ETV Bharat / city

Weather Report: ਮੀਂਹ ਤੋਂ ਬਾਅਦ ਮੌਸਮ ਸਾਫ, ਜਾਣੋ ਆਪਣੇ ਸ਼ਹਿਰ ਦਾ ਤਾਪਮਾਨ

author img

By

Published : Jul 16, 2022, 6:35 AM IST

Weather Report: ਮੀਂਹ ਪੈਣ ਤੋਂ ਬਾਅਦ ਤਾਪਮਾਨ ਵਿੱਚ ਗਿਰਾਵਟ ਆ ਗਈ ਹੈ। ਉਥੇ ਹੀ ਹੁਣ ਮੌਸਮ ਸਾਫ ਹੋਣ ਨਾਲ ਗਰਮੀ ਵੀ ਹੋ ਗਈ ਹੈ ਤੇ ਆਉਣ ਵਾਲੇ ਦਿਨਾਂ ਵਿੱਚ ਹੋਰ ਗਰਮੀ ਵਧਣ ਦੀ ਸੰਭਾਵਨਾ ਹੈ।

ਸ਼ਹਿਰ ਦਾ ਤਾਪਮਾਨ
ਸ਼ਹਿਰ ਦਾ ਤਾਪਮਾਨ

ਚੰਡੀਗੜ੍ਹ: ਪੰਜਾਬ ਸਮੇਤ ਕਈ ਸੂਬਿਆਂ ਵਿੱਚ ਮੀਂਹ ਪੈਣ ਕਾਰਨ ਤਾਪਮਾਨ ਵਿੱਚ ਗਿਰਾਵਟ ਆ ਗਈ ਹੈ, ਪਰ ਉਥੇ ਹੀ ਹੁਣ ਗਰਮੀ ਵਧਣ ਦੀ ਵੀ ਸੰਭਵਨਾ ਹੈ। ਮੌਸਮ ਵਿਭਾਗ ਨੇ ਵੱਲੋਂ ਦਿੱਤੀ ਜਾਣਕਾਰੀ ਅਨੁਸਾਰ ਪੰਜਾਬ ਦੇ ਕਈ ਸ਼ਹਿਰਾਂ ਵਿੱਚ ਅੱਜ ਵੀ ਮੀਂਹ ਪੈ ਸਕਦਾ ਹੈ।

ਇਹ ਵੀ ਪੜੋ: ਪੰਜਾਬ 'ਚ ਹਾਸ਼ੀਏ 'ਤੇ ਪੁੱਜਿਆ ਲਗਾਤਾਰ ਦਸ ਸਾਲ ਰਾਜ ਕਰਨ ਵਾਲਾ ਸ਼੍ਰੋਮਣੀ ਅਕਾਲੀ ਦਲ ਬਾਦਲ !

ਅੰਮ੍ਰਿਤਸਰ: ਅੰਮ੍ਰਿਤਸਰ ਦਾ ਤਾਪਮਾਨ ਵੱਧ ਤੋਂ ਵੱਧ 36 ਡਿਗਰੀ ਅਤੇ ਘੱਟ ਤੋਂ ਘੱਟ 27 ਡਿਗਰੀ ਰਹੇਗਾ ਤੇ ਮੌਸਮ ਸਾਫ ਰਹੇਗਾ।

ਜਲੰਧਰ: ਜਲੰਧਰ ਦਾ ਵੀ ਵੱਧ ਤੋਂ ਵੱਧ ਤਾਪਮਾਨ 36 ਡਿਗਰੀ ਅਤੇ ਘੱਟ ਤੋਂ ਘੱਟ 27 ਡਿਗਰੀ ਰਹਿਣ ਦੀ ਉਮੀਦ ਲਗਾਈ ਜਾ ਰਹੀ ਹੈ।

ਸ਼ਹਿਰ ਦਾ ਤਾਪਮਾਨ
ਸ਼ਹਿਰ ਦਾ ਤਾਪਮਾਨ


ਲੁਧਿਆਣਾ: ਲੁਧਿਆਣਾ ਦਾ ਵੱਧ ਤੋਂ ਵੱਧ ਤਾਪਮਾਨ 36 ਡਿਗਰੀ ਅਤੇ ਘੱਟ ਤੋਂ ਘੱਟ 27 ਡਿਗਰੀ ਰਹੇਗਾ ਤੇ ਮੀਂਹ ਪੈਣ ਦੀ ਸੰਭਾਵਨਾ ਲਗਾਈ ਜਾ ਰਹੀ ਹੈ

ਪਟਿਆਲਾ: ਪਟਿਆਲਾ ਦਾ ਵੱਧ ਤੋਂ ਵੱਧ ਤਾਪਮਾਨ 36 ਡਿਗਰੀ ਅਤੇ ਘੱਟ ਤੋਂ ਘੱਟ 28 ਡਿਗਰੀ ਰਹਿਣ ਦੀ ਉਮੀਦ ਹੈ।

ਬਠਿੰਡਾ: ਬਠਿੰਡਾ ਦਾ ਵੱਧ ਤੋਂ ਵੱਧ ਤਾਪਮਾਨ 36 ਡਿਗਰੀ ਅਤੇ ਘੱਟ ਤੋਂ ਘੱਟ 27 ਡਿਗਰੀ ਤੱਕ ਰਹਿ ਸਕਦਾ ਹੈ।

ਇਹ ਵੀ ਪੜੋ: ਕਰਜ਼ੇ ਹੇਠ ਡੁੱਬੇ ਪੰਜਾਬ ਦੇ ਕੀ ਸ੍ਰੀਲੰਕਾ ਵਰਗੇ ਹਾਲਾਤ ਬਣ ਜਾਣਗੇ ਹਾਲਾਤ ? ਵਿਰੋਧੀਆਂ ਨੇ ਘੇਰੀ ਮਾਨ ਸਰਕਾਰ !

ETV Bharat Logo

Copyright © 2024 Ushodaya Enterprises Pvt. Ltd., All Rights Reserved.