ETV Bharat / city

ਸ੍ਰੀ ਗੁਰੂ ਹਰਿ ਰਾਇ ਜੀ ਦਾ ਜੋਤੀ ਜੋਤ ਦਿਹਾੜਾ ਅੱਜ

author img

By

Published : Oct 22, 2019, 1:39 PM IST

ਸ੍ਰੀ ਗੁਰੂ ਹਰਿ ਰਾਇ ਸਾਹਿਬ ਜੀ ਦਾ ਜੋਤੀ ਜੋਤ ਦਿਵਸ ਮਨਾਇਆ ਜਾ ਰਿਹਾ ਹੈ। ਸੰਗਤ ਵੱਲੋਂ ਇਸ ਦਿਨ ਨੂੰ ਬੜੀ ਹੀ ਸ਼ਰਧਾ ਭਾਵ ਨਾਲ ਮਨਾਇਆ ਜਾ ਰਿਹਾ ਹੈ।

ਫ਼ੋਟੋ।

ਚੰਡੀਗੜ੍ਹ: ਸ੍ਰੀ ਗੁਰੂ ਹਰਿ ਰਾਇ ਸਾਹਿਬ ਜੀ ਦਾ ਜੋਤੀ ਜੋਤ ਦਿਵਸ ਮਨਾਇਆ ਜਾ ਰਿਹਾ ਹੈ। ਸ੍ਰੀ ਗੁਰੂ ਹਰਿ ਰਾਇ ਜੀ ਸਿੱਖਾ ਦੇ 7ਵੇਂ ਗੁਰੂ ਸਾਹਿਬਾਨ ਹਨ। ਉਨ੍ਹਾਂ ਦੇ ਜੋਤੀ ਜੋਤ ਦਿਵਸ ਮੌਕੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸ੍ਰੀ ਗੁਰੂ ਹਰਿ ਰਾਇ ਸਾਹਿਬ ਜੀ ਨੂੰ ਸ਼ਰਧਾਂਜਲੀ ਭੇਟ ਕੀਤੀ ਹੈ।

ਇਸ ਤੋਂ ਇਲਾਵਾ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਵੀ ਟਵੀਟ ਕਰ ਸ਼ਰਧਾਂਜਲੀ ਦਿੱਤੀ ਹੈ। ਸੁਖਬੀਰ ਬਾਦਲ ਨੇ ਟਵੀਟ 'ਚ ਲਿਖਿਆ, "ਸ੍ਰੀ ਗੁਰੂ ਹਰਿਰਾਇ ਸਾਹਿਬ ਜੀ ਨੇ ਸਮੁੱਚੀ ਮਾਨਵਤਾ ਨੂੰ ਆਦਰਸ਼ ਜੀਵਨ-ਜਾਂਚ ਰਾਹੀਂ ਕੁਦਰਤ ਦੀ ਬਹੁਮੁੱਲੀ ਵਿਰਾਸਤ ਦਾ ਸਤਿਕਾਰ ਕਰਨ ਦੀ ਸਿੱਖਿਆ ਦਿੱਤੀ। ਸੱਤਵੇਂ ਸਤਿਗੁਰੂ ਸ੍ਰੀ ਗੁਰੂ ਹਰਿਰਾਇ ਸਾਹਿਬ ਜੀ ਦੇ ਜੋਤੀ-ਜੋਤਿ ਦਿਹਾੜੇ ਮੌਕੇ ਗੁਰੂ ਸਾਹਿਬ ਦੇ ਚਰਨਾਂ 'ਚ ਸਨਿਮਰ ਪ੍ਰਣਾਮ।"

  • ਕੁਦਰਤਿ ਕਰਿ ਕੈ ਵਸਿਆ ਸੋਇ ।।
    ਸ੍ਰੀ ਗੁਰੂ ਹਰਿਰਾਇ ਸਾਹਿਬ ਜੀ ਨੇ ਸਮੁੱਚੀ ਮਾਨਵਤਾ ਨੂੰ ਆਦਰਸ਼ ਜੀਵਨ-ਜਾਚ ਰਾਹੀਂ ਕੁਦਰਤ ਦੀ ਬਹੁਮੁੱਲੀ ਵਿਰਾਸਤ ਦਾ ਸਤਿਕਾਰ ਕਰਨ ਦੀ ਸਿੱਖਿਆ ਦਿੱਤੀ। ਸੱਤਵੇਂ ਸਤਿਗੁਰੂ ਸ੍ਰੀ ਗੁਰੂ ਹਰਿਰਾਇ ਸਾਹਿਬ ਜੀ ਦੇ ਜੋਤੀ-ਜੋਤਿ ਦਿਹਾੜੇ ਮੌਕੇ ਗੁਰੂ ਸਾਹਿਬ ਦੇ ਚਰਨਾਂ 'ਚ ਸਨਿਮਰ ਪ੍ਰਣਾਮ। pic.twitter.com/okAspdZB1E

    — Sukhbir Singh Badal (@officeofssbadal) October 22, 2019 " class="align-text-top noRightClick twitterSection" data=" ">

ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਨੇ ਵੀ ਟਵੀਟ ਕਰ ਸ੍ਰੀ ਗੁਰੂ ਹਰਿ ਰਾਇ ਸਾਹਿਬ ਜੀ ਦੇ ਜੋਤੀ ਜੋਤ ਦਿਵਸ ਮੌਕੇ ਸ਼ਰਧਾਂਜਲੀ ਭੇਟ ਕੀਤੀ ਹੈ। ਮਜੀਠੀਆ ਨੇ ਟਵੀਟ ਕਰ ਕਿਹਾ, " ਸੰਤ ਸੁਭਾਅ ਦੇ ਮਾਲਕ, ਸਤਿ-ਸੰਤੋਖ ਦੀ ਮੂਰਤ ਸ੍ਰੀ ਗੁਰੂ ਹਰਿ ਰਾਇ ਸਾਹਿਬ ਜੀ ਦੇ ਜੋਤੀ-ਜੋਤਿ ਦਿਵਸ ਮੌਕੇ ਉਹਨਾਂ ਦੇ ਚਰਨਾਂ 'ਚ ਸੀਸ ਝੁਕਾਉਂਦੇ ਹਾਂ।"

  • ਸੰਤ ਸੁਭਾਅ ਦੇ ਮਾਲਕ, ਸਤਿ-ਸੰਤੋਖ ਦੀ ਮੂਰਤ ਸ੍ਰੀ ਗੁਰੂ ਹਰਿ ਰਾਇ ਸਾਹਿਬ ਜੀ ਦੇ ਜੋਤੀ-ਜੋਤਿ ਦਿਵਸ ਮੌਕੇ ਉਹਨਾਂ ਦੇ ਚਰਨਾਂ 'ਚ ਸੀਸ ਝੁਕਾਉਂਦੇ ਹਾਂ। #SriGuruHarRaiJi pic.twitter.com/cOW2Oxg3VH

    — Bikram Majithia (@bsmajithia) October 22, 2019 " class="align-text-top noRightClick twitterSection" data=" ">
Intro:Body:

baba


Conclusion:
ETV Bharat Logo

Copyright © 2024 Ushodaya Enterprises Pvt. Ltd., All Rights Reserved.