Petrol and diesel prices: ਪੰਜਾਬ ਵਿੱਚ ਕੀ ਰੇਟ ਵਿਕ ਰਿਹੈ ਪੈਟਰੋਲ ਅਤੇ ਡੀਜ਼ਲ, ਜਾਣੋ

author img

By

Published : Jun 24, 2022, 6:49 AM IST

ਪੰਜਾਬ ਵਿੱਚ ਕੀ ਰੇਟ ਵਿਕ ਰਿਹੈ ਪੈਟਰੋਲ ਅਤੇ ਡੀਜ਼ਲ

Petrol and Diesel Prices: ਅੱਜ ਸੂਬੇ ਦੇ ਅੰਮ੍ਰਿਤਸਰ, ਬਠਿੰਡਾ, ਬਰਨਾਲਾ, ਜਲੰਧਰ ਅਤੇ ਲੁਧਿਆਣਾ ਵਰਗੇ ਸ਼ਹਿਰਾਂ ’ਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ’ਚ ਬਦਲਾਅ ਕੀਤਾ ਗਿਆ ਹੈ। ਤੁਸੀਂ ਵੀ ਜਾਣੋ ਤੇਲ ਦੀਆਂ ਕੀਮਤਾਂ...

ਚੰਡੀਗੜ੍ਹ: ਦੇਸ਼ ਭਰ ’ਚ ਸਰਕਾਰੀ ਤੇਲ ਕੰਪਨੀਆਂ ਵਲੋਂ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ (Petrol and Diesel Prices) ਜਾਰੀ ਕੀਤੀਆਂ ਗਈਆਂ ਹਨ। ਜਿਸ ਨਾਲ ਆਮ ਲੋਕਾਂ ਨੂੰ ਪਹਿਲਾਂ ਨਾਲੋਂ ਕੁਝ ਰਾਹਤ ਜ਼ਰੂਰ ਹੈ, ਪਰ ਮਹਿੰਗਾਈ ਦਾ ਬੋਝ ਉਸ ਤਰ੍ਹਾਂ ਹੀ ਬਰਕਰਾਰ ਹੈ। ਇਸ ਦੇ ਨਾਲ ਹੀ ਸਬਜ਼ੀਆਂ ਦੇ ਭਾਅ ਵੀ ਲੋਕਾਂ ਦਾ ਬਜਟ ਹਿਲਾ ਰਹੀਆਂ ਹਨ।

ਇਹ ਵੀ ਪੜ੍ਹੋ: AGTF ਦੀ ਪ੍ਰੈਸ ਕਾਨਫਰੰਸ: ਮੂਸੇਵਾਲਾ ਕਤਲਕਾਂਡ 'ਚ ਰਿਮਾਂਡ ਰੂਮ ਦੇ ਵੱਡੇ ਖੁਲਾਸੇ

ਅੰਮ੍ਰਿਤਸਰ ’ਚ ਕੀ ਕੁਝ ਬਦਲਾਅ: ਅੰਮ੍ਰਿਤਸਰ ਜ਼ਿਲ੍ਹੇ ਚ ਪੈਟਰੋਲ ਦੀ ਕੀਮਤ 96 ਰੁਪਏ 91 ਪੈਸੇ ਹੈ ਜਦਕਿ ਡੀਜ਼ਲ ਦੀ ਕੀਮਤ 87 ਰੁਪਏ 23 ਪੈਸੇ ਹੈ। ਅੰਮ੍ਰਿਤਸਰ 'ਚ ਤੇਲ ਦੀਆਂ ਕੀਮਤਾਂ 'ਚ ਨਿਗੂਣਾ ਵਾਧਾ ਹੋਇਆ ਹੈ।

ਜਲੰਧਰ ’ਚ ਕੀ ਕੁਝ ਬਦਲਾਅ: ਜਲੰਧਰ ਸ਼ਹਿਰ ’ਚ ਪੈਟਰੋਲ ਦੀ ਕੀਮਤ 96 ਰੁਪਏ 18 ਪੈਸੇ ਹੈ ਜਦਕਿ ਡੀਜ਼ਲ ਦੀ ਕੀਮਤ 86 ਰੁਪਏ 55 ਪੈਸੇ ਹੈ। ਜਿਨ੍ਹਾਂ 'ਚ ਕੁਝ ਪੈਸਿਆਂ ਦਾ ਅਸਰ ਪਿਆ ਹੈ।

ਪੰਜਾਬ ਵਿੱਚ ਕੀ ਰੇਟ ਵਿਕ ਰਿਹੈ ਪੈਟਰੋਲ ਅਤੇ ਡੀਜ਼ਲ
ਪੰਜਾਬ ਵਿੱਚ ਕੀ ਰੇਟ ਵਿਕ ਰਿਹੈ ਪੈਟਰੋਲ ਅਤੇ ਡੀਜ਼ਲ

ਬਠਿੰਡਾ ’ਚ ਕੀ ਕੁਝ ਬਦਲਾਅ: ਉੱਥੇ ਹੀ ਗੱਲ ਕੀਤੀ ਜਾਵੇ ਬਠਿੰਡਾ ਦੀ ਤਾਂ ਇੱਥੇ ਪੈਟਰੋਲ ਦੀ ਕੀਮਤ 95 ਰੁਪਏ 88 ਪੈਸੇ ਹੈ ਜਦਕਿ ਡੀਜ਼ਲ ਦੀ ਕੀਮਤ 86 ਰੁਪਏ 24 ਪੈਸੇ ਹੈ। ਬਠਿੰਡਾ ਸ਼ਹਿਰ ’ਚ ਪੈਟਰੋਲ ਡੀਜ਼ਲ ਦੀਆਂ ਕੀਮਤਾਂ ਚ ਫਰਕ ਪਿਆ ਹੈ।

ਲੁਧਿਆਣਾ ’ਚ ਕੀ ਕੁਝ ਬਦਲਾਅ: ਲੁਧਿਆਣਾ ਸ਼ਹਿਰ ’ਚ ਪੈਟਰੋਲ ਦੀ ਕੀਮਤ 96 ਰੁਪਏ 84 ਪੈਸੇ ਹੈ ਜਦਕਿ ਡੀਜ਼ਲ ਦੀ ਕੀਮਤ 87 ਰੁਪਏ 14 ਪੈਸੇ ਹੈ। ਜ਼ਿਲ੍ਹੇ ’ਚ ਪੈਟਰੋਲ ਅਤੇ ਡੀਜ਼ਲ ਦੀ ਕੀਮਤ ’ਚ ਕੁਝ ਫਰਕ ਪਿਆ ਹੈ।

ਬਰਨਾਲਾ ’ਚ ਕੀ ਕੁਝ ਬਦਲਾਅ: ਬਰਨਾਲਾ ਜ਼ਿਲ੍ਹੇ ਚ ਪੈਟਰੋਲ ਦੀ ਕੀਮਤ 96 ਰੁਪਏ 59 ਪੈਸੇ ਹੈ ਜਦਕਿ ਡੀਜ਼ਲ ਦੀ ਕੀਮਤ 86 ਰੁਪਏ 93 ਪੈਸੇ ਹੈ। ਬਰਨਾਲਾ 'ਚ ਵੀ ਤੇਲ ਦੀਆਂ ਕੀਮਤਾਂ 'ਚ ਨਿਗੂਣਾ ਵਾਧਾ ਹੋਇਆ ਹੈ।

ਇਹ ਵੀ ਪੜ੍ਹੋ: Weather Report: ਰਾਹਤ ਤੋਂ ਬਾਅਦ ਮੁੜ ਪਵੇਗੀ ਗਰਮੀ, ਜਾਣੋ ਆਪਣੇ ਸ਼ਹਿਰ ਦਾ ਤਾਪਮਾਨ

ETV Bharat Logo

Copyright © 2024 Ushodaya Enterprises Pvt. Ltd., All Rights Reserved.