ETV Bharat / city

vegetables Prices: ਜਾਣੋ ਸਬਜੀਆਂ ਦੇ ਭਾਅ

author img

By

Published : Apr 30, 2022, 8:57 AM IST

ਸਬਜੀਆਂ ਦੇ ਭਾਅ
ਸਬਜੀਆਂ ਦੇ ਭਾਅ

ਪੰਜਾਬ ’ਚ ਵਧ ਰਹੀਆਂ ਸਬਜੀਆਂ ਦੀਆਂ ਕੀਮਤਾਂ (Prices of vegetables) ਨੇ ਲੋਕਾਂ ਦੇ ਅੱਖਾਂ ’ਚ ਹਝੂੰ ਕੱਢਵਾ ਦਿੱਤੇ ਹਨ। ਲੋਕਾਂ ’ਤੇ ਪੈ ਰਹੀ ਮਹਿੰਗਾਈ ਦੀ ਮਾਰ ਦੇ ਕਾਰਨ ਲੋਕ ਪਰੇਸ਼ਾਨ ਹਨ। ਆਓ ਤੁਹਾਨੂੰ ਸਬਜੀਆਂ ਦੀਆਂ ਕੀਮਤਾਂ ਬਾਰੇ ਦੱਸਦੇ ਹਾਂ..ਪੜੋ ਪੂਰੀ ਖ਼ਬਰ

ਚੰਡੀਗੜ੍ਹ: ਆਮ ਲੋਕਾਂ ਦੇ ਮੋਢਿਆ ’ਤੇ ਪਹਿਲਾਂ ਹੀ ਤੇਲ ਦੀਆਂ ਵਧੀਆਂ ਕੀਮਤਾਂ ਦਾ ਭਾਰ ਪਿਆ ਹੋਇਆ ਹੈ, ਉੱਥੇ ਹੀ ਦੂਜੇ ਪਾਸੇ ਦਿਨੋਂ ਦਿਨ ਵਧ ਰਹੀਆਂ ਸਬਜੀਆਂ ਦੀਆਂ ਕੀਮਤਾਂ (Prices of vegetables) ਨੇ ਲੋਕਾਂ ਦੀ ਰਸੋਈ ਦਾ ਬਜਟ ਵੀ ਹਿਲਾ ਕੇ ਰੱਖ ਦਿੱਤਾ ਹੈ। ਜਿਸ ਕਾਰਨ ਲੋਕਾਂ ਦੀ ਜੇਬਾਂ ’ਤੇ ਕਾਫੀ ਅਸਰ ਪੈ ਰਿਹਾ ਹੈ, ਪਰ ਜੇਕਰ ਅੱਜ ਦੀ ਗੱਲ ਕੀਤੀ ਜਾਵੇ ਤਾਂ ਅੱਜ ਸਬਜੀਆਂ ਦੇ ਰੇਟਾਂ ਵਿੱਚ ਕੁਝ ਰਾਹਤ ਮਿਲੀ ਹੈ।

ਇਹ ਵੀ ਪੜੋ: ਸ਼ਿਵ ਸੈਨਾ ਆਗੂ ਦਾ ਵੱਡਾ ਬਿਆਨ, ਕਿਹਾ- ਪਟਿਆਲਾ ਝੜਪ ਨਾਲ ਸ਼ਿਵ ਸੈਨਾ ਦਾ ਨਹੀਂ ਕੋਈ ਸਬੰਧ

ਜਲੰਧਰ ’ਚ ਸਬਜੀਆਂ ਦੀਆਂ ਕੀਮਤਾਂ: ਜ਼ਿਲ੍ਹਾ ਜਲੰਧਰ ’ਚ ਟਮਾਟਰ 40 ਰੁਪਏ ਕਿਲੋ, ਆਲੂ 25 ਰੁਪਏ ਕਿਲੋ, ਪਿਆਜ਼ 35 ਰੁਪਏ ਕਿਲੋ, ਭਿੰਡੀ 70 ਰੁਪਏ ਕਿਲੋ, ਮਸ਼ਰੂਮ 150 ਰੁਪਏ ਕਿਲੋ, ਨਿੰਬੂ 180 ਰੁਪਏ ਕਿਲੋ, ਹਰੀ ਮਿਰਚ 70 ਰੁਪਏ ਕਿਲੋ, ਕਰੇਲਾ 80 ਰੁਪਏ ਕਿਲੋ, ਫਲ੍ਹੀਆ 60 ਰੁਪਏ ਕਿਲੋ, ਬੰਦ ਗੋਭੀ 70 ਰੁਪਏ ਕਿਲੋ, ਗਾਜਰ 90 ਰੁਪਏ ਕਿਲੋ, ਬੈਂਗਨ 45 ਰੁਪਏ ਕਿਲੋ, ਲੱਸਨ 120 ਰੁਪਏ ਕਿਲੋ ਅਤੇ ਅਦਰਕ 110 ਰੁਪਏ ਕਿਲੋ ਵਿਕ ਰਹੇ ਹਨ।

ਸਬਜੀਆਂ ਦੇ ਭਾਅ
ਸਬਜੀਆਂ ਦੇ ਭਾਅ

ਲੁਧਿਆਣਾ ’ਚ ਸਬਜੀਆਂ ਦੀਆਂ ਕੀਮਤਾਂ: ਲੁਧਿਆਣਾ ਸ਼ਹਿਰ ’ਚ ਅੱਜ ਟਮਾਟਰ 40 ਰੁਪਏ ਕਿਲੋ, ਆਲੂ 30 ਰੁਪਏ ਕਿਲੋ, ਪਿਆਜ਼ 30 ਰੁਪਏ ਕਿਲੋ, ਭਿੰਡੀ 80 ਰੁਪਏ ਕਿਲੋ, ਮਸ਼ਰੂਮ 150 ਰੁਪਏ ਕਿਲੋ, ਨਿੰਬੂ 160 ਰੁਪਏ ਕਿਲੋ, ਹਰੀ ਮਿਰਚ 80 ਰੁਪਏ ਕਿਲੋ, ਕਰੇਲਾ 50 ਰੁਪਏ ਕਿਲੋ, ਫਲ੍ਹੀਆ 80 ਰੁਪਏ ਕਿਲੋ, ਬੰਦ ਗੋਭੀ 60 ਰੁਪਏ ਕਿਲੋ, ਗਾਜਰ 80 ਰੁਪਏ ਕਿਲੋ, ਬੈਂਗਨ 50 ਰੁਪਏ ਕਿਲੋ, ਲੱਸਨ 120 ਰੁਪਏ ਕਿਲੋ ਅਤੇ ਅਦਰਕ 100 ਰੁਪਏ ਕਿਲੋ ਹੈ।

ਬਠਿੰਡਾ ’ਚ ਸਬਜੀਆਂ ਦੀਆਂ ਕੀਮਤਾਂ: ਬਠਿੰਡਾ ਸ਼ਹਿਰ ’ਚ ਟਮਾਟਰ 35 ਰੁਪਏ ਕਿਲੋ, ਆਲੂ 20 ਰੁਪਏ ਕਿਲੋ, ਪਿਆਜ਼ 20 ਰੁਪਏ ਕਿਲੋ, ਭਿੰਡੀ 60 ਰੁਪਏ ਕਿਲੋ, ਮਸ਼ਰੂਮ 160 ਰੁਪਏ ਕਿਲੋ, ਨਿੰਬੂ 170 ਰੁਪਏ ਕਿਲੋ, ਹਰੀ ਮਿਰਚ 60 ਰੁਪਏ ਕਿਲੋ, ਕਰੇਲਾ 70 ਰੁਪਏ ਕਿਲੋ, ਫਲ੍ਹੀਆ 90 ਰੁਪਏ ਕਿਲੋ, ਬੰਦ ਗੋਭੀ 50 ਰੁਪਏ ਕਿਲੋ, ਗਾਜਰ 80 ਰੁਪਏ ਕਿਲੋ, ਬੈਂਗਨ 40 ਰੁਪਏ ਕਿਲੋ, ਲੱਸਨ 100 ਰੁਪਏ ਕਿਲੋ ਅਤੇ ਅਦਰਕ 90 ਰੁਪਏ ਕਿਲੋ ਹੈ।

ਇਹ ਵੀ ਪੜੋ: ਅੱਜ ਹੈ ਸਾਲ 2022 ਦਾ ਪਹਿਲਾ ਸੂਰਜ ਗ੍ਰਹਿਣ, ਜਾਣੋ ਕਿੱਥੇ ਆਵੇਗਾ ਨਜ਼ਰ, ਭਾਰਤ ਵਿੱਚ ਕਿੰਨਾ ਸਮਾਂ

ETV Bharat Logo

Copyright © 2024 Ushodaya Enterprises Pvt. Ltd., All Rights Reserved.