ETV Bharat / city

Weather Report ਮੀਂਹ ਤੋਂ ਬਾਅਦ ਵਧਣ ਲੱਗੀ ਠੰਡ, ਜਾਣੋ ਮੌਸਮ ਦਾ ਹਾਲ

author img

By

Published : Oct 14, 2022, 6:30 AM IST

Weather Report ਦੇਸ਼ ਭਰ ਵਿੱਚ ਬੀਤੇ ਦਿਨ ਭਾਰੀ ਮੀਂਹ ਪੈਣ ਕਾਰਨ ਕਈ ਥਾਈਂ ਅਜੇ ਵੀ ਹੜ੍ਹਾਂ ਵਰਗੇ ਹਾਲਾਤ ਬਣੇ ਹੋਏ ਹਨ ਤੇ ਲੋਕਾਂ ਕਾਫੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਜਾਣੋ ਮੌਸਮ ਦਾ ਹਾਲ

Weather Report
Weather Report

ਚੰਡੀਗੜ੍ਹ: ਪੰਜਾਬ, ਚੰਡੀਗੜ੍ਹ ਤੇ ਹਰਿਆਣਾ ਸਮੇਤ ਦੇਸ਼ ਭਰ ਵਿੱਚ ਮੀਂਹ ਪੈਣ ਤੋਂ ਬਾਅਦ ਮੌਸਮ ਸਾਫ ਹੋ ਗਿਆ ਹੈ, ਪਰ ਇਸ ਵਿਚਾਲੇ ਕਿਸਾਨਾਂ ਦਾ ਦੀਆਂ ਮੁਸ਼ਕਿਲਾਂ ਵਧ ਗਈਆਂ ਹਨ। ਬੇਸ਼ੱਕ ਮੌਸਮ ਸਾਫ ਹੋ ਗਿਆ ਹੈ, ਪਰ ਮੀਂਹ ਕਾਰਨ ਬਹੁਤ ਥਾਵਾਂ ਉੱਤੇ ਪਾਣੀ ਭਰ ਗਿਆ ਹੈ। ਉਥੇ ਹੀ ਮੀਂਹ ਕਾਰਨ ਤਾਪਮਾਨ ਵਿੱਚ ਵੀ ਗਿਰਾਵਟ ਆ ਗਈ ਹੈ ਤੇ ਠੰਡ ਵਧਣ ਲੱਗ ਗਈ ਹੈ।

ਮੀਂਹ ਕਾਰਨ ਕਿਸਾਨ ਪਰੇਸ਼ਾਨ: ਭਾਰੀ ਮੀਂਹ ਨੇ ਕਿਸਾਨਾਂ ਦੀਆਂ ਮੁਸ਼ਕਿਲਾ ਵਧਾ ਦਿੱਤੀਆਂ ਹਨ। ਜਿੱਥੇ ਝੋਨਾ ਦੀ ਵਢਾਈ ਦਾ ਸੀਜਨ ਜ਼ੋਰਾਂ ਉੱਤੇ ਚੱਲ ਰਿਹਾ ਹੈ, ਪਰ ਮੀਂਹ ਕਾਰਨ ਇਹ ਰੁਕ ਗਈ ਹੈ ਤੇ ਖੇਤਾਂ ਵਿੱਚ ਖੜੀ ਫਸਲ ਬਰਬਾਦ ਹੋ ਰਹੀ ਹੈ।

ਇਹ ਵੀ ਪੜ੍ਹੋ: ਮੂਸੇਵਾਲਾ ਕਤਲ ਮਾਮਲੇ 'ਚ ਗ੍ਰਿਫ਼ਤਾਰ ਕੀਤੇ ਗਏ ਜਗਤਾਰ ਮੂਸਾ ਦੀ ਮਾਂ ਆਈ ਸਾਹਮਣੇ

ਅੰਮ੍ਰਿਤਸਰ: ਅੰਮ੍ਰਿਤਸਰ ਦਾ ਵੱਧ ਤੋਂ ਵੱਧ ਤਾਪਮਾਨ 32 ਡਿਗਰੀ ਅਤੇ ਘੱਟ ਤੋਂ ਘੱਟ 18 ਡਿਗਰੀ ਰਹੇਗਾ।

ਜਲੰਧਰ: ਜਲੰਧਰ ਦਾ ਵੀ ਵੱਧ ਤੋਂ ਵੱਧ ਤਾਪਮਾਨ 31 ਡਿਗਰੀ ਅਤੇ ਘੱਟ ਤੋਂ ਘੱਟ 18 ਡਿਗਰੀ ਰਹਿਣ ਦੀ ਉਮੀਦ ਲਗਾਈ ਜਾ ਰਹੀ ਹੈ।

ਮੌਸਮ ਦਾ ਹਾਲ
ਮੌਸਮ ਦਾ ਹਾਲ

ਲੁਧਿਆਣਾ: ਲੁਧਿਆਣਾ ਦਾ ਵੱਧ ਤੋਂ ਵੱਧ ਤਾਪਮਾਨ 31 ਡਿਗਰੀ ਅਤੇ ਘੱਟ ਤੋਂ ਘੱਟ 18 ਡਿਗਰੀ ਰਹੇਗਾ।

ਪਟਿਆਲਾ: ਪਟਿਆਲਾ ਦਾ ਵੱਧ ਤੋਂ ਵੱਧ ਤਾਪਮਾਨ 31 ਡਿਗਰੀ ਅਤੇ ਘੱਟ ਤੋਂ ਘੱਟ 18 ਡਿਗਰੀ ਰਹਿਣ ਦੀ ਉਮੀਦ ਹੈ।

ਬਠਿੰਡਾ: ਬਠਿੰਡਾ ਦਾ ਵੱਧ ਤੋਂ ਵੱਧ ਤਾਪਮਾਨ 33 ਡਿਗਰੀ ਅਤੇ ਘੱਟ ਤੋਂ ਘੱਟ 19 ਡਿਗਰੀ ਤੱਕ ਰਹਿ ਸਕਦਾ ਹੈ।

ਇਹ ਵੀ ਪੜ੍ਹੋ: Daily Love Horoscope: ਇਨ੍ਹਾਂ ਰਾਸ਼ੀਆਂ ਨੂੰ ਡੇਟ 'ਤੇ ਜਾਣ ਦਾ ਮੌਕਾ ਮਿਲੇਗਾ, ਵਿਆਹੁਤਾ ਜੀਵਨ ਵੀ ਸ਼ਾਨਦਾਰ ਰਹੇਗਾ

ETV Bharat Logo

Copyright © 2024 Ushodaya Enterprises Pvt. Ltd., All Rights Reserved.