Vegetable rates ਜਾਣੋ, ਅੱਜ ਪੰਜਾਬ ਵਿੱਚ ਕੀ ਰੇਟ ਵਿਕ ਰਹੀਆਂ ਹਨ ਸਬਜੀਆਂ

author img

By

Published : Sep 19, 2022, 8:50 AM IST

Vegetable rates in Punjab

ਪੰਜਾਬ ਵਿੱਚ ਵਧ ਰਹੀਆਂ ਸਬਜੀਆਂ ਦੀਆਂ ਕੀਮਤਾਂ (Vegetable rates) ਨੇ ਲੋਕਾਂ ਦੇ ਅੱਖਾਂ ਵਿੱਚ ਹਝੂੰ ਕੱਢਵਾ ਦਿੱਤੇ ਹਨ। ਲੋਕਾਂ ਉੱਤੇ ਪੈ ਰਹੀ ਮਹਿੰਗਾਈ ਦੀ ਮਾਰ ਕਾਰਨ ਲੋਕ ਪਰੇਸ਼ਾਨ ਹਨ, ਆਓ ਤੁਹਾਨੂੰ ਸਬਜੀਆਂ ਦੀਆਂ ਕੀਮਤਾਂ ਬਾਰੇ ਦੱਸਦੇ ਹਾਂ ਪੜੋ ਪੂਰੀ ਖ਼ਬਰ

ਚੰਡੀਗੜ੍ਹ: ਆਮ ਲੋਕਾਂ ਦੇ ਮੋਢਿਆ ’ਤੇ ਪਹਿਲਾਂ ਹੀ ਤੇਲ ਦੀਆਂ ਵਧੀਆਂ ਕੀਮਤਾਂ (Vegetable rates) ਦਾ ਭਾਰ ਪਿਆ ਹੋਇਆ ਹੈ, ਉੱਥੇ ਹੀ ਦੂਜੇ ਪਾਸੇ ਦਿਨੋਂ ਦਿਨ ਵਧ ਰਹੀਆਂ ਸਬਜੀਆਂ ਦੀਆਂ ਕੀਮਤਾਂ (Vegetable rates in Punjab) ਨੇ ਲੋਕਾਂ ਦੀ ਰਸੋਈ ਦਾ ਬਜਟ ਵੀ ਹਿਲਾ ਕੇ ਰੱਖ ਦਿੱਤਾ ਹੈ। ਜਿਸ ਕਾਰਨ ਲੋਕਾਂ ਦੀ ਜੇਬਾਂ ’ਤੇ ਕਾਫੀ ਅਸਰ ਪੈ ਰਿਹਾ ਹੈ।

ਇਹ ਵੀ ਪੜੋ: Petrol and diesel ਜਾਣੋ, ਪੈਟਰੋਲ ਅਤੇ ਡੀਜ਼ਲ ਦੇ ਭਾਅ

ਲੁਧਿਆਣਾ ਵਿੱਚ ਸਬਜੀਆਂ ਦੀਆਂ ਕੀਮਤਾਂ: ਲੁਧਿਆਣਾ ਸ਼ਹਿਰ ’ਚ ਅੱਜ ਟਮਾਟਰ 50 ਰੁਪਏ ਕਿਲੋ, ਆਲੂ 25 ਰੁਪਏ ਕਿਲੋ, ਪਿਆਜ਼ 25 ਰੁਪਏ ਕਿਲੋ, ਭਿੰਡੀ 70 ਰੁਪਏ ਕਿਲੋ, ਮਸ਼ਰੂਮ 120 ਰੁਪਏ ਕਿਲੋ, ਨਿੰਬੂ 80 ਰੁਪਏ ਕਿਲੋ, ਹਰੀ ਮਿਰਚ 60 ਰੁਪਏ ਕਿਲੋ, ਕਰੇਲਾ 80 ਰੁਪਏ ਕਿਲੋ, ਫਲ੍ਹੀਆ 80 ਰੁਪਏ ਕਿਲੋ, ਬੰਦ ਗੋਭੀ 80 ਰੁਪਏ ਕਿਲੋ, ਬੈਂਗਨ 40 ਰੁਪਏ ਕਿਲੋ, ਲੱਸਨ 40 ਰੁਪਏ ਕਿਲੋ, ਅਦਰਕ 70 ਰੁਪਏ, ਘੀਆ 30 ਰੁਪਏ ਕਿਲੋ ਅਤੇ ਹਰੇ ਮਟਰ 90 ਰੁਪਏ ਕਿਲੋ ਹਨ।

ਬਠਿੰਡਾ ’ਚ ਸਬਜੀਆਂ ਦੀਆਂ ਕੀਮਤਾਂ: ਬਠਿੰਡਾ ਸ਼ਹਿਰ ’ਚ ਟਮਾਟਰ 50 ਰੁਪਏ ਕਿਲੋ, ਆਲੂ 25 ਰੁਪਏ ਕਿਲੋ, ਪਿਆਜ਼ 30 ਰੁਪਏ ਕਿਲੋ, ਭਿੰਡੀ 60 ਰੁਪਏ ਕਿਲੋ, ਮਸ਼ਰੂਮ 140 ਰੁਪਏ ਕਿਲੋ, ਨਿੰਬੂ 90 ਰੁਪਏ ਕਿਲੋ, ਹਰੀ ਮਿਰਚ 70 ਰੁਪਏ ਕਿਲੋ, ਕਰੇਲਾ 70 ਰੁਪਏ ਕਿਲੋ, ਫਲ੍ਹੀਆ 80 ਰੁਪਏ ਕਿਲੋ, ਬੰਦ ਗੋਭੀ 80 ਰੁਪਏ ਕਿਲੋ, ਘੀਆ 30 ਰੁਪਏ ਕਿਲੋ, ਬੈਂਗਨ 30 ਰੁਪਏ ਕਿਲੋ, ਲੱਸਨ 30 ਰੁਪਏ ਕਿਲੋ ਅਤੇ ਅਦਰਕ 80 ਰੁਪਏ ਕਿਲੋ ਹੈ।

Vegetable rates in Punjab
ਸਬਜੀਆਂ ਦੀਆਂ ਕੀਮਤਾਂ

ਜਲੰਧਰ ਵਿੱਚ ਸਬਜੀਆਂ ਦੀਆਂ ਕੀਮਤਾਂ: ਜ਼ਿਲ੍ਹਾ ਜਲੰਧਰ ’ਚ ਟਮਾਟਰ 50 ਰੁਪਏ ਕਿਲੋ, ਆਲੂ 25 ਰੁਪਏ ਕਿਲੋ, ਪਿਆਜ਼ 30 ਰੁਪਏ ਕਿਲੋ, ਭਿੰਡੀ 70 ਰੁਪਏ ਕਿਲੋ, ਮਸ਼ਰੂਮ 140 ਰੁਪਏ ਕਿਲੋ, ਨਿੰਬੂ 90 ਰੁਪਏ ਕਿਲੋ, ਹਰੀ ਮਿਰਚ 60 ਰੁਪਏ ਕਿਲੋ, ਕਰੇਲਾ 80 ਰੁਪਏ ਕਿਲੋ, ਫਲ੍ਹੀਆ 80 ਰੁਪਏ ਕਿਲੋ, ਬੰਦ ਗੋਭੀ 80 ਰੁਪਏ ਕਿਲੋ, ਬੈਂਗਨ 40 ਰੁਪਏ ਕਿਲੋ, ਲੱਸਨ 30 ਰੁਪਏ ਕਿਲੋ, ਅਦਰਕ 80 ਰੁਪਏ ਕਿਲੋ, ਘੀਆ 40 ਰੁਪਏ ਕਿਲੋ, ਮਟਰ 80 ਰੁਪਏ ਕਿਲੋ ਤੇ ਸ਼ਿਮਲਾ ਮਿਰਚ 80 ਰੁਪਏ ਕਿਲੋ ਵਿਕ ਰਹੀ ਹੈ।

ਇਹ ਵੀ ਪੜੋ: ਕੈਪਟਨ ਦੀ ਪਾਰਟੀ ਦਾ ਅੱਜ ਭਾਜਪਾ ਵਿੱਚ ਹੋਵੇਗਾ ਰਲੇਵਾਂ, ਜਾਣੋ ਕੀ ਹੈ ਪ੍ਰੋਗਰਾਮ

ETV Bharat Logo

Copyright © 2024 Ushodaya Enterprises Pvt. Ltd., All Rights Reserved.