Petrol and Diesel Prices: ਜਾਣੋ, ਪੰਜਾਬ ਵਿੱਚ ਪੈਟਰੋਲ ਅਤੇ ਡੀਜ਼ਲ ਦੇ ਭਾਅ

author img

By

Published : Aug 2, 2022, 6:55 AM IST

ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ

Petrol and Diesel Prices: ਅੱਜ ਸੂਬੇ ਦੇ ਅੰਮ੍ਰਿਤਸਰ, ਬਠਿੰਡਾ, ਬਰਨਾਲਾ, ਜਲੰਧਰ ਅਤੇ ਲੁਧਿਆਣਾ ਵਰਗੇ ਸ਼ਹਿਰਾਂ ’ਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ’ਚ ਬਦਲਾਅ ਕੀਤਾ ਗਿਆ ਹੈ। ਤੁਸੀਂ ਵੀ ਜਾਣੋ ਤੇਲ ਦੀਆਂ ਕੀਮਤਾਂ...

ਚੰਡੀਗੜ੍ਹ: ਦੇਸ਼ ਭਰ ’ਚ ਸਰਕਾਰੀ ਤੇਲ ਕੰਪਨੀਆਂ ਵਲੋਂ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ (Petrol and Diesel Prices) ਜਾਰੀ ਕੀਤੀਆਂ ਗਈਆਂ ਹਨ। ਜਿਸ ਨਾਲ ਆਮ ਲੋਕਾਂ ਨੂੰ ਪਹਿਲਾਂ ਨਾਲੋਂ ਕੁਝ ਰਾਹਤ ਜ਼ਰੂਰ ਹੈ, ਪਰ ਮਹਿੰਗਾਈ ਦਾ ਬੋਝ ਉਸ ਤਰ੍ਹਾਂ ਹੀ ਬਰਕਰਾਰ ਹੈ। ਇਸ ਦੇ ਨਾਲ ਹੀ ਸਬਜ਼ੀਆਂ ਦੇ ਭਾਅ ਵੀ ਲੋਕਾਂ ਦਾ ਬਜਟ ਹਿਲਾ ਰਹੀਆਂ ਹਨ।

ਇਹ ਵੀ ਪੜੋ: Weather Update: ਮੀਂਹ ਤੋਂ ਬਾਅਦ ਮੌਸਮ ਸਾਫ਼, ਜਾਣੋ ਆਪਣੇ ਸ਼ਹਿਰ ਦਾ ਤਾਪਮਾਨ

ਬਠਿੰਡਾ ’ਚ ਕੀ ਕੁਝ ਬਦਲਾਅ: ਉੱਥੇ ਹੀ ਗੱਲ ਕੀਤੀ ਜਾਵੇ ਬਠਿੰਡਾ ਦੀ ਤਾਂ ਇੱਥੇ ਪੈਟਰੋਲ ਦੀ ਕੀਮਤ 96 ਰੁਪਏ 12 ਪੈਸੇ ਹੈ ਜਦਕਿ ਡੀਜ਼ਲ ਦੀ ਕੀਮਤ 86 ਰੁਪਏ 49 ਪੈਸੇ ਹੈ। ਬਠਿੰਡਾ ਸ਼ਹਿਰ ’ਚ ਪੈਟਰੋਲ ਡੀਜ਼ਲ ਦੀਆਂ ਕੀਮਤਾਂ ਚ ਫਰਕ ਪਿਆ ਹੈ।

ਅੰਮ੍ਰਿਤਸਰ ’ਚ ਕੀ ਕੁਝ ਬਦਲਾਅ: ਅੰਮ੍ਰਿਤਸਰ ਜ਼ਿਲ੍ਹੇ ਚ ਪੈਟਰੋਲ ਦੀ ਕੀਮਤ 96 ਰੁਪਏ 84 ਪੈਸੇ ਹੈ ਜਦਕਿ ਡੀਜ਼ਲ ਦੀ ਕੀਮਤ 87 ਰੁਪਏ 19 ਪੈਸੇ ਹੈ। ਅੰਮ੍ਰਿਤਸਰ 'ਚ ਤੇਲ ਦੀਆਂ ਕੀਮਤਾਂ ਘੱਟੀਆਂ ਹਨ।

ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ
ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ

ਬਰਨਾਲਾ ’ਚ ਕੀ ਕੁਝ ਬਦਲਾਅ: ਬਰਨਾਲਾ ਜ਼ਿਲ੍ਹੇ ਚ ਪੈਟਰੋਲ ਦੀ ਕੀਮਤ 96 ਰੁਪਏ 37 ਪੈਸੇ ਹੈ ਜਦਕਿ ਡੀਜ਼ਲ ਦੀ ਕੀਮਤ 86 ਰੁਪਏ 73 ਪੈਸੇ ਹੈ।

ਲੁਧਿਆਣਾ ’ਚ ਕੀ ਕੁਝ ਬਦਲਾਅ: ਲੁਧਿਆਣਾ ਸ਼ਹਿਰ ’ਚ ਪੈਟਰੋਲ ਦੀ ਕੀਮਤ 96 ਰੁਪਏ 81 ਪੈਸੇ ਹੈ ਜਦਕਿ ਡੀਜ਼ਲ ਦੀ ਕੀਮਤ 87 ਰੁਪਏ 15 ਪੈਸੇ ਹੈ। ਜ਼ਿਲ੍ਹੇ ’ਚ ਪੈਟਰੋਲ ਅਤੇ ਡੀਜ਼ਲ ਦੀ ਕੀਮਤ ’ਚ ਕੁਝ ਫਰਕ ਪਿਆ ਹੈ।

ਜਲੰਧਰ ’ਚ ਕੀ ਕੁਝ ਬਦਲਾਅ: ਜਲੰਧਰ ਸ਼ਹਿਰ ’ਚ ਪੈਟਰੋਲ ਦੀ ਕੀਮਤ 96 ਰੁਪਏ 06 ਪੈਸੇ ਹੈ ਜਦਕਿ ਡੀਜ਼ਲ ਦੀ ਕੀਮਤ 86 ਰੁਪਏ 44 ਪੈਸੇ ਹੈ।

ਇਹ ਵੀ ਪੜੋ: VC ’ਤੇ ਭੜਕੇ ਸਿਹਤ ਮੰਤਰੀ ਦਾ ਇੱਕ ਹੋਰ ਵੀਡੀਓ ਆਇਆ ਸਾਹਮਣੇ !

ETV Bharat Logo

Copyright © 2024 Ushodaya Enterprises Pvt. Ltd., All Rights Reserved.