ETV Bharat / city

Weather Report ਮੌਸਮ ਵਿੱਚ ਬਦਲਾਅ, ਤਾਪਮਾਨ ਵਿੱਚ ਆਈ ਗਿਰਾਵਟ

author img

By

Published : Oct 16, 2022, 6:21 AM IST

Weather Report ਦੇਸ਼ ਭਰ ਵਿੱਚ ਭਾਰੀ ਮੀਂਹ ਪੈਣ ਤੋਂ ਬਾਅਦ ਮੌਸਮ ਵਿੱਚ ਕਾਫੀ ਬਦਲਾਅ ਆ ਗਿਆ ਹੈ ਤੇ ਠੰਡ ਵਧਣਾ ਸ਼ੁਰੂ ਹੋ ਗਈ ਹੈ। ਦੁਪਹਿਰ ਅਤੇ ਰਾਤ ਦੇ ਤਾਪਮਾਨ ਵਿੱਚ ਵੀ ਕਾਫੀ ਫਰਕ ਹੋ ਗਿਆ ਹੈ। ਜਾਣੋ ਮੌਸਮ ਦਾ ਹਾਲ

Weather Report
Weather Report

ਚੰਡੀਗੜ੍ਹ: ਪੰਜਾਬ, ਚੰਡੀਗੜ੍ਹ ਤੇ ਹਰਿਆਣਾ ਸਮੇਤ ਦੇਸ਼ ਭਰ ਵਿੱਚ ਮੀਂਹ ਪੈਣ ਤੋਂ ਬਾਅਦ ਤਾਪਮਾਨ ਵਿੱਚ ਕਾਫੀ ਗਿਰਾਵਟ ਆ ਗਈ ਹੈ ਤੇ ਠੰਡ ਵਧਣਾ ਸ਼ੁਰੂ ਹੋ ਗਈ ਹੈ। ਪਹਿਲਾਂ ਨਾਲੋ ਹੁਣ ਦਿਨ ਅਤੇ ਰਾਤ ਦੇ ਤਾਪਮਾਨ ਵਿੱਚ ਕਾਫੀ ਅੰਤਰਾਲ ਹੋ ਗਿਆ ਹੈ।

ਇਹ ਵੀ ਪੜ੍ਹੋ: Love rashifal: ਨਵੇਂ ਲਵ ਅਫੇਅਰ ਦੀ ਹੋ ਸਕਦੀ ਹੈ ਸ਼ੁਰੂਆਤ, ਅਣਵਿਆਹੇ ਰਿਸ਼ਤਿਆਂ ਦੀ ਵੀ ਅੱਗੇ ਵਧੇਗੀ ਗੱਲਬਾਤ

ਅੰਮ੍ਰਿਤਸਰ: ਅੰਮ੍ਰਿਤਸਰ ਦਾ ਵੱਧ ਤੋਂ ਵੱਧ ਤਾਪਮਾਨ 32 ਡਿਗਰੀ ਅਤੇ ਘੱਟ ਤੋਂ ਘੱਟ 19 ਡਿਗਰੀ ਰਹੇਗਾ।

ਜਲੰਧਰ: ਜਲੰਧਰ ਦਾ ਵੀ ਵੱਧ ਤੋਂ ਵੱਧ ਤਾਪਮਾਨ 32 ਡਿਗਰੀ ਅਤੇ ਘੱਟ ਤੋਂ ਘੱਟ 18 ਡਿਗਰੀ ਰਹਿਣ ਦੀ ਉਮੀਦ ਲਗਾਈ ਜਾ ਰਹੀ ਹੈ।

Weather Report
Weather Report

ਲੁਧਿਆਣਾ: ਲੁਧਿਆਣਾ ਦਾ ਵੱਧ ਤੋਂ ਵੱਧ ਤਾਪਮਾਨ 32 ਡਿਗਰੀ ਅਤੇ ਘੱਟ ਤੋਂ ਘੱਟ 19 ਡਿਗਰੀ ਰਹੇਗਾ।

ਪਟਿਆਲਾ: ਪਟਿਆਲਾ ਦਾ ਵੱਧ ਤੋਂ ਵੱਧ ਤਾਪਮਾਨ 31 ਡਿਗਰੀ ਅਤੇ ਘੱਟ ਤੋਂ ਘੱਟ 18 ਡਿਗਰੀ ਰਹਿਣ ਦੀ ਉਮੀਦ ਹੈ।

ਬਠਿੰਡਾ: ਬਠਿੰਡਾ ਦਾ ਵੱਧ ਤੋਂ ਵੱਧ ਤਾਪਮਾਨ 33 ਡਿਗਰੀ ਅਤੇ ਘੱਟ ਤੋਂ ਘੱਟ 19 ਡਿਗਰੀ ਤੱਕ ਰਹਿ ਸਕਦਾ ਹੈ।

ਇਹ ਵੀ ਪੜ੍ਹੋ: ਹਫ਼ਤਾਵਰੀ ਰਾਸ਼ੀਫਲ (16 ਤੋਂ 23 ਅਕਤੂਬਰ ਤੱਕ) : ਆਚਾਰਯ ਪੀ ਖੁਰਾਨਾ ਤੋਂ ਜਾਣੋ ਕੀ ਕਹਿੰਦੇ ਨੇ ਤੁਹਾਡੇ ਸਿਤਾਰੇ

ETV Bharat Logo

Copyright © 2024 Ushodaya Enterprises Pvt. Ltd., All Rights Reserved.