ETV Bharat / city

Weather Report ਪੰਜਾਬ ਦੇ ਕਈ ਸ਼ਹਿਰਾਂ ਵਿੱਚ ਮੀਂਹ ਦਾ ਅਲਰਟ, ਜਾਣੋ ਮੌਸਮ ਦਾ ਹਾਲ

author img

By

Published : Oct 8, 2022, 6:27 AM IST

Weather of Punjab on October 8
ਮੀਂਹ ਦਾ ਅਲਰਟ

Weather Report ਪੰਜਾਬ ਸਮੇਤ ਚੰਡੀਗੜ੍ਹ ਵਿੱਚ (Weather of Punjab) ਮੌਸਮ ਬਦਲਣ ਨਾਲ ਤਾਪਮਾਨ ਵਿੱਚ ਗਿਰਾਟਵ ਆ ਗਈ ਹੈ। ਜਾਣੋ ਮੌਸਮ ਦਾ ਹਾਲ

ਚੰਡੀਗੜ੍ਹ: ਪੰਜਾਬ ਸਣੇ ਚੰਡੀਗੜ੍ਹ ਵਿੱਚ ਤਾਪਮਾਨ ਵਿੱਚ ਗਿਰਾਵਟ ਆ (Weather of Punjab) ਗਈ ਹੈ। ਉਥੇ ਹੀ ਬੀਤੇ ਦਿਨ ਪੰਜਾਬ ਦੇ ਕਈ ਸ਼ਹਿਰਾਂ ਵਿੱਚ ਹਲਕਾ ਮੀਂਹ ਪਿਆ ਹੈ, ਜਿਸ ਨਾਲ ਤਾਪਮਾਨ ਵਿੱਚ ਹੋਰ ਗਿਰਾਵਟ ਆ ਗਈ ਹੈ। ਇਸ ਦੇ ਨਾਲ ਹੀ ਮੌਸਮ ਵਿਭਾਗ ਵੱਲੋਂ ਅੱਜ ਮੀਂਹ ਦਾ ਅਲਰਟ ਵੀ ਜਾਰੀ ਕੀਤਾ ਗਿਆ ਹੈ।

ਇਹ ਵੀ ਪੜੋ: Daily Love horoscope : ਇਨ੍ਹਾਂ ਰਾਸ਼ੀਆਂ ਨੂੰ ਵੀਕੈਂਡ 'ਤੇ ਡੇਟ ਕਰਨ ਦਾ ਮੌਕਾ ਮਿਲੇਗਾ, ਜਾਣੋ ਅੱਜ ਦਾ ਲਵ ਰਾਸ਼ੀਫਲ

ਸਵੇਰ-ਸ਼ਾਮ ਮੌਸਮ ਵਿੱਚ ਬਦਲਾਅ ਦੇਖਿਆ ਜਾ ਸਕਦਾ ਹੈ। ਇਕ ਵਾਰ ਅੰਦਾਜ਼ਾ ਇਹ ਲਗਾਇਆ ਜਾ ਰਿਹਾ ਹੈ ਕਿ 15 ਨਵੰਬਰ ਤੋਂ ਠੰਡ ਜ਼ੋਰ ਫੜ੍ਹ ਸਕਦੀ ਹੈ। ਦੱਸ ਦੇਈਏ ਕਿ ਹੁਣ ਸਵੇਰ ਦੇ ਸਮੇਂ ਧੁੱਪ ਚੰਗੀ ਲੱਗਣ ਲੱਗੀ ਹੈ। ਹੁਣ ਤਾਪਮਾਨ 20 ਤੋਂ 25 ਡਿਗਰੀ ਸੈਲਸੀਅਸ ਵਿਚਕਾਰ ਰਹਿੰਦਾ ਹੈ।

ਅੰਮ੍ਰਿਤਸਰ: ਅੰਮ੍ਰਿਤਸਰ ਦਾ ਵੱਧ ਤੋਂ ਵੱਧ ਤਾਪਮਾਨ 32 ਡਿਗਰੀ ਅਤੇ ਘੱਟ ਤੋਂ ਘੱਟ 21 ਡਿਗਰੀ ਰਹੇਗਾ।

ਜਲੰਧਰ: ਜਲੰਧਰ ਦਾ ਵੀ ਵੱਧ ਤੋਂ ਵੱਧ ਤਾਪਮਾਨ 29 ਡਿਗਰੀ ਅਤੇ ਘੱਟ ਤੋਂ ਘੱਟ 21 ਡਿਗਰੀ ਰਹਿਣ ਦੀ ਉਮੀਦ ਲਗਾਈ ਜਾ ਰਹੀ ਹੈ।

Weather of Punjab on October 8
ਮੀਂਹ ਦਾ ਅਲਰਟ

ਲੁਧਿਆਣਾ: ਲੁਧਿਆਣਾ ਦਾ ਵੱਧ ਤੋਂ ਵੱਧ ਤਾਪਮਾਨ 29 ਡਿਗਰੀ ਅਤੇ ਘੱਟ ਤੋਂ ਘੱਟ 21 ਡਿਗਰੀ ਰਹੇਗਾ।

ਪਟਿਆਲਾ: ਪਟਿਆਲਾ ਦਾ ਵੱਧ ਤੋਂ ਵੱਧ ਤਾਪਮਾਨ 26 ਡਿਗਰੀ ਅਤੇ ਘੱਟ ਤੋਂ ਘੱਟ 21 ਡਿਗਰੀ ਰਹਿਣ ਦੀ ਉਮੀਦ ਹੈ।

ਬਠਿੰਡਾ: ਬਠਿੰਡਾ ਦਾ ਵੱਧ ਤੋਂ ਵੱਧ ਤਾਪਮਾਨ 29 ਡਿਗਰੀ ਅਤੇ ਘੱਟ ਤੋਂ ਘੱਟ 21 ਡਿਗਰੀ ਤੱਕ ਰਹਿ ਸਕਦਾ ਹੈ।

ਇਹ ਵੀ ਪੜੋ: ਅੱਜ ਦਾ ਰਾਸ਼ੀਫਲ: ਜਾਣੋ ਕਿਵੇਂ ਰਹੇਗਾ ਤੁਹਾਡਾ ਦਿਨ

ETV Bharat Logo

Copyright © 2024 Ushodaya Enterprises Pvt. Ltd., All Rights Reserved.