ETV Bharat / city

Petrol and Diesel Prices: ਜਾਣੋ, ਪੰਜਾਬ ਦੇ ਵੱਖ-ਵੱਖ ਸ਼ਹਿਰਾਂ ’ਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ

author img

By

Published : Aug 9, 2022, 6:46 AM IST

ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ
ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ

Petrol and Diesel Prices: ਅੱਜ ਸੂਬੇ ਦੇ ਅੰਮ੍ਰਿਤਸਰ, ਬਠਿੰਡਾ, ਬਰਨਾਲਾ, ਜਲੰਧਰ ਅਤੇ ਲੁਧਿਆਣਾ ਵਰਗੇ ਸ਼ਹਿਰਾਂ ’ਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ’ਚ ਬਦਲਾਅ ਕੀਤਾ ਗਿਆ ਹੈ। ਤੁਸੀਂ ਵੀ ਜਾਣੋ ਤੇਲ ਦੀਆਂ ਕੀਮਤਾਂ...

ਚੰਡੀਗੜ੍ਹ: ਦੇਸ਼ ਭਰ ’ਚ ਸਰਕਾਰੀ ਤੇਲ ਕੰਪਨੀਆਂ ਵਲੋਂ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ (Petrol and Diesel Prices) ਜਾਰੀ ਕੀਤੀਆਂ ਗਈਆਂ ਹਨ। ਜਿਸ ਨਾਲ ਆਮ ਲੋਕਾਂ ਨੂੰ ਪਹਿਲਾਂ ਨਾਲੋਂ ਕੁਝ ਰਾਹਤ ਜ਼ਰੂਰ ਹੈ, ਪਰ ਮਹਿੰਗਾਈ ਦਾ ਬੋਝ ਉਸ ਤਰ੍ਹਾਂ ਹੀ ਬਰਕਰਾਰ ਹੈ। ਇਸ ਦੇ ਨਾਲ ਹੀ ਸਬਜੀਆਂ ਦੇ ਭਾਅ ਵੀ ਲੋਕਾਂ ਦਾ ਬਜਟ ਹਿਲਾ ਰਹੀਆਂ ਹਨ।

ਇਹ ਵੀ ਪੜੋ: Weather Report: ਸੂਬੇ ਭਰ ’ਚ ਗਰਮੀ ਦਾ ਕਹਿਰ ਜਾਰੀ, ਜਾਣੋ ਮੌਸਮ ਦਾ ਹਾਲ

ਜਲੰਧਰ ’ਚ ਕੀ ਕੁਝ ਬਦਲਾਅ: ਜਲੰਧਰ ਸ਼ਹਿਰ ’ਚ ਪੈਟਰੋਲ ਦੀ ਕੀਮਤ 96 ਰੁਪਏ 41 ਪੈਸੇ ਹੈ ਜਦਕਿ ਡੀਜ਼ਲ ਦੀ ਕੀਮਤ 86 ਰੁਪਏ 78 ਪੈਸੇ ਹੈ।

ਲੁਧਿਆਣਾ ’ਚ ਕੀ ਕੁਝ ਬਦਲਾਅ: ਲੁਧਿਆਣਾ ਸ਼ਹਿਰ ’ਚ ਪੈਟਰੋਲ ਦੀ ਕੀਮਤ 96 ਰੁਪਏ 54 ਪੈਸੇ ਹੈ ਜਦਕਿ ਡੀਜ਼ਲ ਦੀ ਕੀਮਤ 86 ਰੁਪਏ 89 ਪੈਸੇ ਹੈ।

ਅੰਮ੍ਰਿਤਸਰ ’ਚ ਕੀ ਕੁਝ ਬਦਲਾਅ: ਅੰਮ੍ਰਿਤਸਰ ਜ਼ਿਲ੍ਹੇ ਚ ਪੈਟਰੋਲ ਦੀ ਕੀਮਤ 96 ਰੁਪਏ 87 ਪੈਸੇ ਹੈ ਜਦਕਿ ਡੀਜ਼ਲ ਦੀ ਕੀਮਤ 87 ਰੁਪਏ 22 ਪੈਸੇ ਹੈ।

ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ
ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ

ਬਠਿੰਡਾ ’ਚ ਕੀ ਕੁਝ ਬਦਲਾਅ: ਉੱਥੇ ਹੀ ਗੱਲ ਕੀਤੀ ਜਾਵੇ ਬਠਿੰਡਾ ਦੀ ਤਾਂ ਇੱਥੇ ਪੈਟਰੋਲ ਦੀ ਕੀਮਤ 96 ਰੁਪਏ 16 ਪੈਸੇ ਹੈ ਜਦਕਿ ਡੀਜ਼ਲ ਦੀ ਕੀਮਤ 86 ਰੁਪਏ 53 ਪੈਸੇ ਹੈ। ਬਠਿੰਡਾ ਸ਼ਹਿਰ ’ਚ ਪੈਟਰੋਲ ਡੀਜ਼ਲ ਦੀਆਂ ਕੀਮਤਾਂ ਚ ਕੋਈ ਫਰਕ ਨਹੀਂ ਪਿਆ ਹੈ।

ਬਰਨਾਲਾ ’ਚ ਕੀ ਕੁਝ ਬਦਲਾਅ: ਬਰਨਾਲਾ ਜ਼ਿਲ੍ਹੇ ਚ ਪੈਟਰੋਲ ਦੀ ਕੀਮਤ 96 ਰੁਪਏ 48 ਪੈਸੇ ਹੈ ਜਦਕਿ ਡੀਜ਼ਲ ਦੀ ਕੀਮਤ 86 ਰੁਪਏ 83 ਪੈਸੇ ਹੈ।

ਇਹ ਵੀ ਪੜੋ: ਆਖਰ ਕਿਉਂ ਵਫਾ ਨਹੀਂ ਹੁੰਦੇ ਸਰਕਾਰਾਂ ਦੇ ਵਾਅਦੇ, ਸਰਕਾਰਾਂ ਦੀ ਨਲਾਇਕੀ ਜਾਂ ਸਿਆਸਤ ? ਵੇਖੋ ਸਾਡੀ ਇਸ ਖਾਸ ਰਿਪੋਰਟ ’ਚ...

ETV Bharat Logo

Copyright © 2024 Ushodaya Enterprises Pvt. Ltd., All Rights Reserved.