Petrol and Diesel Prices: ਜਾਣੋ, ਪੈਟਰੋਲ ਅਤੇ ਡੀਜ਼ਲ ਦੇ ਭਾਅ

author img

By

Published : Aug 3, 2022, 7:09 AM IST

ਪੈਟਰੋਲ ਅਤੇ ਡੀਜ਼ਲ ਦੇ ਭਾਅ

Petrol and Diesel Prices: ਅੱਜ ਸੂਬੇ ਦੇ ਅੰਮ੍ਰਿਤਸਰ, ਬਠਿੰਡਾ, ਬਰਨਾਲਾ, ਜਲੰਧਰ ਅਤੇ ਲੁਧਿਆਣਾ ਵਰਗੇ ਸ਼ਹਿਰਾਂ ’ਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ’ਚ ਬਦਲਾਅ ਕੀਤਾ ਗਿਆ ਹੈ। ਤੁਸੀਂ ਵੀ ਜਾਣੋ ਤੇਲ ਦੀਆਂ ਕੀਮਤਾਂ...

ਚੰਡੀਗੜ੍ਹ: ਦੇਸ਼ ਭਰ ’ਚ ਸਰਕਾਰੀ ਤੇਲ ਕੰਪਨੀਆਂ ਵਲੋਂ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ (Petrol and Diesel Prices) ਜਾਰੀ ਕੀਤੀਆਂ ਗਈਆਂ ਹਨ। ਜਿਸ ਨਾਲ ਆਮ ਲੋਕਾਂ ਨੂੰ ਪਹਿਲਾਂ ਨਾਲੋਂ ਕੁਝ ਰਾਹਤ ਜ਼ਰੂਰ ਹੈ, ਪਰ ਮਹਿੰਗਾਈ ਦਾ ਬੋਝ ਉਸ ਤਰ੍ਹਾਂ ਹੀ ਬਰਕਰਾਰ ਹੈ। ਇਸ ਦੇ ਨਾਲ ਹੀ ਸਬਜ਼ੀਆਂ ਦੇ ਭਾਅ ਵੀ ਲੋਕਾਂ ਦਾ ਬਜਟ ਹਿਲਾ ਰਹੀਆਂ ਹਨ।

ਇਹ ਵੀ ਪੜੋ: Weather Report: ਮੀਂਹ ਤੋਂ ਬਾਅਦ ਮੁੜ ਵਧੀ ਗਰਮੀ, ਜਾਣੋ ਮੌਸਮ ਦਾ ਹਾਲ

ਅੰਮ੍ਰਿਤਸਰ ’ਚ ਕੀ ਕੁਝ ਬਦਲਾਅ: ਅੰਮ੍ਰਿਤਸਰ ਜ਼ਿਲ੍ਹੇ ਚ ਪੈਟਰੋਲ ਦੀ ਕੀਮਤ 96 ਰੁਪਏ 69 ਪੈਸੇ ਹੈ ਜਦਕਿ ਡੀਜ਼ਲ ਦੀ ਕੀਮਤ 87 ਰੁਪਏ 05 ਪੈਸੇ ਹੈ। ਅੰਮ੍ਰਿਤਸਰ 'ਚ ਤੇਲ ਦੀਆਂ ਕੀਮਤਾਂ ਘੱਟੀਆਂ ਹਨ।

ਬਠਿੰਡਾ ’ਚ ਕੀ ਕੁਝ ਬਦਲਾਅ: ਉੱਥੇ ਹੀ ਗੱਲ ਕੀਤੀ ਜਾਵੇ ਬਠਿੰਡਾ ਦੀ ਤਾਂ ਇੱਥੇ ਪੈਟਰੋਲ ਦੀ ਕੀਮਤ 96 ਰੁਪਏ 16 ਪੈਸੇ ਹੈ ਜਦਕਿ ਡੀਜ਼ਲ ਦੀ ਕੀਮਤ 86 ਰੁਪਏ 53 ਪੈਸੇ ਹੈ। ਬਠਿੰਡਾ ਸ਼ਹਿਰ ’ਚ ਪੈਟਰੋਲ ਡੀਜ਼ਲ ਦੀਆਂ ਕੀਮਤਾਂ ਚ ਫਰਕ ਪਿਆ ਹੈ।

ਪੈਟਰੋਲ ਅਤੇ ਡੀਜ਼ਲ ਦੇ ਭਾਅ
ਪੈਟਰੋਲ ਅਤੇ ਡੀਜ਼ਲ ਦੇ ਭਾਅ

ਬਰਨਾਲਾ ’ਚ ਕੀ ਕੁਝ ਬਦਲਾਅ: ਬਰਨਾਲਾ ਜ਼ਿਲ੍ਹੇ ਚ ਪੈਟਰੋਲ ਦੀ ਕੀਮਤ 96 ਰੁਪਏ 27 ਪੈਸੇ ਹੈ ਜਦਕਿ ਡੀਜ਼ਲ ਦੀ ਕੀਮਤ 86 ਰੁਪਏ 64 ਪੈਸੇ ਹੈ।

ਲੁਧਿਆਣਾ ’ਚ ਕੀ ਕੁਝ ਬਦਲਾਅ: ਲੁਧਿਆਣਾ ਸ਼ਹਿਰ ’ਚ ਪੈਟਰੋਲ ਦੀ ਕੀਮਤ 96 ਰੁਪਏ 89 ਪੈਸੇ ਹੈ ਜਦਕਿ ਡੀਜ਼ਲ ਦੀ ਕੀਮਤ 87 ਰੁਪਏ 22 ਪੈਸੇ ਹੈ। ਜ਼ਿਲ੍ਹੇ ’ਚ ਪੈਟਰੋਲ ਅਤੇ ਡੀਜ਼ਲ ਦੀ ਕੀਮਤ ’ਚ ਕੁਝ ਫਰਕ ਪਿਆ ਹੈ।

ਜਲੰਧਰ ’ਚ ਕੀ ਕੁਝ ਬਦਲਾਅ: ਜਲੰਧਰ ਸ਼ਹਿਰ ’ਚ ਪੈਟਰੋਲ ਦੀ ਕੀਮਤ 96 ਰੁਪਏ 08 ਪੈਸੇ ਹੈ ਜਦਕਿ ਡੀਜ਼ਲ ਦੀ ਕੀਮਤ 86 ਰੁਪਏ 46 ਪੈਸੇ ਹੈ।

ਇਹ ਵੀ ਪੜੋ: ਸ੍ਰੀ ਦਰਬਾਰ ਸਾਹਿਬ ਨੇੜਲੀਆਂ ਸਰਾਵਾਂ ਨੂੰ GST ਦੇ ਘੇਰੇ ’ਚ ਲਿਆਉਣ ਦੇ ਫੈਸਲੇ ਨੂੰ ਵਾਪਸ ਲਵੇ ਸਰਕਾਰ- ਮੁੱਖ ਮੰਤਰੀ

ETV Bharat Logo

Copyright © 2024 Ushodaya Enterprises Pvt. Ltd., All Rights Reserved.