ETV Bharat / city

fuel rates ਜਾਣੋ ਅੱਜ ਕੀ ਰੇਟ ਵਿਕ ਰਿਹਾ ਪੈਟਰੋਲ ਅਤੇ ਡੀਜ਼ਲ

author img

By

Published : Aug 14, 2022, 9:46 AM IST

ਜਾਣੋ ਅੱਜ ਕੀ ਰੇਟ ਵਿਕ ਰਿਹਾ ਪੈਟਰੋਲ ਅਤੇ ਡੀਜ਼ਲ
ਜਾਣੋ ਅੱਜ ਕੀ ਰੇਟ ਵਿਕ ਰਿਹਾ ਪੈਟਰੋਲ ਅਤੇ ਡੀਜ਼ਲ

ਅੱਜ ਸੂਬੇ ਦੇ ਅੰਮ੍ਰਿਤਸਰ ਬਠਿੰਡਾ ਬਰਨਾਲਾ ਜਲੰਧਰ ਅਤੇ ਲੁਧਿਆਣਾ ਵਰਗੇ ਸ਼ਹਿਰਾਂ ਵਿੱਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਬਦਲਾਅ ਕੀਤਾ ਗਿਆ ਹੈ. ਤੁਸੀਂ ਵੀ ਜਾਣੋ ਤੇਲ ਦੀਆਂ ਕੀਮਤਾਂ

ਚੰਡੀਗੜ੍ਹ: ਦੇਸ਼ ਭਰ ’ਚ ਸਰਕਾਰੀ ਤੇਲ ਕੰਪਨੀਆਂ ਵਲੋਂ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ (Petrol and Diesel Prices) ਜਾਰੀ ਕੀਤੀਆਂ ਗਈਆਂ ਹਨ। ਜਿਸ ਨਾਲ ਆਮ ਲੋਕਾਂ ਨੂੰ ਪਹਿਲਾਂ ਨਾਲੋਂ ਕੁਝ ਰਾਹਤ ਜ਼ਰੂਰ ਹੈ, ਪਰ ਮਹਿੰਗਾਈ ਦਾ ਬੋਝ ਉਸ ਤਰ੍ਹਾਂ ਹੀ ਬਰਕਰਾਰ ਹੈ। ਇਸ ਦੇ ਨਾਲ ਹੀ ਸਬਜੀਆਂ ਦੇ ਭਾਅ ਵੀ ਲੋਕਾਂ ਦਾ ਬਜਟ ਹਿਲਾ ਰਹੀਆਂ ਹਨ।

ਜਲੰਧਰ ’ਚ ਕੀ ਕੁਝ ਬਦਲਾਅ: ਜਲੰਧਰ ਸ਼ਹਿਰ ’ਚ ਪੈਟਰੋਲ ਦੀ ਕੀਮਤ 96 ਰੁਪਏ 23 ਪੈਸੇ ਹੈ ਜਦਕਿ ਡੀਜ਼ਲ ਦੀ ਕੀਮਤ 86 ਰੁਪਏ 60 ਪੈਸੇ ਹੈ। ਜ਼ਿਲ੍ਹੇ 'ਚ ਕੁਝ ਪੈਸਿਆਂ ਦਾ ਵਾਧਾ ਦਰਜ ਕੀਤਾ ਗਿਆ ਹੈ।

ਬਠਿੰਡਾ ’ਚ ਕੀ ਕੁਝ ਬਦਲਾਅ: ਉੱਥੇ ਹੀ ਗੱਲ ਕੀਤੀ ਜਾਵੇ ਬਠਿੰਡਾ ਦੀ ਤਾਂ ਇੱਥੇ ਪੈਟਰੋਲ ਦੀ ਕੀਮਤ 96 ਰੁਪਏ 40 ਪੈਸੇ ਹੈ ਜਦਕਿ ਡੀਜ਼ਲ ਦੀ ਕੀਮਤ 86 ਰੁਪਏ 75 ਪੈਸੇ ਹੈ। ਬਠਿੰਡਾ ਸ਼ਹਿਰ ’ਚ ਪੈਟਰੋਲ ਡੀਜ਼ਲ ਦੀਆਂ ਕੀਮਤਾਂ ਚ ਮਾਮੂਲੀ ਫਰਕ ਪਿਆ ਹੈ।

ਜਾਣੋ ਅੱਜ ਕੀ ਰੇਟ ਵਿਕ ਰਿਹਾ ਪੈਟਰੋਲ ਅਤੇ ਡੀਜ਼ਲ
ਜਾਣੋ ਅੱਜ ਕੀ ਰੇਟ ਵਿਕ ਰਿਹਾ ਪੈਟਰੋਲ ਅਤੇ ਡੀਜ਼ਲ

ਬਰਨਾਲਾ ’ਚ ਕੀ ਕੁਝ ਬਦਲਾਅ: ਬਰਨਾਲਾ ਜ਼ਿਲ੍ਹੇ ਚ ਪੈਟਰੋਲ ਦੀ ਕੀਮਤ 96 ਰੁਪਏ 39 ਪੈਸੇ ਹੈ ਜਦਕਿ ਡੀਜ਼ਲ ਦੀ ਕੀਮਤ 86 ਰੁਪਏ 75 ਪੈਸੇ ਹੈ।

ਅੰਮ੍ਰਿਤਸਰ ’ਚ ਕੀ ਕੁਝ ਬਦਲਾਅ: ਅੰਮ੍ਰਿਤਸਰ ਜ਼ਿਲ੍ਹੇ ਚ ਪੈਟਰੋਲ ਦੀ ਕੀਮਤ 96 ਰੁਪਏ 89 ਪੈਸੇ ਹੈ ਜਦਕਿ ਡੀਜ਼ਲ ਦੀ ਕੀਮਤ 87 ਰੁਪਏ 24 ਪੈਸੇ ਹੈ।

ਲੁਧਿਆਣਾ ’ਚ ਕੀ ਕੁਝ ਬਦਲਾਅ: ਲੁਧਿਆਣਾ ਸ਼ਹਿਰ ’ਚ ਪੈਟਰੋਲ ਦੀ ਕੀਮਤ 96 ਰੁਪਏ 61 ਪੈਸੇ ਹੈ ਜਦਕਿ ਡੀਜ਼ਲ ਦੀ ਕੀਮਤ 86 ਰੁਪਏ 96 ਪੈਸੇ ਹੈ। ਲੁਧਿਆਣਾ 'ਚ ਤੇਲ ਕੀਮਤਾਂ 'ਚ ਕੋਈ ਫਰਕ ਨਹੀਂ ਪਿਆ ਹੈ।

ਇਹ ਵੀ ਪੜ੍ਹੋ: Weather Report ਜਾਣੋ ਪੰਜਾਬ ਵਿੱਚ ਕਦੋਂ ਪਵੇਗਾ ਮੀਂਹ

ETV Bharat Logo

Copyright © 2024 Ushodaya Enterprises Pvt. Ltd., All Rights Reserved.