ETV Bharat / city

ਸੂਬੇ ਭਰ ਵਿੱਚ ਮੌਸਮ ਹੋਇਆ ਸਾਫ, ਜਾਣੋ ਹੁਣ ਕਦੋਂ ਪਵੇਗਾ ਮੀਂਹ

author img

By

Published : Aug 12, 2022, 6:29 AM IST

Updated : Aug 12, 2022, 10:15 AM IST

ਚੰਡੀਗੜ੍ਹ ਸਮੇਤ ਪੰਜਾਬ ਵਿੱਚ ਬੀਤੇ ਦਿਨ ਮੀਂਹ ਪੈਣ ਨਾਲ ਤਾਪਮਾਨ ਵਿੱਚ ਗਿਰਾਵਟ ਆ ਗਈ ਹੈ। ਮੀਂਹ ਤੋਂ ਬਾਅਦ ਹੁਣ ਮੌਸਮ ਸਾਫ ਹੋ ਗਿਆ ਹੈ ਤੇ ਗਰਮੀ ਮੁੜ ਵਧੇਗੀ।

ਸ਼ਹਿਰ ਦਾ ਤਾਪਮਾਨ
ਸ਼ਹਿਰ ਦਾ ਤਾਪਮਾਨ

ਚੰਡੀਗੜ੍ਹ: ਪੰਜਾਬ ਵਿੱਚ ਬੀਤੇ ਦਿਨ ਮੀਂਹ ਪੈਣ ਨਾਲ ਤਾਪਮਾਨ ਵਿੱਚ ਗਿਰਾਵਟ ਆ ਗਈ ਹੈ ਤੇ ਗਰਮੀ ਤੋਂ ਵੀ ਰਾਹਤ ਮਿਲੀ ਹੈ। ਉਥੇ ਹੀ ਹੁਣ ਫਿਰ ਮੌਸਮ ਸਾਫ ਹੋ ਗਿਆ ਹੈ ਤੇ ਮੁੜ ਗਰਮੀ ਵਧ ਜਾਵੇਗੀ। ਮੌਸਮ ਵਿਭਾਗ ਵੱਲੋਂ ਐਤਵਾਰ ਨੂੰ ਮੀਂਹ ਪੈਣ ਦੀ ਭਵਿੱਖਵਾਨੀ ਕੀਤੀ ਗਈ ਹੈ।

ਇਹ ਵੀ ਪੜੋ: ਮਿਲੋ ਇੱਕ ਅਜਿਹੀ ਲੜਕੀ ਨੂੰ ਜਿਸ ਨੇ ਪਰਿਵਾਰ ਦੀ ਦੇਖਭਾਲ ਲਈ ਬਦਲਿਆ ਆਪਣਾ ਰੂਪ

ਅੰਮ੍ਰਿਤਸਰ: ਅੰਮ੍ਰਿਤਸਰ ਦਾ ਵੱਧ ਤੋਂ ਵੱਧ ਤਾਪਮਾਨ 34 ਡਿਗਰੀ ਅਤੇ ਘੱਟ ਤੋਂ ਘੱਟ 26 ਡਿਗਰੀ ਰਹੇਗਾ।

ਜਲੰਧਰ: ਜਲੰਧਰ ਦਾ ਵੀ ਵੱਧ ਤੋਂ ਵੱਧ ਤਾਪਮਾਨ 34 ਡਿਗਰੀ ਅਤੇ ਘੱਟ ਤੋਂ ਘੱਟ 26 ਡਿਗਰੀ ਰਹਿਣ ਦੀ ਉਮੀਦ ਲਗਾਈ ਜਾ ਰਹੀ ਹੈ।

ਲੁਧਿਆਣਾ: ਲੁਧਿਆਣਾ ਦਾ ਵੱਧ ਤੋਂ ਵੱਧ ਤਾਪਮਾਨ 34 ਡਿਗਰੀ ਅਤੇ ਘੱਟ ਤੋਂ ਘੱਟ 26 ਡਿਗਰੀ ਰਹੇਗਾ।

ਸ਼ਹਿਰ ਦਾ ਤਾਪਮਾਨ
ਸ਼ਹਿਰ ਦਾ ਤਾਪਮਾਨ

ਪਟਿਆਲਾ: ਪਟਿਆਲਾ ਦਾ ਵੱਧ ਤੋਂ ਵੱਧ ਤਾਪਮਾਨ 34 ਡਿਗਰੀ ਅਤੇ ਘੱਟ ਤੋਂ ਘੱਟ 26 ਡਿਗਰੀ ਰਹਿਣ ਦੀ ਉਮੀਦ ਹੈ।

ਬਠਿੰਡਾ: ਬਠਿੰਡਾ ਦਾ ਵੱਧ ਤੋਂ ਵੱਧ ਤਾਪਮਾਨ 36 ਡਿਗਰੀ ਅਤੇ ਘੱਟ ਤੋਂ ਘੱਟ 27 ਡਿਗਰੀ ਤੱਕ ਰਹਿ ਸਕਦਾ ਹੈ।

ਇਹ ਵੀ ਪੜੋ: ਮਨਪ੍ਰੀਤ ਇਆਲੀ ਦਾ ਵਲਟੋਹਾ ਨੂੰ ਚੈਲੰਜ਼, 'ਦੋਸ਼ ਸਾਬਿਤ ਕਰੋ ਰਾਜਨੀਤੀ ਛੱਡ ਦੇਵਾਂਗਾ'

Last Updated : Aug 12, 2022, 10:15 AM IST
ETV Bharat Logo

Copyright © 2024 Ushodaya Enterprises Pvt. Ltd., All Rights Reserved.