ETV Bharat / city

Petrol and diesel update ਜਾਣੋ, ਪੈਟਰੋਲ ਅਤੇ ਡੀਜ਼ਲ ਦੇ ਰੇਟ

author img

By

Published : Sep 2, 2022, 8:41 AM IST

Petrol and diesel rates
ਪੈਟਰੋਲ ਅਤੇ ਡੀਜ਼ਲ ਦੇ ਰੇਟ

Petrol and diesel rates ਅੱਜ ਸੂਬੇ ਦੇ ਅੰਮ੍ਰਿਤਸਰ, ਬਠਿੰਡਾ, ਬਰਨਾਲਾ, ਜਲੰਧਰ ਅਤੇ ਲੁਧਿਆਣਾ ਵਰਗੇ ਸ਼ਹਿਰਾਂ ਵਿੱਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਬਦਲਾਅ ਕੀਤਾ ਗਿਆ ਹੈ, ਤੁਸੀਂ ਵੀ ਜਾਣੋ ਤੇਲ ਦੀਆਂ ਕੀਮਤਾਂ

ਚੰਡੀਗੜ੍ਹ: ਦੇਸ਼ ਭਰ ’ਚ ਸਰਕਾਰੀ ਤੇਲ ਕੰਪਨੀਆਂ ਵਲੋਂ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ (Petrol and diesel rates) ਜਾਰੀ ਕੀਤੀਆਂ ਗਈਆਂ ਹਨ। ਜਿਸ ਨਾਲ ਆਮ ਲੋਕਾਂ ਨੂੰ ਪਹਿਲਾਂ ਨਾਲੋਂ ਕੁਝ ਰਾਹਤ ਜ਼ਰੂਰ ਹੈ, ਪਰ ਮਹਿੰਗਾਈ ਦਾ ਬੋਝ ਉਸ ਤਰ੍ਹਾਂ ਹੀ ਬਰਕਰਾਰ ਹੈ। ਇਸ ਦੇ ਨਾਲ ਹੀ ਸਬਜੀਆਂ ਦੇ ਭਾਅ ਵੀ ਲੋਕਾਂ ਦਾ ਬਜਟ ਹਿਲਾ ਰਹੀਆਂ ਹਨ।

ਇਹ ਵੀ ਪੜੋ: ਸੂਬੇ ਭਰ ਵਿੱਚ ਗਰਮੀ ਦਾ ਕਹਿਰ ਜਾਰੀ, ਜਾਣੋ ਕਦੋਂ ਮਿਲੇਗੀ ਰਾਹਤ

ਜਲੰਧਰ ’ਚ ਕੀ ਕੁਝ ਬਦਲਾਅ: ਜਲੰਧਰ ਸ਼ਹਿਰ ’ਚ ਪੈਟਰੋਲ ਦੀ ਕੀਮਤ 96 ਰੁਪਏ 07 ਪੈਸੇ ਹੈ ਜਦਕਿ ਡੀਜ਼ਲ ਦੀ ਕੀਮਤ 86 ਰੁਪਏ 45 ਪੈਸੇ ਹੈ।

ਲੁਧਿਆਣਾ ’ਚ ਕੀ ਕੁਝ ਬਦਲਾਅ: ਲੁਧਿਆਣਾ ਸ਼ਹਿਰ ’ਚ ਪੈਟਰੋਲ ਦੀ ਕੀਮਤ 96 ਰੁਪਏ 44 ਪੈਸੇ ਹੈ ਜਦਕਿ ਡੀਜ਼ਲ ਦੀ ਕੀਮਤ 86 ਰੁਪਏ 79 ਪੈਸੇ ਹੈ।

ਬਰਨਾਲਾ ’ਚ ਕੀ ਕੁਝ ਬਦਲਾਅ: ਬਰਨਾਲਾ ਜ਼ਿਲ੍ਹੇ ਚ ਪੈਟਰੋਲ ਦੀ ਕੀਮਤ 96 ਰੁਪਏ 17 ਪੈਸੇ ਹੈ ਜਦਕਿ ਡੀਜ਼ਲ ਦੀ ਕੀਮਤ 86 ਰੁਪਏ 53 ਪੈਸੇ ਹੈ।

Petrol and diesel rates
ਪੈਟਰੋਲ ਅਤੇ ਡੀਜ਼ਲ ਦੇ ਰੇਟ

ਬਠਿੰਡਾ ’ਚ ਕੀ ਕੁਝ ਬਦਲਾਅ: ਉੱਥੇ ਹੀ ਗੱਲ ਕੀਤੀ ਜਾਵੇ ਬਠਿੰਡਾ ਦੀ ਤਾਂ ਇੱਥੇ ਪੈਟਰੋਲ ਦੀ ਕੀਮਤ 96 ਰੁਪਏ 45 ਪੈਸੇ ਹੈ ਜਦਕਿ ਡੀਜ਼ਲ ਦੀ ਕੀਮਤ 86 ਰੁਪਏ 80 ਪੈਸੇ ਹੈ। ਬਠਿੰਡਾ ਸ਼ਹਿਰ ’ਚ ਪੈਟਰੋਲ ਡੀਜ਼ਲ ਦੀਆਂ ਕੀਮਤਾਂ ਚ ਕੋਈ ਫਰਕ ਨਹੀਂ ਪਿਆ ਹੈ।

ਅੰਮ੍ਰਿਤਸਰ ’ਚ ਕੀ ਕੁਝ ਬਦਲਾਅ: ਅੰਮ੍ਰਿਤਸਰ ਜ਼ਿਲ੍ਹੇ ਚ ਪੈਟਰੋਲ ਦੀ ਕੀਮਤ 96 ਰੁਪਏ 89 ਪੈਸੇ ਹੈ ਜਦਕਿ ਡੀਜ਼ਲ ਦੀ ਕੀਮਤ 87 ਰੁਪਏ 24 ਪੈਸੇ ਹੈ।

ਇਹ ਵੀ ਪੜੋ: Love Horoscope : ਇਨ੍ਹਾਂ ਰਾਸ਼ੀਆਂ ਦਾ ਹਫ਼ਤੇ ਦਾ ਅੰਤ ਨਵੀਂ ਦੋਸਤੀ, ਪੜ੍ਹੋ ਅੱਜ ਦਾ ਲਵ ਰਾਸ਼ੀਫਲ

ETV Bharat Logo

Copyright © 2024 Ushodaya Enterprises Pvt. Ltd., All Rights Reserved.