ETV Bharat / city

Weather Report: ਪੰਜਾਬ ’ਚ ਮੀਂਹ ਪੈਣ ਦੀ ਸੰਭਵਨਾ, ਜਾਣੋ ਆਪਣੇ ਸ਼ਹਿਰ ਦਾ ਤਾਪਮਾਨ

Weather Report: ਹੁਮਸ ਭਰੀ ਗਰਮੀ ਕਾਰਨ ਲੋਕ ਕਾਫੀ ਪਰੇਸ਼ਾਨ ਹੋ ਰਹੇ ਹਨ। ਬੇਸ਼ੱਕ ਬੀਤੇ ਦਿਨ ਸੂਬੇ ਭਰ ਵਿੱਚ ਬੱਦਲ ਛਾਏ ਰਹੇ, ਪਰ ਗਰਮੀ ਵੀ ਬਹੁਤ ਸੀ। ਉਥੇ ਹੀ ਮੌਸਮ ਵਿਭਾਗ ਵੱਲੋਂ ਅੱਜ ਫੇਰ ਮੀਂਹ ਦਾ ਅਲਰਟ ਜਾਰੀ ਕੀਤਾ ਗਿਆ ਹੈ।

Weather Report
Weather Report
author img

By

Published : Jul 30, 2022, 8:17 AM IST

ਚੰਡੀਗੜ੍ਹ: ਬੀਤੇ ਦਿਨ ਪੰਜਾਬ ਭਰ ਵਿੱਚ ਬੱਦਲ ਛਾਏ ਰਹੇ ਹਨ, ਪਰ ਫਿਰ ਵੀ ਹੁਮਸ ਭਰੀ ਗਰਮੀ ਦਾ ਕਹਿਰ ਜਾਰੀ ਰਿਹਾ। ਮੌਸਮ ਵਿਭਾਗ ਵੱਲੋਂ ਅੱਜ ਪੰਜਾਬ ਸਮੇਤ ਚੰਡੀਗੜ੍ਹ ਵਿੱਚ ਮੀਂਹ ਪੈਣ ਦਾ ਅਲਰਟ ਜਾਰੀ ਕੀਤਾ ਗਿਆ ਹੈ, ਜੇਕਰ ਮੀਂਹ ਪੈਂਦਾ ਹੈ ਤਾਂ ਤਾਪਮਾਨ ਵਿੱਚ ਗਿਰਾਵਟ ਆ ਜਾਵੇਗੀ ਤੇ ਲੋਕਾਂ ਨੂੰ ਗਰਮੀ ਤੋਂ ਵੀ ਰਾਹਤ ਮਿਲੇਗੀ।

ਅੰਮ੍ਰਿਤਸਰ: ਅੰਮ੍ਰਿਤਸਰ ਦਾ ਤਾਪਮਾਨ ਵੱਧ ਤੋਂ ਵੱਧ 31 ਡਿਗਰੀ ਅਤੇ ਘੱਟ ਤੋਂ ਘੱਟ 25 ਡਿਗਰੀ ਰਹੇਗਾ ਤੇ ਮੀਂਹ ਪੈਣ ਦੀ ਸੰਭਵਨਾ ਹੈ।

ਜਲੰਧਰ: ਜਲੰਧਰ ਦਾ ਵੀ ਵੱਧ ਤੋਂ ਵੱਧ ਤਾਪਮਾਨ 30 ਡਿਗਰੀ ਅਤੇ ਘੱਟ ਤੋਂ ਘੱਟ 25 ਡਿਗਰੀ ਰਹਿਣ ਦੀ ਉਮੀਦ ਲਗਾਈ ਜਾ ਰਹੀ ਹੈ ਤੇ ਹੀ ਮੀਂਹ ਪੈਣ ਦੀ ਵੀ ਸੰਭਾਵਨਾ ਹੈ।

Weather Report
Weather Report

ਲੁਧਿਆਣਾ: ਲੁਧਿਆਣਾ ਦਾ ਵੱਧ ਤੋਂ ਵੱਧ ਤਾਪਮਾਨ 29 ਡਿਗਰੀ ਅਤੇ ਘੱਟ ਤੋਂ ਘੱਟ 24 ਡਿਗਰੀ ਰਹੇਗਾ ਤੇ ਮੀਂਹ ਪੈਣ ਦੀ ਸੰਭਾਵਨਾ ਲਗਾਈ ਜਾ ਰਹੀ ਹੈ।

ਪਟਿਆਲਾ: ਪਟਿਆਲਾ ਦਾ ਵੱਧ ਤੋਂ ਵੱਧ ਤਾਪਮਾਨ 28 ਡਿਗਰੀ ਅਤੇ ਘੱਟ ਤੋਂ ਘੱਟ 24 ਡਿਗਰੀ ਰਹਿਣ ਦੀ ਉਮੀਦ ਹੈ। ਮੌਸਸ ਵਿਭਾਗ ਵੱਲੋਂ ਮੀਂਹ ਦੀ ਵੀ ਚਿਤਾਵਨੀ ਦਿੱਤੀ ਗਈ ਹੈ।

ਬਠਿੰਡਾ: ਬਠਿੰਡਾ ਦਾ ਵੱਧ ਤੋਂ ਵੱਧ ਤਾਪਮਾਨ 30 ਡਿਗਰੀ ਅਤੇ ਘੱਟ ਤੋਂ ਘੱਟ 26 ਡਿਗਰੀ ਤੱਕ ਰਹਿ ਸਕਦਾ ਹੈ।

ਇਹ ਵੀ ਪੜ੍ਹੋ: Petrol and diesel rates: ਜਾਣੋ, ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ

ETV Bharat Logo

Copyright © 2024 Ushodaya Enterprises Pvt. Ltd., All Rights Reserved.