡੀਜ਼ਲ ਦੀ ਕੀਮਤ 87 ਰੁਪਏ 15 ਪੈਸੇ ਹੈ।

ਇਹ ਵੀ ਪੜੋ: ਮਿਲੋ ਇੱਕ ਅਜਿਹੀ ਲੜਕੀ ਨੂੰ ਜਿਸ ਨੇ ਪਰਿਵਾਰ ਦੀ ਦੇਖਭਾਲ ਲਈ ਬਦਲਿਆ ਆਪਣਾ ਰੂਪ

Last Updated :Aug 12, 2022, 10:16 AM IST
ETV Bharat Logo

Copyright © 2024 Ushodaya Enterprises Pvt. Ltd., All Rights Reserved.