ETV Bharat / city

Vegetable rates ਪੰਜਾਬ ਵਿੱਚ ਸਬਜੀਆਂ ਦੀਆਂ ਕੀਮਤਾਂ

author img

By

Published : Aug 15, 2022, 9:36 AM IST

ਪੰਜਾਬ ਵਿੱਚ ਵਧ ਰਹੀਆਂ ਸਬਜੀਆਂ ਦੀਆਂ ਕੀਮਤਾਂ ਨੇ ਲੋਕਾਂ ਦੇ ਅੱਖਾਂ ਵਿੱਚ ਹਝੂੰ ਕੱਢਵਾ ਦਿੱਤੇ ਹਨ. ਲੋਕਾਂ ਉੱਤੇ ਪੈ ਰਹੀ ਮਹਿੰਗਾਈ ਦੀ ਮਾਰ ਕਾਰਨ ਲੋਕ ਪਰੇਸ਼ਾਨ ਹਨ, ਆਓ ਤੁਹਾਨੂੰ ਸਬਜੀਆਂ ਦੀਆਂ ਕੀਮਤਾਂ ਬਾਰੇ ਦੱਸਦੇ ਹਾਂ ਪੜੋ ਪੂਰੀ ਖ਼ਬਰ

ਸਬਜੀਆਂ ਦੀਆਂ ਕੀਮਤਾਂ
ਸਬਜੀਆਂ ਦੀਆਂ ਕੀਮਤਾਂ

ਚੰਡੀਗੜ੍ਹ: ਆਮ ਲੋਕਾਂ ਦੇ ਮੋਢਿਆ ’ਤੇ ਪਹਿਲਾਂ ਹੀ ਤੇਲ ਦੀਆਂ ਵਧੀਆਂ ਕੀਮਤਾਂ ਦਾ ਭਾਰ ਪਿਆ ਹੋਇਆ ਹੈ, ਉੱਥੇ ਹੀ ਦੂਜੇ ਪਾਸੇ ਦਿਨੋਂ ਦਿਨ ਵਧ ਰਹੀਆਂ ਸਬਜੀਆਂ ਦੀਆਂ ਕੀਮਤਾਂ ਨੇ ਲੋਕਾਂ ਦੀ ਰਸੋਈ ਦਾ ਬਜਟ ਵੀ ਹਿਲਾ ਕੇ ਰੱਖ ਦਿੱਤਾ ਹੈ। ਜਿਸ ਕਾਰਨ ਲੋਕਾਂ ਦੀ ਜੇਬਾਂ ’ਤੇ ਕਾਫੀ ਅਸਰ ਪੈ ਰਿਹਾ ਹੈ।

ਇਹ ਵੀ ਪੜੋ: Weather Report ਪੰਜਾਬ ਵਿੱਚ ਮੀਂਹ ਪੈਣ ਨਾਲ ਤਾਪਮਾਨ ਵਿੱਚ ਗਿਰਾਵਟ

ਜਲੰਧਰ ਵਿੱਚ ਸਬਜੀਆਂ ਦੀਆਂ ਕੀਮਤਾਂ: ਜ਼ਿਲ੍ਹਾ ਜਲੰਧਰ ’ਚ ਟਮਾਟਰ 40 ਰੁਪਏ ਕਿਲੋ, ਆਲੂ 30 ਰੁਪਏ ਕਿਲੋ, ਪਿਆਜ਼ 25 ਰੁਪਏ ਕਿਲੋ, ਭਿੰਡੀ 80 ਰੁਪਏ ਕਿਲੋ, ਮਸ਼ਰੂਮ 140 ਰੁਪਏ ਕਿਲੋ, ਨਿੰਬੂ 110 ਰੁਪਏ ਕਿਲੋ, ਹਰੀ ਮਿਰਚ 70 ਰੁਪਏ ਕਿਲੋ, ਕਰੇਲਾ 40 ਰੁਪਏ ਕਿਲੋ, ਫਲ੍ਹੀਆ 80 ਰੁਪਏ ਕਿਲੋ, ਬੰਦ ਗੋਭੀ 80 ਰੁਪਏ ਕਿਲੋ, ਬੈਂਗਨ 40 ਰੁਪਏ ਕਿਲੋ, ਲੱਸਨ 110 ਰੁਪਏ ਕਿਲੋ, ਅਦਰਕ 110 ਰੁਪਏ ਕਿਲੋ, ਘੀਆ 40 ਰੁਪਏ ਕਿਲੋ, ਮਟਰ 70 ਰੁਪਏ ਕਿਲੋ ਤੇ ਸ਼ਿਮਲਾ ਮਿਰਚ 50 ਰੁਪਏ ਕਿਲੋ ਵਿਕ ਰਹੀ ਹੈ।

ਬਠਿੰਡਾ ’ਚ ਸਬਜੀਆਂ ਦੀਆਂ ਕੀਮਤਾਂ: ਬਠਿੰਡਾ ਸ਼ਹਿਰ ’ਚ ਟਮਾਟਰ 60 ਰੁਪਏ ਕਿਲੋ, ਆਲੂ 30 ਰੁਪਏ ਕਿਲੋ, ਪਿਆਜ਼ 30 ਰੁਪਏ ਕਿਲੋ, ਭਿੰਡੀ 60 ਰੁਪਏ ਕਿਲੋ, ਮਸ਼ਰੂਮ 120 ਰੁਪਏ ਕਿਲੋ, ਨਿੰਬੂ 100 ਰੁਪਏ ਕਿਲੋ, ਹਰੀ ਮਿਰਚ 60 ਰੁਪਏ ਕਿਲੋ, ਕਰੇਲਾ 60 ਰੁਪਏ ਕਿਲੋ, ਫਲ੍ਹੀਆ 80 ਰੁਪਏ ਕਿਲੋ, ਬੰਦ ਗੋਭੀ 80 ਰੁਪਏ ਕਿਲੋ, ਘੀਆ 50 ਰੁਪਏ ਕਿਲੋ, ਬੈਂਗਨ 40 ਰੁਪਏ ਕਿਲੋ, ਲੱਸਨ 100 ਰੁਪਏ ਕਿਲੋ ਅਤੇ ਅਦਰਕ 100 ਰੁਪਏ ਕਿਲੋ ਹੈ।

ਸਬਜੀਆਂ ਦੀਆਂ ਕੀਮਤਾਂ
ਸਬਜੀਆਂ ਦੀਆਂ ਕੀਮਤਾਂ

ਲੁਧਿਆਣਾ ਵਿੱਚ ਸਬਜੀਆਂ ਦੀਆਂ ਕੀਮਤਾਂ: ਲੁਧਿਆਣਾ ਸ਼ਹਿਰ ’ਚ ਅੱਜ ਟਮਾਟਰ 50 ਰੁਪਏ ਕਿਲੋ, ਆਲੂ 30 ਰੁਪਏ ਕਿਲੋ, ਪਿਆਜ਼ 30 ਰੁਪਏ ਕਿਲੋ, ਭਿੰਡੀ 80 ਰੁਪਏ ਕਿਲੋ, ਮਸ਼ਰੂਮ 130 ਰੁਪਏ ਕਿਲੋ, ਨਿੰਬੂ 100 ਰੁਪਏ ਕਿਲੋ, ਹਰੀ ਮਿਰਚ 60 ਰੁਪਏ ਕਿਲੋ, ਕਰੇਲਾ 50 ਰੁਪਏ ਕਿਲੋ, ਫਲ੍ਹੀਆ 80 ਰੁਪਏ ਕਿਲੋ, ਬੰਦ ਗੋਭੀ 70 ਰੁਪਏ ਕਿਲੋ, ਬੈਂਗਨ 40 ਰੁਪਏ ਕਿਲੋ, ਲੱਸਨ 110 ਰੁਪਏ ਕਿਲੋ, ਅਦਰਕ 100 ਰੁਪਏ, ਘੀਆ 40 ਰੁਪਏ ਕਿਲੋ ਅਤੇ ਹਰੇ ਮਟਰ 80 ਰੁਪਏ ਕਿਲੋ ਹਨ।

ਇਹ ਵੀ ਪੜੋ: Petrol and diesel Update ਜਾਣੋ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ

ETV Bharat Logo

Copyright © 2024 Ushodaya Enterprises Pvt. Ltd., All Rights Reserved.