ETV Bharat / city

Weather update Report ਪੰਜਾਬ ਸਮੇਤ ਚੰਡੀਗੜ੍ਹ ਵਿੱਚ ਮੀਂਹ, ਜਾਣੋ ਮੌਸਮ ਦਾ ਹਾਲ

author img

By

Published : Sep 24, 2022, 6:34 AM IST

Weather of Punjab
ਸ਼ਹਿਰ ਦਾ ਤਾਪਮਾਨ

Weather Report ਪਿਛਲੇ ਕਈ ਦਿਨਾਂ ਤੋਂ ਪੰਜਾਬ ਸਮੇਤ ਚੰਡੀਗੜ੍ਹ ਵਿੱਚ ਲਗਾਤਾਰ ਮੀਂਹ ਪੈਂਣ ਤੋਂ ਬਾਅਦ ਲੋਕਾਂ ਨੂੰ ਹੁਮਸ ਭਰੀ ਗਰਮੀਂ ਤੋਂ ਰਾਹਤ ਮਿਲੀ ਹੈ ਤੇ ਤਾਪਮਾਨ ਵਿੱਚ ਵੀ ਗਿਰਾਵਟ (Rain alert in Punjab) ਆ ਗਈ ਹੈ। ਪੰਜਾਬ ਦੇ ਕਈ ਸ਼ਹਿਰਾਂ ਵਿੱਚ ਤੜਕੇ ਤੋਂ ਫਿਰ ਹਲਕਾ ਹਲਕਾ ਮੀਂਹ ਪੈ ਰਿਹਾ ਹੈ।

ਚੰਡੀਗੜ੍ਹ: ਪਿਛਲੇ ਕੁਝ ਦਿਨਾਂ ਤੋਂ ਪੰਜਾਬ ਸਮੋਤ ਚੰਡੀਗੜ੍ਹ ਵਿੱਚ ਮੀਂਹ (Rain alert in Punjab) ਪੈ ਰਿਹਾ ਹੈ, ਜਿਸ ਕਾਰਨ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੀ ਹੈ ਤੇ ਮੌਸਮ ਵਿਭਾਗ ਵੱਲੋਂ ਅੱਜ ਵੀ ਮੀਂਹ ਦਾ ਅਲਰਟ ਜਾਰੀ ਕੀਤਾ ਗਿਆ ਹੈ।

ਇਹ ਵੀ ਪੜੋ: Daily Love Horoscope: ਅੱਜ ਇਨ੍ਹਾਂ 7 ਰਾਸ਼ੀਆਂ ਦੀ ਲਵ ਲਾਈਫ ਰਹੇਗੀ ਰੋਮਾਂਟਿਕ, ਪਾਰਟਨਰ ਤੋਂ ਮਿਲ ਸਕਦਾ ਹੈ ਸਰਪ੍ਰਾਈਜ਼

ਅੰਮ੍ਰਿਤਸਰ: ਅੰਮ੍ਰਿਤਸਰ ਦਾ ਵੱਧ ਤੋਂ ਵੱਧ ਤਾਪਮਾਨ 27 ਡਿਗਰੀ ਅਤੇ ਘੱਟ ਤੋਂ ਘੱਟ 23 ਡਿਗਰੀ ਰਹੇਗਾ।

ਜਲੰਧਰ: ਜਲੰਧਰ ਦਾ ਵੀ ਵੱਧ ਤੋਂ ਵੱਧ ਤਾਪਮਾਨ 26 ਡਿਗਰੀ ਅਤੇ ਘੱਟ ਤੋਂ ਘੱਟ 23 ਡਿਗਰੀ ਰਹਿਣ ਦੀ ਉਮੀਦ ਲਗਾਈ ਜਾ ਰਹੀ ਹੈ।

Weather of Punjab
ਸ਼ਹਿਰ ਦਾ ਤਾਪਮਾਨ

ਲੁਧਿਆਣਾ: ਲੁਧਿਆਣਾ ਦਾ ਵੱਧ ਤੋਂ ਵੱਧ ਤਾਪਮਾਨ 26 ਡਿਗਰੀ ਅਤੇ ਘੱਟ ਤੋਂ ਘੱਟ 23 ਡਿਗਰੀ ਰਹੇਗਾ।

ਪਟਿਆਲਾ: ਪਟਿਆਲਾ ਦਾ ਵੱਧ ਤੋਂ ਵੱਧ ਤਾਪਮਾਨ 24 ਡਿਗਰੀ ਅਤੇ ਘੱਟ ਤੋਂ ਘੱਟ 23 ਡਿਗਰੀ ਰਹਿਣ ਦੀ ਉਮੀਦ ਹੈ।

ਬਠਿੰਡਾ: ਬਠਿੰਡਾ ਦਾ ਵੱਧ ਤੋਂ ਵੱਧ ਤਾਪਮਾਨ 26 ਡਿਗਰੀ ਅਤੇ ਘੱਟ ਤੋਂ ਘੱਟ 23 ਡਿਗਰੀ ਤੱਕ ਰਹਿ ਸਕਦਾ ਹੈ।

ਇਹ ਵੀ ਪੜੋ: ਅੱਜ ਦਾ ਰਾਸ਼ੀਫਲ, ਜਾਣੋ ਕਿਵੇਂ ਰਹੇਗਾ ਤੁਹਾਡਾ ਦਿਨ

ETV Bharat Logo

Copyright © 2024 Ushodaya Enterprises Pvt. Ltd., All Rights Reserved.