ETV Bharat / city

Petrol and diesel prices: ਜਾਣੋ ਅੱਜ ਕੀ ਰੇਟ ਵਿਕ ਰਿਹੈ ਪੈਟਰੋਲ ਅਤੇ ਡੀਜ਼ਲ

author img

By

Published : Jun 7, 2022, 6:50 AM IST

Petrol and Diesel Prices: ਅੱਜ ਸੂਬੇ ਦੇ ਅੰਮ੍ਰਿਤਸਰ, ਬਠਿੰਡਾ, ਬਰਨਾਲਾ, ਜਲੰਧਰ ਅਤੇ ਲੁਧਿਆਣਾ ਵਰਗੇ ਸ਼ਹਿਰਾਂ ’ਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ’ਚ ਬਦਲਾਅ ਕੀਤਾ ਗਿਆ ਹੈ। ਤੁਸੀਂ ਵੀ ਜਾਣੋ ਤੇਲ ਦੀਆਂ ਕੀਮਤਾਂ...

ਪੈਟਰੋਲ ਅਤੇ ਡੀਜ਼ਲ
ਪੈਟਰੋਲ ਅਤੇ ਡੀਜ਼ਲ

ਚੰਡੀਗੜ੍ਹ: ਦੇਸ਼ ਭਰ ’ਚ ਸਰਕਾਰੀ ਤੇਲ ਕੰਪਨੀਆਂ ਵਲੋਂ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ (Petrol and Diesel Prices) ਜਾਰੀ ਕੀਤੀਆਂ ਗਈਆਂ ਹਨ। ਜਿਸ ਨਾਲ ਆਮ ਲੋਕਾਂ ਨੂੰ ਪਹਿਲਾਂ ਨਾਲੋਂ ਕੁਝ ਰਾਹਤ ਜ਼ਰੂਰ ਹੈ, ਪਰ ਮਹਿੰਗਾਈ ਦਾ ਬੋਝ ਉਸ ਤਰ੍ਹਾਂ ਹੀ ਬਰਕਰਾਰ ਹੈ। ਇਸ ਦੇ ਨਾਲ ਹੀ ਸਬਜ਼ੀਆਂ ਦੇ ਭਾਅ ਵੀ ਲੋਕਾਂ ਦਾ ਬਜਟ ਹਿਲਾ ਰਹੀਆਂ ਹਨ।

ਇਹ ਵੀ ਪੜੋ: World Food Safety Day 2022: ਪੇਟ ਭਰਨਾ ਨਹੀਂ ਬਲਕਿ ਸੰਤੁਲਿਤ ਖਾਣਾ ਬਣਾਉਂਦਾ ਹੈ ਤੁਹਾਨੂੰ ਸਿਹਤਮੰਦ, ਜਾਣੋ! ਜ਼ਰੂਰੀ ਤੱਥ

ਅੰਮ੍ਰਿਤਸਰ ’ਚ ਕੀ ਕੁਝ ਬਦਲਾਅ: ਅੰਮ੍ਰਿਤਸਰ ਜ਼ਿਲ੍ਹੇ ਚ ਪੈਟਰੋਲ ਦੀ ਕੀਮਤ 96 ਰੁਪਏ 89 ਪੈਸੇ ਹੈ ਜਦਕਿ ਡੀਜ਼ਲ ਦੀ ਕੀਮਤ 87 ਰੁਪਏ 24 ਪੈਸੇ ਹੈ। ਅੰਮ੍ਰਿਤਸਰ 'ਚ ਤੇਲ ਦੀਆਂ ਕੀਮਤਾਂ 'ਚ ਘੱਟੀਆਂ ਹਨ।

ਬਰਨਾਲਾ ’ਚ ਕੀ ਕੁਝ ਬਦਲਾਅ: ਬਰਨਾਲਾ ਜ਼ਿਲ੍ਹੇ ਚ ਪੈਟਰੋਲ ਦੀ ਕੀਮਤ 96 ਰੁਪਏ 59 ਪੈਸੇ ਹੈ ਜਦਕਿ ਡੀਜ਼ਲ ਦੀ ਕੀਮਤ 86 ਰੁਪਏ 93 ਪੈਸੇ ਹੈ। ਬਰਨਾਲਾ 'ਚ ਵੀ ਤੇਲ ਦੀਆਂ ਕੀਮਤਾਂ 'ਚ ਗਿਰਾਵਟ ਆਈ ਹੈ।

ਬਠਿੰਡਾ ’ਚ ਕੀ ਕੁਝ ਬਦਲਾਅ: ਉੱਥੇ ਹੀ ਗੱਲ ਕੀਤੀ ਜਾਵੇ ਬਠਿੰਡਾ ਦੀ ਤਾਂ ਇੱਥੇ ਪੈਟਰੋਲ ਦੀ ਕੀਮਤ 96 ਰੁਪਏ 41 ਪੈਸੇ ਹੈ ਜਦਕਿ ਡੀਜ਼ਲ ਦੀ ਕੀਮਤ 86 ਰੁਪਏ 76 ਪੈਸੇ ਹੈ। ਬਠਿੰਡਾ ਸ਼ਹਿਰ ’ਚ ਪੈਟਰੋਲ ਡੀਜ਼ਲ ਦੀਆਂ ਕੀਮਤਾਂ ਚ ਫਰਕ ਪਿਆ ਹੈ।

ਪੈਟਰੋਲ ਅਤੇ ਡੀਜ਼ਲ
ਪੈਟਰੋਲ ਅਤੇ ਡੀਜ਼ਲ

ਜਲੰਧਰ ’ਚ ਕੀ ਕੁਝ ਬਦਲਾਅ: ਜਲੰਧਰ ਸ਼ਹਿਰ ’ਚ ਪੈਟਰੋਲ ਦੀ ਕੀਮਤ 96 ਰੁਪਏ 18 ਪੈਸੇ ਹੈ ਜਦਕਿ ਡੀਜ਼ਲ ਦੀ ਕੀਮਤ 86 ਰੁਪਏ 55 ਪੈਸੇ ਹੈ। ਜਿਨ੍ਹਾ ਚ ਕੁਝ ਪੈਸਿਆਂ ਦਾ ਅਸਰ ਪਿਆ ਹੈ।

ਲੁਧਿਆਣਾ ’ਚ ਕੀ ਕੁਝ ਬਦਲਾਅ: ਲੁਧਿਆਣਾ ਸ਼ਹਿਰ ’ਚ ਪੈਟਰੋਲ ਦੀ ਕੀਮਤ 96 ਰੁਪਏ 81 ਪੈਸੇ ਹੈ ਜਦਕਿ ਡੀਜ਼ਲ ਦੀ ਕੀਮਤ 87 ਰੁਪਏ 15 ਪੈਸੇ ਹੈ। ਜ਼ਿਲ੍ਹੇ ’ਚ ਪੈਟਰੋਲ ਅਤੇ ਡੀਜ਼ਲ ਦੀ ਕੀਮਤ ’ਚ ਕੁਝ ਫਰਕ ਪਿਆ ਹੈ।

ਇਹ ਵੀ ਪੜੋ: ਸਿੱਧੂ ਮੂਸੇਵਾਲਾ ਦੀ ਰੇਕੀ ਦੀ ਕਹਾਣੀ: ਮੂਸੇ ਵਾਲਾ ਨੇ ਪਿਲਾਈ ਚਾਹ, ਸੈਲਫ਼ੀ ਵੀ ਹੋਈ, 15 ਮਿੰਟ ਬਾਅਦ ਕਤਲ !

ETV Bharat Logo

Copyright © 2024 Ushodaya Enterprises Pvt. Ltd., All Rights Reserved.