ETV Bharat / city

ਪੰਜਾਬ ਦੇ ਇੰਨ੍ਹਾਂ ਸ਼ਹਿਰਾਂ ’ਚ ਵਧੀਆ ਸਬਜ਼ੀਆਂ ਦੀਆਂ ਕੀਮਤਾਂ, ਜਾਣੋ ਨਵੇਂ ਭਾਅ

author img

By

Published : Apr 18, 2022, 9:52 AM IST

Updated : Apr 18, 2022, 11:08 AM IST

ਪੰਜਾਬ ’ਚ ਵਧ ਰਹੀਆਂ ਸਬਜ਼ੀਆਂ ਦੀਆਂ ਕੀਮਤਾਂ ਨੇ ਲੋਕਾਂ ਦੇ ਅੱਖਾਂ ’ਚ ਹਝੂੰ ਕੱਢਵਾ ਦਿੱਤੇ ਹਨ। ਲੋਕਾਂ ’ਤੇ ਪੈ ਰਹੀ ਮਹਿੰਗਾਈ ਦੀ ਮਾਰ ਦੇ ਕਾਰਨ ਲੋਕ ਪਰੇਸ਼ਾਨ ਹਨ। ਆਓ ਤੁਹਾਨੂੰ ਸਬਜੀਆਂ ਦੀਆਂ ਕੀਮਤਾਂ ਬਾਰੇ ਦੱਸਦੇ ਹਾਂ..ਪੜੋ ਪੂਰੀ ਖ਼ਬਰ

ਵਧੀਆ ਸਬਜੀਆਂ ਦੀਆਂ ਕੀਮਤਾਂ
ਵਧੀਆ ਸਬਜੀਆਂ ਦੀਆਂ ਕੀਮਤਾਂ

ਚੰਡੀਗੜ੍ਹ: ਆਮ ਲੋਕਾਂ ਦੇ ਮੋਢਿਆ ’ਤੇ ਪਹਿਲਾਂ ਹੀ ਤੇਲ ਦੀਆਂ ਵਧੀਆਂ ਕੀਮਤਾਂ ਦਾ ਭਾਰ ਪਿਆ ਹੋਇਆ ਹੈ, ਉੱਥੇ ਹੀ ਦੂਜੇ ਪਾਸੇ ਦਿਨੋਂ ਦਿਨ ਵਧ ਰਹੀਆਂ ਸਬਜ਼ੀਆਂ ਦੀਆਂ ਕੀਮਤਾਂ ਨੇ ਲੋਕਾਂ ਦੀ ਰਸੋਈ ਦਾ ਬਜਟ ਵੀ ਹਿਲਾ ਕੇ ਰੱਖ ਦਿੱਤਾ ਹੈ। ਜਿਸ ਕਾਰਨ ਲੋਕਾਂ ਦੀ ਜੇਬਾਂ ’ਤੇ ਕਾਫੀ ਅਸਰ ਪੈ ਰਿਹਾ ਹੈ।

ਵਧੀਆ ਸਬਜੀਆਂ ਦੀਆਂ ਕੀਮਤਾਂ
ਵਧੀਆ ਸਬਜੀਆਂ ਦੀਆਂ ਕੀਮਤਾਂ

ਜਲੰਧਰ ’ਚ ਸਬਜ਼ੀਆਂ ਦੀਆਂ ਕੀਮਤਾਂ: ਜ਼ਿਲ੍ਹਾ ਜਲੰਧਰ ’ਚ ਟਮਾਟਰ 40 ਰੁਪਏ ਕਿਲੋ, ਆਲੂ 30 ਰੁਪਏ ਕਿਲੋ, ਪਿਆਜ਼ 40 ਰੁਪਏ ਕਿਲੋ, ਭਿੰਡੀ 80 ਰੁਪਏ ਕਿਲੋ, ਮਸ਼ਰੂਮ 169 ਰੁਪਏ ਕਿਲੋ, ਨਿੰਬੂ 250 ਰੁਪਏ ਕਿਲੋ, ਹਰੀ ਮਿਰਚ 80 ਰੁਪਏ ਕਿਲੋ, ਕਰੇਲਾ 35 ਰੁਪਏ ਕਿਲੋ, ਫਲ੍ਹੀਆ 110 ਰੁਪਏ ਕਿਲੋ, ਬੰਦ ਗੋਭੀ 35 ਰੁਪਏ ਕਿਲੋ, ਗਾਜਰ 50 ਰੁਪਏ ਕਿਲੋ, ਬੈਂਗਨ 40 ਰੁਪਏ ਕਿਲੋ, ਲੱਸਣ 80 ਰੁਪਏ ਕਿਲੋ ਅਤੇ ਅਦਰਕ 110 ਰੁਪਏ ਵਿਕ ਰਹੇ ਹਨ।

ਲੁਧਿਆਣਾ ’ਚ ਸਬਜ਼ੀਆਂ ਦੀਆਂ ਕੀਮਤਾਂ: ਲੁਧਿਆਣਾ ਸ਼ਹਿਰ ’ਚ ਅੱਜ ਟਮਾਟਰ 40 ਰੁਪਏ ਕਿਲੋ, ਆਲੂ 40 ਰੁਪਏ ਕਿਲੋ, ਪਿਆਜ਼ 50 ਰੁਪਏ ਕਿਲੋ, ਭਿੰਡੀ 80 ਰੁਪਏ ਕਿਲੋ, ਮਸ਼ਰੂਮ 150 ਰੁਪਏ ਕਿਲੋ, ਨਿੰਬੂ 230 ਰੁਪਏ ਕਿਲੋ, ਹਰੀ ਮਿਰਚ 100 ਰੁਪਏ ਕਿਲੋ, ਕਰੇਲਾ 50 ਰੁਪਏ ਕਿਲੋ, ਫਲ੍ਹੀਆ 80 ਰੁਪਏ ਕਿਲੋ, ਬੰਦ ਗੋਭੀ 40 ਰੁਪਏ ਕਿਲੋ, ਗਾਜਰ 80 ਰੁਪਏ ਕਿਲੋ, ਬੈਂਗਨ 50 ਰੁਪਏ ਕਿਲੋ, ਲੱਸਨ 100 ਰੁਪਏ ਕਿਲੋ ਅਤੇ ਅਦਰਕ 120 ਰੁਪਏ ਕਿਲੋ ਹੈ।

ਬਠਿੰਡਾ ’ਚ ਸਬਜ਼ੀਆਂ ਦੀਆਂ ਕੀਮਤਾਂ: ਬਠਿੰਡਾ ਸ਼ਹਿਰ ’ਚ ਟਮਾਟਰ 30 ਰੁਪਏ ਕਿਲੋ, ਆਲੂ 35 ਰੁਪਏ ਕਿਲੋ, ਪਿਆਜ਼ 20 ਰੁਪਏ ਕਿਲੋ, ਭਿੰਡੀ 70 ਰੁਪਏ ਕਿਲੋ, ਮਸ਼ਰੂਮ 200 ਰੁਪਏ ਕਿਲੋ, ਨਿੰਬੂ 170 ਰੁਪਏ ਕਿਲੋ, ਹਰੀ ਮਿਰਚ 50 ਰੁਪਏ ਕਿਲੋ, ਕਰੇਲਾ 40 ਰੁਪਏ ਕਿਲੋ, ਫਲ੍ਹੀਆ 100 ਰੁਪਏ ਕਿਲੋ, ਬੰਦ ਗੋਭੀ 35 ਰੁਪਏ ਕਿਲੋ, ਗਾਜਰ 65 ਰੁਪਏ ਕਿਲੋ, ਬੈਂਗਨ 50 ਰੁਪਏ ਕਿਲੋ, ਲੱਸਨ 95 ਰੁਪਏ ਕਿਲੋ ਅਤੇ ਅਦਰਕ 110 ਰੁਪਏ ਕਿਲੋ ਹੈ।

ਇਹ ਵੀ ਪੜੋ: Punjab Weather Report: ਹੋਰ ਵਧੇਗੀ ਗਰਮੀ, ਜਾਣੋ ਆਪਣੇ ਸ਼ਹਿਰ ਦਾ ਤਾਪਮਾਨ

Last Updated : Apr 18, 2022, 11:08 AM IST
ETV Bharat Logo

Copyright © 2024 Ushodaya Enterprises Pvt. Ltd., All Rights Reserved.