Weather Report ਮੀਂਹ ਪੈਣ ਤੋਂ ਬਾਅਦ ਗਰਮੀ ਤੋਂ ਮਿਲੀ ਰਾਹਤ, ਜਾਣੋ ਮੌਸਮ ਦਾ ਹਾਲ

author img

By

Published : Sep 22, 2022, 7:20 AM IST

Weather of Punjab on September 22

Weather Report ਚੰਡੀਗੜ੍ਹ ਸਮੇਤ ਪੰਜਾਬ ਦੇ ਕੁਝ ਸ਼ਹਿਰਾਂ ਵਿੱਚ ਕੱਲ੍ਹ ਸ਼ਾਮ ਤੋਂ ਹੀ ਮੀਂਹ (Rain in some cities of Punjab) ਪੈ ਰਿਹਾ ਹੈ, ਜਿਸ ਕਾਰਨ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੀ ਹੈ ਤੇ ਮੌਸਮ ਵਿਭਾਗ ਵੱਲੋਂ ਅੱਜ ਵੀ ਮੀਂਹ ਦਾ ਅਲਰਟ ਜਾਰੀ ਕੀਤਾ ਗਿਆ ਹੈ।

ਚੰਡੀਗੜ੍ਹ: ਪੰਜਾਬ ਸਮੇਤ ਚੰਡੀਗੜ੍ਹ ਵਿੱਚ ਮੀਂਹ ਪੈਂਣ ਤੋਂ ਬਾਅਦ ਲੋਕਾਂ ਨੂੰ ਹੁਮਸ ਭਰੀ ਗਰਮੀਂ ਤੋਂ ਰਾਹਤ ਮਿਲੀ ਹੈ ਤੇ ਤਾਪਮਾਨ ਵਿੱਚ ਵੀ ਗਿਰਾਵਟ (Rain in some cities of Punjab) ਆ ਗਈ ਹੈ। ਜਿੱਥੇ ਕੱਲ੍ਹ ਸ਼ਾਮ ਤੋਂ ਹੀ ਪੰਜਾਬ ਸਮੇਤ ਚੰਡੀਗੜ੍ਹ ਵਿੱਚ ਮੀਂਹ ਪੈ ਰਿਹਾ ਹੈ, ਉਥੇ ਹੀ ਕੁਝ ਸਮੇਂ ਦੇ ਵਖਵੇ ਤੋਂ ਬਾਅਦ ਤੜਕੇ ਤੋਂ ਫਿਰ ਪੰਜਾਬ ਦੇ ਕੁਝ ਸ਼ਹਿਰਾਂ ਸਮੇਤ ਚੰਡੀਗੜ੍ਹ ਵਿੱਚ ਹਲਕਾ ਮੀਂਹ ਪੈ ਰਿਹਾ ਹੈ।

ਇਹ ਵੀ ਪੜੋ: Love Horoscope: ਸਰਪ੍ਰਾਈਜ਼ ਡੇਟ ਤੇ ਤੋਹਫ਼ੇ ਦੀ ਯੋਜਨਾ ਬਣਾ ਕੇ ਰੋਮਾਂਟਿਕ ਹੋਵੇਗੀ ਲਵ ਲਾਈਫ

ਅੰਮ੍ਰਿਤਸਰ: ਅੰਮ੍ਰਿਤਸਰ ਦਾ ਵੱਧ ਤੋਂ ਵੱਧ ਤਾਪਮਾਨ 33 ਡਿਗਰੀ ਅਤੇ ਘੱਟ ਤੋਂ ਘੱਟ 24 ਡਿਗਰੀ ਰਹੇਗਾ।

ਜਲੰਧਰ: ਜਲੰਧਰ ਦਾ ਵੀ ਵੱਧ ਤੋਂ ਵੱਧ ਤਾਪਮਾਨ 32 ਡਿਗਰੀ ਅਤੇ ਘੱਟ ਤੋਂ ਘੱਟ 24 ਡਿਗਰੀ ਰਹਿਣ ਦੀ ਉਮੀਦ ਲਗਾਈ ਜਾ ਰਹੀ ਹੈ।

Weather of Punjab on September 22
ਸ਼ਹਿਰ ਦਾ ਤਾਪਮਾਨ

ਲੁਧਿਆਣਾ: ਲੁਧਿਆਣਾ ਦਾ ਵੱਧ ਤੋਂ ਵੱਧ ਤਾਪਮਾਨ 30 ਡਿਗਰੀ ਅਤੇ ਘੱਟ ਤੋਂ ਘੱਟ 24 ਡਿਗਰੀ ਰਹੇਗਾ।

ਪਟਿਆਲਾ: ਪਟਿਆਲਾ ਦਾ ਵੱਧ ਤੋਂ ਵੱਧ ਤਾਪਮਾਨ 30 ਡਿਗਰੀ ਅਤੇ ਘੱਟ ਤੋਂ ਘੱਟ 24 ਡਿਗਰੀ ਰਹਿਣ ਦੀ ਉਮੀਦ ਹੈ।

ਬਠਿੰਡਾ: ਬਠਿੰਡਾ ਦਾ ਵੱਧ ਤੋਂ ਵੱਧ ਤਾਪਮਾਨ 32 ਡਿਗਰੀ ਅਤੇ ਘੱਟ ਤੋਂ ਘੱਟ 24 ਡਿਗਰੀ ਤੱਕ ਰਹਿ ਸਕਦਾ ਹੈ।

ਇਹ ਵੀ ਪੜੋ: ਆਪ ਨੇ ਕਿਹਾ, ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਨੂੰ ਰੱਦ ਕਰਨ ਦਾ ਫੈਸਲਾ ਲੋਕਤੰਤਰ ਦਾ ਕਤਲ

ETV Bharat Logo

Copyright © 2024 Ushodaya Enterprises Pvt. Ltd., All Rights Reserved.