ETV Bharat / city

vegetables Rates: ਜਾਣੋ, ਪੰਜਾਬ ਵਿੱਚ ਸਬਜ਼ੀਆਂ ਦੀਆਂ ਕੀਮਤਾਂ

author img

By

Published : Jul 11, 2022, 8:38 AM IST

vegetables Rates: ਜਾਣੋ, ਪੰਜਾਬ ਵਿੱਚ ਸਬਜੀਆਂ ਦੀਆਂ ਕੀਮਤਾਂ
vegetables Rates: ਜਾਣੋ, ਪੰਜਾਬ ਵਿੱਚ ਸਬਜੀਆਂ ਦੀਆਂ ਕੀਮਤਾਂ

Prices of vegetables: ਪੰਜਾਬ ’ਚ ਵਧ ਰਹੀਆਂ ਸਬਜ਼ੀਆਂ ਦੀਆਂ ਕੀਮਤਾਂ ਨੇ ਲੋਕਾਂ ਦੇ ਅੱਖਾਂ ’ਚ ਹਝੂੰ ਕੱਢਵਾ ਦਿੱਤੇ ਹਨ। ਲੋਕਾਂ ’ਤੇ ਪੈ ਰਹੀ ਮਹਿੰਗਾਈ ਦੀ ਮਾਰ ਦੇ ਕਾਰਨ ਲੋਕ ਪਰੇਸ਼ਾਨ ਹਨ। ਆਓ ਤੁਹਾਨੂੰ ਸਬਜ਼ੀਆਂ ਦੀਆਂ ਕੀਮਤਾਂ ਬਾਰੇ ਦੱਸਦੇ ਹਾਂ..ਪੜੋ ਪੂਰੀ ਖ਼ਬਰ

ਚੰਡੀਗੜ੍ਹ: ਆਮ ਲੋਕਾਂ ਦੇ ਮੋਢਿਆ ’ਤੇ ਪਹਿਲਾਂ ਹੀ ਤੇਲ ਦੀਆਂ ਵਧੀਆਂ ਕੀਮਤਾਂ ਦਾ ਭਾਰ ਪਿਆ ਹੋਇਆ ਹੈ, ਉੱਥੇ ਹੀ ਦੂਜੇ ਪਾਸੇ ਦਿਨੋਂ ਦਿਨ ਵਧ ਰਹੀਆਂ ਸਬਜ਼ੀਆਂ ਦੀਆਂ ਕੀਮਤਾਂ ਨੇ ਲੋਕਾਂ ਦੀ ਰਸੋਈ ਦਾ ਬਜਟ ਵੀ ਹਿਲਾ ਕੇ ਰੱਖ ਦਿੱਤਾ ਹੈ। ਜਿਸ ਕਾਰਨ ਲੋਕਾਂ ਦੀ ਜੇਬਾਂ ’ਤੇ ਕਾਫੀ ਅਸਰ ਪੈ ਰਿਹਾ ਹੈ, ਪਰ ਜੇਕਰ ਅੱਜ ਦੀ ਗੱਲ ਕੀਤੀ ਜਾਵੇ ਤਾਂ ਅੱਜ ਸਬਜੀਆਂ ਦੇ ਰੇਟਾਂ ਵਿੱਚ ਕੁਝ ਰਾਹਤ ਮਿਲੀ ਹੈ।



ਜਲੰਧਰ ’ਚ ਸਬਜ਼ੀਆਂ ਦੀਆਂ ਕੀਮਤਾਂ: ਜ਼ਿਲ੍ਹਾ ਜਲੰਧਰ ’ਚ ਟਮਾਟਰ 60 ਰੁਪਏ ਕਿਲੋ, ਆਲੂ 25 ਰੁਪਏ ਕਿਲੋ, ਪਿਆਜ਼ 35 ਰੁਪਏ ਕਿਲੋ, ਭਿੰਡੀ 40 ਰੁਪਏ ਕਿਲੋ, ਮਸ਼ਰੂਮ 150 ਰੁਪਏ ਕਿਲੋ, ਨਿੰਬੂ 100 ਰੁਪਏ ਕਿਲੋ, ਹਰੀ ਮਿਰਚ 80 ਰੁਪਏ ਕਿਲੋ, ਕਰੇਲਾ 40 ਰੁਪਏ ਕਿਲੋ, ਫਲ੍ਹੀਆ 70 ਰੁਪਏ ਕਿਲੋ, ਬੰਦ ਗੋਭੀ 70 ਰੁਪਏ ਕਿਲੋ, ਬੈਂਗਨ 50 ਰੁਪਏ ਕਿਲੋ, ਮਟਰ 70 ਰੁਪਏ,ਲੱਸਨ 110 ਰੁਪਏ ਕਿਲੋ ਅਤੇ ਅਦਰਕ 80 ਰੁਪਏ ਕਿਲੋ ਵਿਕ ਰਹੇ ਹਨ।




vegetables Rates: ਜਾਣੋ, ਪੰਜਾਬ ਵਿੱਚ ਸਬਜੀਆਂ ਦੀਆਂ ਕੀਮਤਾਂ
vegetables Rates: ਜਾਣੋ, ਪੰਜਾਬ ਵਿੱਚ ਸਬਜੀਆਂ ਦੀਆਂ ਕੀਮਤਾਂ





ਲੁਧਿਆਣਾ ’ਚ ਸਬਜ਼ੀਆਂ ਦੀਆਂ ਕੀਮਤਾਂ:
ਲੁਧਿਆਣਾ ਸ਼ਹਿਰ ’ਚ ਅੱਜ ਟਮਾਟਰ 60 ਰੁਪਏ ਕਿਲੋ, ਆਲੂ 30 ਰੁਪਏ ਕਿਲੋ, ਪਿਆਜ਼ 40 ਰੁਪਏ ਕਿਲੋ, ਭਿੰਡੀ 50 ਰੁਪਏ ਕਿਲੋ, ਮਸ਼ਰੂਮ 120 ਰੁਪਏ ਕਿਲੋ, ਨਿੰਬੂ 80 ਰੁਪਏ ਕਿਲੋ, ਹਰੀ ਮਿਰਚ 40 ਰੁਪਏ ਕਿਲੋ, ਕਰੇਲਾ 60 ਰੁਪਏ ਕਿਲੋ, ਫਲ੍ਹੀਆਂ 80 ਰੁਪਏ ਕਿਲੋ, ਹਰੇ ਮਟਰ 80 ਰੁਪਏ ਕਿਲੋ, ਘੀਆ 30 ਰੁਪਏ ਕਿਲੋ, ਬੈਂਗਨ 50 ਰੁਪਏ ਕਿਲੋ, ਲੱਸਨ 100 ਰੁਪਏ ਕਿਲੋ ਅਤੇ ਅਦਰਕ 100 ਰੁਪਏ ਕਿਲੋ ਹੈ।




ਬਠਿੰਡਾ ’ਚ ਸਬਜ਼ੀਆਂ ਦੀਆਂ ਕੀਮਤਾਂ: ਬਠਿੰਡਾ ਸ਼ਹਿਰ ’ਚ ਟਮਾਟਰ 40 ਰੁਪਏ ਕਿਲੋ, ਆਲੂ 25 ਰੁਪਏ ਕਿਲੋ, ਪਿਆਜ਼ 25 ਰੁਪਏ ਕਿਲੋ, ਭਿੰਡੀ 40 ਰੁਪਏ ਕਿਲੋ, ਮਸ਼ਰੂਮ 100 ਰੁਪਏ ਕਿਲੋ, ਨਿੰਬੂ 80 ਰੁਪਏ ਕਿਲੋ, ਹਰੀ ਮਿਰਚ 40 ਰੁਪਏ ਕਿਲੋ, ਕਰੇਲਾ 60 ਰੁਪਏ ਕਿਲੋ, ਫਲ੍ਹੀਆਂ 80 ਰੁਪਏ ਕਿਲੋ, ਬੰਦ ਗੋਭੀ 80 ਰੁਪਏ ਕਿਲੋ, ਘੀਆ 60 ਰੁਪਏ ਕਿਲੋ, ਬੈਂਗਨ 50 ਰੁਪਏ ਕਿਲੋ, ਲੱਸਨ 100 ਰੁਪਏ ਕਿਲੋ ਅਤੇ ਅਦਰਕ 80 ਰੁਪਏ ਕਿਲੋ ਹੈ।



ਇਹ ਵੀ ਪੜ੍ਹੋ:Petrol and Diesel Prices: ਜਾਣੋ, ਸੂਬੇ ’ਚ ਪੈਟਰੋਲ ਅਤੇ ਡੀਜ਼ਲ ਦੇ ਨਵੇਂ ਭਾਅ

ETV Bharat Logo

Copyright © 2024 Ushodaya Enterprises Pvt. Ltd., All Rights Reserved.