ETV Bharat / city

Petrol and diesel rates ਜਾਣੋ, ਪੰਜਾਬ ਵਿੱਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ

author img

By

Published : Sep 27, 2022, 7:29 AM IST

Petrol and diesel rates in Punjab
ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ

Petrol and diesel rates ਅੱਜ ਸੂਬੇ ਦੇ ਅੰਮ੍ਰਿਤਸਰ, ਬਠਿੰਡਾ, ਬਰਨਾਲਾ, ਜਲੰਧਰ ਅਤੇ ਲੁਧਿਆਣਾ ਵਰਗੇ ਸ਼ਹਿਰਾਂ ਵਿੱਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਬਦਲਾਅ ਕੀਤਾ ਗਿਆ ਹੈ, ਤੁਸੀਂ ਵੀ ਜਾਣੋ ਤੇਲ ਦੀਆਂ ਕੀਮਤਾਂ

ਚੰਡੀਗੜ੍ਹ: ਦੇਸ਼ ਭਰ ’ਚ ਸਰਕਾਰੀ ਤੇਲ ਕੰਪਨੀਆਂ ਵਲੋਂ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ (Petrol and diesel rates) ਜਾਰੀ ਕੀਤੀਆਂ ਗਈਆਂ ਹਨ। ਜਿਸ ਨਾਲ ਆਮ ਲੋਕਾਂ ਨੂੰ ਪਹਿਲਾਂ ਨਾਲੋਂ ਕੁਝ ਰਾਹਤ ਜ਼ਰੂਰ ਹੈ, ਪਰ ਮਹਿੰਗਾਈ ਦਾ ਬੋਝ ਉਸ ਤਰ੍ਹਾਂ ਹੀ ਬਰਕਰਾਰ ਹੈ। ਇਸ ਦੇ ਨਾਲ ਹੀ ਸਬਜੀਆਂ ਦੇ ਭਾਅ ਵੀ ਲੋਕਾਂ ਦਾ ਬਜਟ ਹਿਲਾ ਰਹੀਆਂ ਹਨ।

ਇਹ ਵੀ ਪੜੋ: Weather Report ਚੰਡੀਗੜ੍ਹ ਸਮੇਤ ਪੰਜਾਬ ਭਰ ਵਿੱਚ ਪਈ ਧੁੰਦ, ਜਾਣੋ ਮੌਸਮ ਦਾ ਹਾਲ

ਲੁਧਿਆਣਾ ’ਚ ਕੀ ਕੁਝ ਬਦਲਾਅ: ਲੁਧਿਆਣਾ ਸ਼ਹਿਰ ’ਚ ਪੈਟਰੋਲ ਦੀ ਕੀਮਤ 96 ਰੁਪਏ 77 ਪੈਸੇ ਹੈ ਜਦਕਿ ਡੀਜ਼ਲ ਦੀ ਕੀਮਤ 87 ਰੁਪਏ 11 ਪੈਸੇ ਹੈ।

ਬਰਨਾਲਾ ’ਚ ਕੀ ਕੁਝ ਬਦਲਾਅ: ਬਰਨਾਲਾ ਜ਼ਿਲ੍ਹੇ ਚ ਪੈਟਰੋਲ ਦੀ ਕੀਮਤ 96 ਰੁਪਏ 17 ਪੈਸੇ ਹੈ ਜਦਕਿ ਡੀਜ਼ਲ ਦੀ ਕੀਮਤ 86 ਰੁਪਏ 53 ਪੈਸੇ ਹੈ।

ਬਠਿੰਡਾ ’ਚ ਕੀ ਕੁਝ ਬਦਲਾਅ: ਬਠਿੰਡਾ ਦੀ ਤਾਂ ਇੱਥੇ ਪੈਟਰੋਲ ਦੀ ਕੀਮਤ 96 ਰੁਪਏ 45 ਪੈਸੇ ਹੈ ਜਦਕਿ ਡੀਜ਼ਲ ਦੀ ਕੀਮਤ 86 ਰੁਪਏ 80 ਪੈਸੇ ਹੈ। ਬਠਿੰਡਾ ਸ਼ਹਿਰ ’ਚ ਪੈਟਰੋਲ ਡੀਜ਼ਲ ਦੀਆਂ ਕੀਮਤਾਂ ਚ ਕੋਈ ਫਰਕ ਨਹੀਂ ਪਿਆ ਹੈ।

ਅੰਮ੍ਰਿਤਸਰ ’ਚ ਕੀ ਕੁਝ ਬਦਲਾਅ: ਅੰਮ੍ਰਿਤਸਰ ਜ਼ਿਲ੍ਹੇ ਚ ਪੈਟਰੋਲ ਦੀ ਕੀਮਤ 96 ਰੁਪਏ 64 ਪੈਸੇ ਹੈ ਜਦਕਿ ਡੀਜ਼ਲ ਦੀ ਕੀਮਤ 86 ਰੁਪਏ 99 ਪੈਸੇ ਹੈ।

Petrol and diesel rates in Punjab on September 27
ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ

ਜਲੰਧਰ ’ਚ ਕੀ ਕੁਝ ਬਦਲਾਅ: ਜਲੰਧਰ ਸ਼ਹਿਰ ’ਚ ਪੈਟਰੋਲ ਦੀ ਕੀਮਤ 96 ਰੁਪਏ 18 ਪੈਸੇ ਹੈ ਜਦਕਿ ਡੀਜ਼ਲ ਦੀ ਕੀਮਤ 86 ਰੁਪਏ 55 ਪੈਸੇ ਹੈ।

ਇਹ ਵੀ ਪੜੋ: ਪੰਜਾਬ ਵਿਜੀਲੈਂਸ ਨੇ ਆਈਐਫਐਸ ਅਧਿਕਾਰੀ ਪ੍ਰਵੀਨ ਕੁਮਾਰ ਨੂੰ ਕੀਤਾ ਗ੍ਰਿਫ਼ਤਾਰ

ETV Bharat Logo

Copyright © 2024 Ushodaya Enterprises Pvt. Ltd., All Rights Reserved.