Weather Report ਜਾਣੋ ਪੰਜਾਬ ਵਿੱਚ ਕਦੋਂ ਪਵੇਗਾ ਮੀਂਹ

author img

By

Published : Aug 13, 2022, 6:32 AM IST

Updated : Aug 13, 2022, 12:30 PM IST

ਸ਼ਹਿਰ ਦਾ ਤਾਪਮਾਨ
ਸ਼ਹਿਰ ਦਾ ਤਾਪਮਾਨ ()

ਮੀਂਹ ਤੋਂ ਬਾਅਦ ਪੰਜਾਬ ਵਿੱਚ ਗਰਮੀ ਮੁੜ ਵਧ ਗਈ ਹੈ. ਮੀਂਹ ਪੈਂ ਤੋਂ ਬਾਅਦ ਜਿੱਥੇ ਤਾਪਮਾਨ ਵਿੱਚ ਗਿਰਾਵਟ ਆ ਗਈ ਸੀ, ਪਰ ਇੱਕ ਵਾਰ ਫਿਰ ਤਾਪਮਾਨ ਵਧ ਗਿਆ ਅਤੇ ਗਰਮੀ ਕਾਰਨ ਲੋਕ ਪਰੇਸ਼ਾਨ ਹੋ ਰਹੇ ਹਨ.

ਚੰਡੀਗੜ੍ਹ: ਪੰਜਾਬ ਵਿੱਚ ਇੱਕ ਵਾਰ ਫਿਰ ਗਰਮੀ ਵਧ ਗਈ ਹੈ ਅਤੇ ਗਰਮੀ ਕਾਰਨ ਲੋਕ ਪਰੇਸ਼ਾਨ ਹੋ ਰਹੇ ਹਨ। ਮੀਂਹ ਪੈਣ ਨਾਲ ਤਾਪਮਾਨ ਵਿੱਚ ਗਿਰਾਵਟ ਆ ਗਈ ਸੀ, ਪਰ ਇੱਕ ਵਾਰ ਫਿਰ ਤਾਪਮਾਨ ਵਧ ਗਿਆ ਹੈ ਤੇ ਕੜਾਕੇ ਦੀ ਗਰਮੀ ਪੈ ਰਹੀ ਹੈ। ਮੌਸਮ ਵਿਭਾਗ ਵੱਲੋਂ ਐਤਵਾਰ ਯਾਨੀ ਭਲਕੇ ਮੀਂਹ ਪੈਣ ਦੀ ਚਿਤਾਵਨੀ ਦਿੱਤੀ ਗਈ ਹੈ।

ਇਹ ਵੀ ਪੜੋ: ਚੀਨੀ ਫੌਜ ਨਾਲ ਲੋਹਾ ਲੈਂਦੇ ਸ਼ਹੀਦ ਹੋਏ ਗੁਰਤੇਜ ਸਿੰਘ ਦੇ ਪਰਿਵਾਰ ਨੇ ਪੁੱਤ ਨੂੰ ਭਾਵੁਕ ਹੁੰਦਿਆਂ ਕੀਤਾ ਯਾਦ

ਅੰਮ੍ਰਿਤਸਰ: ਅੰਮ੍ਰਿਤਸਰ ਦਾ ਵੱਧ ਤੋਂ ਵੱਧ ਤਾਪਮਾਨ 34 ਡਿਗਰੀ ਅਤੇ ਘੱਟ ਤੋਂ ਘੱਟ 27 ਡਿਗਰੀ ਰਹੇਗਾ।

ਜਲੰਧਰ: ਜਲੰਧਰ ਦਾ ਵੀ ਵੱਧ ਤੋਂ ਵੱਧ ਤਾਪਮਾਨ 34 ਡਿਗਰੀ ਅਤੇ ਘੱਟ ਤੋਂ ਘੱਟ 27 ਡਿਗਰੀ ਰਹਿਣ ਦੀ ਉਮੀਦ ਲਗਾਈ ਜਾ ਰਹੀ ਹੈ।

ਸ਼ਹਿਰ ਦਾ ਤਾਪਮਾਨ
ਸ਼ਹਿਰ ਦਾ ਤਾਪਮਾਨ

ਲੁਧਿਆਣਾ: ਲੁਧਿਆਣਾ ਦਾ ਵੱਧ ਤੋਂ ਵੱਧ ਤਾਪਮਾਨ 34 ਡਿਗਰੀ ਅਤੇ ਘੱਟ ਤੋਂ ਘੱਟ 27 ਡਿਗਰੀ ਰਹੇਗਾ।

ਪਟਿਆਲਾ: ਪਟਿਆਲਾ ਦਾ ਵੱਧ ਤੋਂ ਵੱਧ ਤਾਪਮਾਨ 35 ਡਿਗਰੀ ਅਤੇ ਘੱਟ ਤੋਂ ਘੱਟ 27 ਡਿਗਰੀ ਰਹਿਣ ਦੀ ਉਮੀਦ ਹੈ।

ਬਠਿੰਡਾ: ਬਠਿੰਡਾ ਦਾ ਵੱਧ ਤੋਂ ਵੱਧ ਤਾਪਮਾਨ 34 ਡਿਗਰੀ ਅਤੇ ਘੱਟ ਤੋਂ ਘੱਟ 27 ਡਿਗਰੀ ਤੱਕ ਰਹਿ ਸਕਦਾ ਹੈ।

ਇਹ ਵੀ ਪੜੋ: ਰੱਖੜ ਪੁੰਨਿਆ ਮੌਕੇ ਮੁੱਖ ਮੰਤਰੀ ਵਲੋਂ ਆਂਗਨਵਾੜੀ ਵਰਕਰਾਂ ਦੀਆਂ ਆਸਾਮੀਆਂ ਭਰਨ ਦਾ ਐਲਾਨ

Last Updated :Aug 13, 2022, 12:30 PM IST
ETV Bharat Logo

Copyright © 2024 Ushodaya Enterprises Pvt. Ltd., All Rights Reserved.