Petrol and diesel ਜਾਣੋ, ਪੈਟਰੋਲ ਅਤੇ ਡੀਜ਼ਲ ਦੇ ਭਾਅ

author img

By

Published : Sep 19, 2022, 7:24 AM IST

Petrol and diesel rates in Punjab on September 19

Petrol and diesel rates ਅੱਜ ਸੂਬੇ ਦੇ ਅੰਮ੍ਰਿਤਸਰ, ਬਠਿੰਡਾ, ਬਰਨਾਲਾ, ਜਲੰਧਰ ਅਤੇ ਲੁਧਿਆਣਾ ਵਰਗੇ ਸ਼ਹਿਰਾਂ ਵਿੱਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਬਦਲਾਅ ਕੀਤਾ ਗਿਆ ਹੈ, ਤੁਸੀਂ ਵੀ ਜਾਣੋ ਤੇਲ ਦੀਆਂ ਕੀਮਤਾਂ

ਚੰਡੀਗੜ੍ਹ: ਦੇਸ਼ ਭਰ ’ਚ ਸਰਕਾਰੀ ਤੇਲ ਕੰਪਨੀਆਂ ਵਲੋਂ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ (Petrol and diesel rates) ਜਾਰੀ ਕੀਤੀਆਂ ਗਈਆਂ ਹਨ। ਜਿਸ ਨਾਲ ਆਮ ਲੋਕਾਂ ਨੂੰ ਪਹਿਲਾਂ ਨਾਲੋਂ ਕੁਝ ਰਾਹਤ ਜ਼ਰੂਰ ਹੈ, ਪਰ ਮਹਿੰਗਾਈ ਦਾ ਬੋਝ ਉਸ ਤਰ੍ਹਾਂ ਹੀ ਬਰਕਰਾਰ ਹੈ। ਇਸ ਦੇ ਨਾਲ ਹੀ ਸਬਜੀਆਂ ਦੇ ਭਾਅ ਵੀ ਲੋਕਾਂ ਦਾ ਬਜਟ ਹਿਲਾ ਰਹੀਆਂ ਹਨ।

ਇਹ ਵੀ ਪੜੋ: ਕੈਪਟਨ ਦੀ ਪਾਰਟੀ ਦਾ ਅੱਜ ਭਾਜਪਾ ਵਿੱਚ ਹੋਵੇਗਾ ਰਲੇਵਾਂ, ਜਾਣੋ ਕੀ ਹੈ ਪ੍ਰੋਗਰਾਮ

ਬਰਨਾਲਾ ’ਚ ਕੀ ਕੁਝ ਬਦਲਾਅ: ਬਰਨਾਲਾ ਜ਼ਿਲ੍ਹੇ ਚ ਪੈਟਰੋਲ ਦੀ ਕੀਮਤ 96 ਰੁਪਏ 27 ਪੈਸੇ ਹੈ ਜਦਕਿ ਡੀਜ਼ਲ ਦੀ ਕੀਮਤ 86 ਰੁਪਏ 64 ਪੈਸੇ ਹੈ।

ਬਠਿੰਡਾ ’ਚ ਕੀ ਕੁਝ ਬਦਲਾਅ: ਬਠਿੰਡਾ ਦੀ ਤਾਂ ਇੱਥੇ ਪੈਟਰੋਲ ਦੀ ਕੀਮਤ 96 ਰੁਪਏ 12 ਪੈਸੇ ਹੈ ਜਦਕਿ ਡੀਜ਼ਲ ਦੀ ਕੀਮਤ 86 ਰੁਪਏ 53 ਪੈਸੇ ਹੈ। ਬਠਿੰਡਾ ਸ਼ਹਿਰ ’ਚ ਪੈਟਰੋਲ ਡੀਜ਼ਲ ਦੀਆਂ ਕੀਮਤਾਂ ਚ ਕੋਈ ਫਰਕ ਨਹੀਂ ਪਿਆ ਹੈ।

ਅੰਮ੍ਰਿਤਸਰ ’ਚ ਕੀ ਕੁਝ ਬਦਲਾਅ: ਅੰਮ੍ਰਿਤਸਰ ਜ਼ਿਲ੍ਹੇ ਚ ਪੈਟਰੋਲ ਦੀ ਕੀਮਤ 96 ਰੁਪਏ 92 ਪੈਸੇ ਹੈ ਜਦਕਿ ਡੀਜ਼ਲ ਦੀ ਕੀਮਤ 87 ਰੁਪਏ 26 ਪੈਸੇ ਹੈ।

ਜਲੰਧਰ ’ਚ ਕੀ ਕੁਝ ਬਦਲਾਅ: ਜਲੰਧਰ ਸ਼ਹਿਰ ’ਚ ਪੈਟਰੋਲ ਦੀ ਕੀਮਤ 96 ਰੁਪਏ 18 ਪੈਸੇ ਹੈ ਜਦਕਿ ਡੀਜ਼ਲ ਦੀ ਕੀਮਤ 86 ਰੁਪਏ 55 ਪੈਸੇ ਹੈ।

Petrol and diesel rates in Punjab on September 19
ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ

ਲੁਧਿਆਣਾ ’ਚ ਕੀ ਕੁਝ ਬਦਲਾਅ: ਲੁਧਿਆਣਾ ਸ਼ਹਿਰ ’ਚ ਪੈਟਰੋਲ ਦੀ ਕੀਮਤ 96 ਰੁਪਏ 81 ਪੈਸੇ ਹੈ ਜਦਕਿ ਡੀਜ਼ਲ ਦੀ ਕੀਮਤ 87 ਰੁਪਏ 15 ਪੈਸੇ ਹੈ।

ਇਹ ਵੀ ਪੜੋ: Weather Report ਸੂਬੇ ਭਰ ਵਿੱਚ ਗਰਮੀ ਦਾ ਕਹਿਰ ਜਾਰੀ, ਜਾਣੋ ਮੌਸਮ ਦਾ ਹਾਲ

ETV Bharat Logo

Copyright © 2024 Ushodaya Enterprises Pvt. Ltd., All Rights Reserved.