ETV Bharat / city

Weather Report ਗਰਮੀ ਤੋਂ ਅਜੇ ਨਹੀਂ ਮਿਲੇਗੀ ਰਾਹਤ, ਜਾਣੋ ਕਦੋਂ ਪਵੇਗੀ ਮੀਂਹ

author img

By

Published : Sep 12, 2022, 7:03 AM IST

Weather of Punjab on September 12
ਸ਼ਹਿਰ ਦਾ ਤਾਪਮਾਨ

Weather Report ਦੇਸ਼ ਦੇ ਕੁਝ ਸੂਬਿਆਂ ਵਿੱਚ ਲੋਕ ਹੜ੍ਹਾਂ ਦੀ ਮਾਰ ਝੱਲ ਰਹੇ ਹਨ ਉਥੇ ਹੀ ਪੰਜਾਬ ਵਿੱਚ ਹੁਮਸ ਭਰੀ ਗਰਮੀ ਕਾਰਨ ਲੋਕ ਕਾਫੀ ਪਰੇਸ਼ਾਨ (Weather of Punjab) ਹੋ ਰਹੇ ਹਨ। ਮੌਸਮ ਵਿਭਾਗ ਅਨੁਸਾਰ ਅਗਲੇ ਕੁਝ ਦਿਨ ਇਸੇ ਤਰ੍ਹਾਂ ਹੀ ਗਰਮੀ ਪਵੇਗੀ।

ਚੰਡੀਗੜ੍ਹ: ਪੰਜਾਬ ਸਮੇਤ ਚੰਡੀਗੜ੍ਹ ਦੇ ਲੋੋਕ ਗਰਮੀ ਕਾਰਨ ਕਾਫੀ ਪਰੇਸ਼ਾਨ ਹੋ ਰਹੇ ਹਨ। ਮੌਸਮ ਵਿਭਾਗ (Weather of Punjab) ਅਨੁਸਾਰ ਅਗਲੇ ਕੁਝ ਦਿਨਾਂ ਤਕ ਲੋਕਾਂ ਨੂੰ ਇਸੇ ਤਰ੍ਹਾਂ ਗਰਮੀ ਦੀ ਮਾਰ ਝੱਲਣੀ ਪਵੇਗੀ। ਮੌਸਮ ਵਿਭਾਗ ਅਨੁਸਾਰ ਪੰਜਾਬ, ਚੰਡੀਗੜ੍ਹ ਅਤੇ ਹਰਿਆਣਾ ਦੇ ਮੌਸਮ ਵਿੱਚ ਆਉਣ ਵਾਲੇ ਚਾਰ ਦਿਨਾਂ ਵਿੱਚ ਕੋਈ ਖਾਸ ਬਦਲਾਅ ਨਹੀਂ ਦੇਖਿਆ ਗਿਆ ਹੈ ਤੇ ਇਸੇ ਤਰ੍ਹਾਂ ਗਰਮੀ ਦਾ ਕਹਿਰ ਜਾਰੀ ਰਹੇਗਾ।

ਇਹ ਵੀ ਪੜੋ: ਸਾਬਕਾ ਵਿਧਾਇਕ ਪਿਰਮਲ ਸਿੰਘ ਧੌਲਾ ਕਾਂਗਰਸ ਵਿੱਚੋਂ ਕੱਢੇ, ਤਿੰਨ ਮਹੀਨੇ ਬਾਅਦ ਲੈਟਰ ਜਾਰੀ

ਅੰਮ੍ਰਿਤਸਰ: ਅੰਮ੍ਰਿਤਸਰ ਦਾ ਵੱਧ ਤੋਂ ਵੱਧ ਤਾਪਮਾਨ 33 ਡਿਗਰੀ ਅਤੇ ਘੱਟ ਤੋਂ ਘੱਟ 24 ਡਿਗਰੀ ਰਹੇਗਾ।

ਜਲੰਧਰ: ਜਲੰਧਰ ਦਾ ਵੀ ਵੱਧ ਤੋਂ ਵੱਧ ਤਾਪਮਾਨ 33 ਡਿਗਰੀ ਅਤੇ ਘੱਟ ਤੋਂ ਘੱਟ 24 ਡਿਗਰੀ ਰਹਿਣ ਦੀ ਉਮੀਦ ਲਗਾਈ ਜਾ ਰਹੀ ਹੈ।

Weather of Punjab on September 12
ਸ਼ਹਿਰ ਦਾ ਤਾਪਮਾਨ

ਲੁਧਿਆਣਾ: ਲੁਧਿਆਣਾ ਦਾ ਵੱਧ ਤੋਂ ਵੱਧ ਤਾਪਮਾਨ 33 ਡਿਗਰੀ ਅਤੇ ਘੱਟ ਤੋਂ ਘੱਟ 24 ਡਿਗਰੀ ਰਹੇਗਾ।

ਪਟਿਆਲਾ: ਪਟਿਆਲਾ ਦਾ ਵੱਧ ਤੋਂ ਵੱਧ ਤਾਪਮਾਨ 33 ਡਿਗਰੀ ਅਤੇ ਘੱਟ ਤੋਂ ਘੱਟ 25 ਡਿਗਰੀ ਰਹਿਣ ਦੀ ਉਮੀਦ ਹੈ।

ਬਠਿੰਡਾ: ਬਠਿੰਡਾ ਦਾ ਵੱਧ ਤੋਂ ਵੱਧ ਤਾਪਮਾਨ 34 ਡਿਗਰੀ ਅਤੇ ਘੱਟ ਤੋਂ ਘੱਟ 26 ਡਿਗਰੀ ਤੱਕ ਰਹਿ ਸਕਦਾ ਹੈ।

ਇਹ ਵੀ ਪੜੋ: Love Horoscope: ਅੱਜ ਮਿਲੇਗਾ ਸੱਚਾ ਪਿਆਰ ਜਾਂ ਟੁੱਟੇਗਾ ਦਿਲ, ਜਾਣੋ ਲਵ ਰਾਸ਼ੀਫਲ ਵਿੱਚ ਆਪਣੀ ਰਾਸ਼ੀ ਦਾ ਪੂਰਾ ਹਾਲ

ETV Bharat Logo

Copyright © 2024 Ushodaya Enterprises Pvt. Ltd., All Rights Reserved.