Petrol and diesel ਜਾਣੋ, ਅੱਜ ਕੀ ਰੇਟ ਵਿਕ ਰਿਹੈ ਪੈਟਰੋਲ ਤੇ ਡੀਜ਼ਲ

author img

By

Published : Sep 18, 2022, 6:36 AM IST

PETROL AND DIESEL RATES IN PUNJAB

Petrol and diesel rates ਅੱਜ ਸੂਬੇ ਦੇ ਅੰਮ੍ਰਿਤਸਰ, ਬਠਿੰਡਾ, ਬਰਨਾਲਾ, ਜਲੰਧਰ ਅਤੇ ਲੁਧਿਆਣਾ ਵਰਗੇ ਸ਼ਹਿਰਾਂ ਵਿੱਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਬਦਲਾਅ ਕੀਤਾ ਗਿਆ ਹੈ, ਤੁਸੀਂ ਵੀ ਜਾਣੋ ਤੇਲ ਦੀਆਂ ਕੀਮਤਾਂ

ਚੰਡੀਗੜ੍ਹ: ਦੇਸ਼ ਭਰ ’ਚ ਸਰਕਾਰੀ ਤੇਲ ਕੰਪਨੀਆਂ ਵਲੋਂ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ (Petrol and diesel rates) ਜਾਰੀ ਕੀਤੀਆਂ ਗਈਆਂ ਹਨ। ਜਿਸ ਨਾਲ ਆਮ ਲੋਕਾਂ ਨੂੰ ਪਹਿਲਾਂ ਨਾਲੋਂ ਕੁਝ ਰਾਹਤ ਜ਼ਰੂਰ ਹੈ, ਪਰ ਮਹਿੰਗਾਈ ਦਾ ਬੋਝ ਉਸ ਤਰ੍ਹਾਂ ਹੀ ਬਰਕਰਾਰ ਹੈ। ਇਸ ਦੇ ਨਾਲ ਹੀ ਸਬਜੀਆਂ ਦੇ ਭਾਅ ਵੀ ਲੋਕਾਂ ਦਾ ਬਜਟ ਹਿਲਾ ਰਹੀਆਂ ਹਨ।

ਇਹ ਵੀ ਪੜ੍ਹੋ: ਜਾਣੋ ਅਚਾਰੀਆ ਪੀ ਖੁਰਾਨਾ ਤੋਂ ਜਾਣੋ ਕੀ ਕਹਿੰਦੇ ਨੇ ਤੁਹਾਡੇ ਸਿਤਾਰੇ

ਬਠਿੰਡਾ ’ਚ ਕੀ ਕੁਝ ਬਦਲਾਅ: ਬਠਿੰਡਾ ਦੀ ਤਾਂ ਇੱਥੇ ਪੈਟਰੋਲ ਦੀ ਕੀਮਤ 96 ਰੁਪਏ 18 ਪੈਸੇ ਹੈ ਜਦਕਿ ਡੀਜ਼ਲ ਦੀ ਕੀਮਤ 86 ਰੁਪਏ 54 ਪੈਸੇ ਹੈ। ਤੇਲ ਦੀਆਂ ਕੀਮਤਾਂ 'ਚ ਮਾਮੂਲੀ ਵਾਧਾ ਹੋਇਆ ਹੈ।

ਅੰਮ੍ਰਿਤਸਰ ’ਚ ਕੀ ਕੁਝ ਬਦਲਾਅ: ਅੰਮ੍ਰਿਤਸਰ ਜ਼ਿਲ੍ਹੇ ਚ ਪੈਟਰੋਲ ਦੀ ਕੀਮਤ 96 ਰੁਪਏ 89 ਪੈਸੇ ਹੈ ਜਦਕਿ ਡੀਜ਼ਲ ਦੀ ਕੀਮਤ 87 ਰੁਪਏ 24 ਪੈਸੇ ਹੈ। ਤੇਲ ਦੀਆਂ ਕੀਮਤਾਂ 'ਚ 2 ਪੈਸੇ ਦਾ ਵਾਧਾ ਦਰਜ ਕੀਤਾ ਗਿਆ ਹੈ।

PETROL AND DIESEL RATES IN PUNJAB
PETROL AND DIESEL RATES IN PUNJAB

ਜਲੰਧਰ ’ਚ ਕੀ ਕੁਝ ਬਦਲਾਅ: ਜਲੰਧਰ ਸ਼ਹਿਰ ’ਚ ਪੈਟਰੋਲ ਦੀ ਕੀਮਤ 96 ਰੁਪਏ 06 ਪੈਸੇ ਹੈ ਜਦਕਿ ਡੀਜ਼ਲ ਦੀ ਕੀਮਤ 86 ਰੁਪਏ 43 ਪੈਸੇ ਹੈ। ਤੇਲ ਦੀਆਂ ਕੀਮਤਾਂ 'ਚ ਮਾਮੂਲੀ ਗਿਰਾਵਟ ਆਈ ਹੈ।

ਲੁਧਿਆਣਾ ’ਚ ਕੀ ਕੁਝ ਬਦਲਾਅ: ਲੁਧਿਆਣਾ ਸ਼ਹਿਰ ’ਚ ਪੈਟਰੋਲ ਦੀ ਕੀਮਤ 96 ਰੁਪਏ 81 ਪੈਸੇ ਹੈ ਜਦਕਿ ਡੀਜ਼ਲ ਦੀ ਕੀਮਤ 87 ਰੁਪਏ 15 ਪੈਸੇ ਹੈ। ਤੇਲ ਦੀਆਂ ਕੀਮਤਾਂ 'ਚ 4 ਪੈਸੇ ਗਿਰਾਵਟ ਦਰਜ ਕੀਤੀ ਗਈ ਹੈ।

ਬਰਨਾਲਾ ’ਚ ਕੀ ਕੁਝ ਬਦਲਾਅ: ਬਰਨਾਲਾ ਜ਼ਿਲ੍ਹੇ ਚ ਪੈਟਰੋਲ ਦੀ ਕੀਮਤ 96 ਰੁਪਏ 37 ਪੈਸੇ ਹੈ ਜਦਕਿ ਡੀਜ਼ਲ ਦੀ ਕੀਮਤ 86 ਰੁਪਏ 73 ਪੈਸੇ ਹੈ। ਤੇਲ ਦੀਆਂ ਕੀਮਤਾਂ 'ਚ 20 ਪੈਸੇ ਵਾਧਾ ਹੋਇਆ ਹੈ।

ਇਹ ਵੀ ਪੜ੍ਹੋ: Weather Report ਸੂਬੇ ਭਰ ਵਿੱਚ ਗਰਮੀ ਦਾ ਕਹਿਰ ਜਾਰੀ, ਜਾਣੋ ਮੌਸਮ ਦਾ ਹਾਲ

ETV Bharat Logo

Copyright © 2024 Ushodaya Enterprises Pvt. Ltd., All Rights Reserved.