ETV Bharat / city

vegetables Prices: ਅੱਜ ਫੇਰ ਵਧੇ ਸਬਜ਼ੀਆਂ ਦੇ ਭਾਅ, ਜਾਣੋ ਅੱਜ ਦੇ ਰੇਟ

author img

By

Published : May 2, 2022, 9:43 AM IST

Updated : May 2, 2022, 10:08 AM IST

vegetables Prices: ਅੱਜ ਫੇਰ ਵਧੇ ਸਬਜੀਆਂ ਦੇ ਭਾਅ, ਜਾਣੋ ਅੱਜ ਦੇ ਰੇਟ
vegetables Prices: ਅੱਜ ਫੇਰ ਵਧੇ ਸਬਜੀਆਂ ਦੇ ਭਾਅ, ਜਾਣੋ ਅੱਜ ਦੇ ਰੇਟ

ਪੰਜਾਬ ’ਚ ਵਧ ਰਹੀਆਂ ਸਬਜ਼ੀਆਂ ਦੀਆਂ ਕੀਮਤਾਂ (Prices of vegetables) ਨੇ ਲੋਕਾਂ ਦੇ ਅੱਖਾਂ ’ਚ ਹਝੂੰ ਕੱਢਵਾ ਦਿੱਤੇ ਹਨ। ਲੋਕਾਂ ’ਤੇ ਪੈ ਰਹੀ ਮਹਿੰਗਾਈ ਦੀ ਮਾਰ ਦੇ ਕਾਰਨ ਲੋਕ ਪਰੇਸ਼ਾਨ ਹਨ। ਆਓ ਤੁਹਾਨੂੰ ਸਬਜੀਆਂ ਦੀਆਂ ਕੀਮਤਾਂ ਬਾਰੇ ਦੱਸਦੇ ਹਾਂ..ਪੜੋ ਪੂਰੀ ਖ਼ਬਰ

ਚੰਡੀਗੜ੍ਹ: ਆਮ ਲੋਕਾਂ ਦੇ ਮੋਢਿਆ ’ਤੇ ਪਹਿਲਾਂ ਹੀ ਤੇਲ ਦੀਆਂ ਵਧੀਆਂ ਕੀਮਤਾਂ ਦਾ ਭਾਰ ਪਿਆ ਹੋਇਆ ਹੈ, ਉੱਥੇ ਹੀ ਦੂਜੇ ਪਾਸੇ ਦਿਨੋਂ ਦਿਨ ਵਧ ਰਹੀਆਂ ਸਬਜ਼ੀਆਂ ਦੀਆਂ ਕੀਮਤਾਂ (Prices of vegetables) ਨੇ ਲੋਕਾਂ ਦੀ ਰਸੋਈ ਦਾ ਬਜਟ ਵੀ ਹਿਲਾ ਕੇ ਰੱਖ ਦਿੱਤਾ ਹੈ। ਜਿਸ ਕਾਰਨ ਲੋਕਾਂ ਦੀ ਜੇਬਾਂ ’ਤੇ ਕਾਫੀ ਅਸਰ ਪੈ ਰਿਹਾ ਹੈ, ਪਰ ਜੇਕਰ ਅੱਜ ਦੀ ਗੱਲ ਕੀਤੀ ਜਾਵੇ ਤਾਂ ਅੱਜ ਸਬਜ਼ੀਆਂ ਦੇ ਰੇਟਾਂ ਵਿੱਚ ਕੁਝ ਰਾਹਤ ਮਿਲੀ ਹੈ।

vegetables Prices: ਅੱਜ ਫੇਰ ਵਧੇ ਸਬਜੀਆਂ ਦੇ ਭਾਅ, ਜਾਣੋ ਅੱਜ ਦੇ ਰੇਟ
vegetables Prices: ਅੱਜ ਫੇਰ ਵਧੇ ਸਬਜੀਆਂ ਦੇ ਭਾਅ, ਜਾਣੋ ਅੱਜ ਦੇ ਰੇਟ

ਜਲੰਧਰ ’ਚ ਸਬਜ਼ੀਆਂ ਦੀਆਂ ਕੀਮਤਾਂ: ਜ਼ਿਲ੍ਹਾ ਜਲੰਧਰ ’ਚ ਟਮਾਟਰ 50 ਰੁਪਏ ਕਿਲੋ, ਆਲੂ 30 ਰੁਪਏ ਕਿਲੋ, ਪਿਆਜ਼ 40 ਰੁਪਏ ਕਿਲੋ, ਭਿੰਡੀ 70 ਰੁਪਏ ਕਿਲੋ, ਮਸ਼ਰੂਮ 150 ਰੁਪਏ ਕਿਲੋ, ਨਿੰਬੂ 160 ਰੁਪਏ ਕਿਲੋ, ਹਰੀ ਮਿਰਚ 70 ਰੁਪਏ ਕਿਲੋ, ਕਰੇਲਾ 60 ਰੁਪਏ ਕਿਲੋ, ਫਲ੍ਹੀਆ 70 ਰੁਪਏ ਕਿਲੋ, ਬੰਦ ਗੋਭੀ 70 ਰੁਪਏ ਕਿਲੋ, ਗਾਜਰ 80 ਰੁਪਏ ਕਿਲੋ, ਬੈਂਗਨ 40 ਰੁਪਏ ਕਿਲੋ, ਲੱਸਨ 100 ਰੁਪਏ ਕਿਲੋ, ਅਦਰਕ 110 ਰੁਪਏ ਕਿਲੋ ਅਤੇ ਘੀਆ 30 ਰੁਪਏ ਕਿਲੋ ਵਿਕ ਰਹੇ ਹਨ।

ਲੁਧਿਆਣਾ ’ਚ ਸਬਜ਼ੀਆਂ ਦੀਆਂ ਕੀਮਤਾਂ: ਲੁਧਿਆਣਾ ਸ਼ਹਿਰ ’ਚ ਅੱਜ ਟਮਾਟਰ 50 ਰੁਪਏ ਕਿਲੋ, ਆਲੂ 30 ਰੁਪਏ ਕਿਲੋ, ਪਿਆਜ਼ 30 ਰੁਪਏ ਕਿਲੋ, ਭਿੰਡੀ 80 ਰੁਪਏ ਕਿਲੋ, ਮਸ਼ਰੂਮ 200 ਰੁਪਏ ਕਿਲੋ, ਨਿੰਬੂ 150 ਰੁਪਏ ਕਿਲੋ, ਹਰੀ ਮਿਰਚ 100 ਰੁਪਏ ਕਿਲੋ, ਕਰੇਲਾ 60 ਰੁਪਏ ਕਿਲੋ, ਫਲ੍ਹੀਆ 60 ਰੁਪਏ ਕਿਲੋ, ਬੰਦ ਗੋਭੀ 80 ਰੁਪਏ ਕਿਲੋ, ਗਾਜਰ 80 ਰੁਪਏ ਕਿਲੋ, ਬੈਂਗਨ 50 ਰੁਪਏ ਕਿਲੋ, ਲੱਸਨ 100 ਰੁਪਏ ਕਿਲੋ, ਅਦਰਕ 110 ਰੁਪਏ ਅਤੇ ਘੀਆ 30 ਰੁਪਏ ਕਿਲੋ ਕਿਲੋ ਹੈ।

ਬਠਿੰਡਾ ’ਚ ਸਬਜ਼ੀਆਂ ਦੀਆਂ ਕੀਮਤਾਂ: ਬਠਿੰਡਾ ਸ਼ਹਿਰ ’ਚ ਟਮਾਟਰ 30 ਰੁਪਏ ਕਿਲੋ, ਆਲੂ 25 ਰੁਪਏ ਕਿਲੋ, ਪਿਆਜ਼ 30 ਰੁਪਏ ਕਿਲੋ, ਭਿੰਡੀ 80 ਰੁਪਏ ਕਿਲੋ, ਮਸ਼ਰੂਮ 200 ਰੁਪਏ ਕਿਲੋ, ਨਿੰਬੂ 190 ਰੁਪਏ ਕਿਲੋ, ਹਰੀ ਮਿਰਚ 60 ਰੁਪਏ ਕਿਲੋ, ਕਰੇਲਾ 70 ਰੁਪਏ ਕਿਲੋ, ਫਲ੍ਹੀਆ 90 ਰੁਪਏ ਕਿਲੋ, ਬੰਦ ਗੋਭੀ 50 ਰੁਪਏ ਕਿਲੋ, ਗਾਜਰ 80 ਰੁਪਏ ਕਿਲੋ, ਬੈਂਗਨ 40 ਰੁਪਏ ਕਿਲੋ, ਲੱਸਨ 100 ਰੁਪਏ ਕਿਲੋ ਅਤੇ ਅਦਰਕ 90 ਰੁਪਏ ਕਿਲੋ ਹੈ।

ਇਹ ਵੀ ਪੜ੍ਹੋ:Gold and Silver prices in Punjab: ਸੋਨੇ ਤੇ ਚਾਂਦੀ ਦੀਆਂ ਕੀਮਤਾਂ, ਜਾਣੋ ਤੁਹਾਡੇ ਸ਼ਹਿਰ ਦਾ ਭਾਅ

Last Updated :May 2, 2022, 10:08 AM IST
ETV Bharat Logo

Copyright © 2024 Ushodaya Enterprises Pvt. Ltd., All Rights Reserved.