ETV Bharat / city

ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ਸਥਿਰ, ਜਾਣੋ ਪੰਜਾਬ 'ਚ ਤੇਲ ਦੀਆਂ ਕੀਮਤਾਂ

author img

By

Published : Feb 28, 2021, 8:29 AM IST

Petrol and diesel prices stable
ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ਸਥਿਰ

ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ 'ਚ ਅੱਜ ਸਥਿਰ ਹਨ। ਸ਼ਨੀਵਾਰ ਨੂੰ ਪੈਟਰੋਲ ਦੇ ਰੇਟ 'ਚ 24 ਪੈਸੇ ਤੇ ਡੀਜ਼ਲ ਦੇ ਰੇਟ 'ਚ 18 ਪੈਸੇ ਦਾ ਵਾਧਾ ਹੋਇਆ ਸੀ।

ਚੰਡੀਗੜ੍ਹ : ਬੀਤੇ ਕਈ ਦਿਨਾਂ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ 'ਚ ਵਾਧੇ ਤੋਂ ਬਾਅਦ ਅੱਜ ਰੇਟ ਸਥਿਰ ਹਨ। ਸ਼ਨੀਵਾਰ ਨੂੰ ਪੈਟਰੋਲ ਦੇ ਰੇਟ 'ਚ 24 ਪੈਸੇ ਤੇ ਡੀਜ਼ਲ ਦੇ ਰੇਟ 'ਚ 18 ਪੈਸੇ ਦਾ ਵਾਧਾ ਹੋਇਆ ਸੀ। ਐਤਵਾਰ ਨੂੰ ਵੀ ਤੇਲ ਦੀ ਕੀਮਤ ਸਥਿਰ ਬਣੀ ਹੋਈ ਹੈ।

ਦੇਸ਼ ਦੀ ਰਾਜਧਾਨੀ ਦਿੱਲੀ 'ਚ ਤੇਲ ਦੀਆਂ ਕੀਮਤਾਂ ਸਥਿਰ ਹੋਣ ਕਾਰਨ ਪੈਟਰੋਲ ਦੀ ਕੀਮਤ 91.21 ਰੁਪਏ ਪ੍ਰਤੀ ਲੀਟਰ ਹੋ ਗਈ ਹੈ, ਜਦੋਂਕਿ ਡੀਜ਼ਲ 81.51 ਰੁਪਏ ਪ੍ਰਤੀ ਲੀਟਰ ਵਿੱਕ ਰਿਹਾ ਹੈ।

ਪੰਜਾਬ 'ਚ ਤੇਲ ਦੀਆਂ ਕੀਮਤਾਂ

ਇੰਡੀਅਨ ਆਈਲ ਵੈਬਸਾਈਟ ਦੇ ਮੁਤਾਬਕ ਚੰਡੀਗੜ੍ਹ 'ਚ ਪੈਟਰੋਲ ਦੀ ਕੀਮਤ 87.71 ਰੁਪਏ ਪ੍ਰਤੀ ਲੀਟਰ ਹੈ, ਜਦੋਂ ਕਿ ਡੀਜ਼ਲ 81.15 ਰੁਪਏ ਪ੍ਰਤੀ ਲੀਟਰ ਵਿੱਕ ਰਿਹਾ ਹੈ। ਮੋਹਾਲੀ 'ਚ ਪੈਟਰੋਲ ਦੀ ਕੀਮਤ 93.01 ਤੇ ਡੀਜ਼ਲ ਦੀ ਕੀਮਤ 84.00 ਰੁਪਏ ਪ੍ਰਤੀ ਲੀਟਰ ਹੈ।

ਪੰਜਾਬ 'ਚ ਤੇਲ ਦੀਆਂ ਕੀਮਤਾਂ
ਪੰਜਾਬ 'ਚ ਤੇਲ ਦੀਆਂ ਕੀਮਤਾਂ

ਅੰਮ੍ਰਿਤਸਰ 'ਚ ਪੈਟਰੋਲ ਦੀ ਕੀਮਤ 92.74 ਰੁਪਏ ਪ੍ਰਤੀ ਲੀਟਰ ਤੇ ਡੀਜ਼ਲ ਦੀ ਕੀਮਤ 83.75 ਰੁਪਏ ਹੈ।

ਹੁਸ਼ਿਆਰਪੁਰ 'ਚ ਪੈਟਰੋਲ 92.32 ਤੇ ਡੀਜ਼ਲ 83.37 ਰੁਪਏ ਹੈ।

ਬਰਨਾਲਾ ਵਿਖੇ ਪੈਟਰੋਲ 92.27 ਰੁਪਏ ਤੇ ਡੀਜ਼ਲ 83.32 ਰੁਪਏ ਪ੍ਰਤੀ ਲੀਟਰ ਵਿੱਕ ਰਿਹਾ ਹੈ।

ਜਲੰਧਰ 'ਚ ਪੈਟਰੋਲ ਦਾ ਰੇਟ 92.12 ਰੁਪਏ ਤੇ ਡੀਜ਼ਲ ਦਾ ਰੇਟ 83.19 ਰੁਪਏ ਹੈ।

ਲੁਧਿਆਣਾ ਪੈਟਰੋਲ ਦਾ ਰੇਟ 92.51 ਰਪੁਏ ਪ੍ਰਤੀ ਲੀਟਰ ਤੇ ਡੀਜ਼ਲ ਦਾ ਰੇਟ 83.53ਰੁਪਏ ਹੈ।

ਪੰਜਾਬ 'ਚ ਤੇਲ ਦੀਆਂ ਕੀਮਤਾਂ
ਪੰਜਾਬ 'ਚ ਤੇਲ ਦੀਆਂ ਕੀਮਤਾਂ

ਕਪੂਰਥਲਾ 'ਚ ਪੈਟਰੋਲ 92.26 ਤੇ ਡੀਜ਼ਲ 83.32ਰੁਪਏ

ਬਠਿੰਡਾ 'ਚ ਪੈਟਰੋਲ ਦਾ ਰੇਟ 92.02 ਰੁਪਏ ਤੇ ਡੀਜ਼ਲ ਦਾ ਰੇਟ 83.09 ਰੁਪਏ ਹੈ।

ਮਾਨਸਾ 'ਚ ਪੈਟਰੋਲ ਦਾ ਰੇਟ 82.85 ਤੇ ਡੀਜ਼ਲ ਦਾ ਰੇਟ 74.31 ਰੁਪਏ

ਸ੍ਰੀ ਮੁਕਤਸਰ ਸਾਹਿਬ 'ਚ ਪੈਟਰੋਲ ਦਾ ਰੇਟ 92.46 ਤੇ ਡੀਜ਼ਲ ਦਾ ਰੇਟ 83.49 ਰੁਪਏ ਹੈ।

ਫਾਜ਼ਿਲਕਾ 'ਚ ਪੈਟਰੋਲ 92.78 ਤੇ ਡੀਜ਼ਲ 83.78 ਰੁਪਏ ਹੈ।

ਫਿਰੋਜ਼ਪੁਰ ਵਿੱਚ ਪੈਟਰੋਲ 92.88 ਰੁਪਏ ਪ੍ਰਤੀ ਲੀਟਰ ਤੇ ਡੀਜ਼ਲ 83.87 ਰੁਪਏ ਪ੍ਰਤੀ ਲੀਟਰ ਵਿੱਕ ਰਿਹਾ ਹੈ।

ਇਹ ਵੀ ਪੜ੍ਹੋ: ਮੁੱਖ ਮੰਤਰੀ ਕੈਪਟਨ ਨੂੰ ਬੀਬਾ ਬਾਦਲ ਦੀ ਸਲਾਹ..!

ETV Bharat Logo

Copyright © 2024 Ushodaya Enterprises Pvt. Ltd., All Rights Reserved.