ETV Bharat / city

Weather Report: ਪੰਜਾਬ ’ਚ ਫੇਰ ਪਵੇਗਾ ਮੀਂਹ, ਜਾਣੋ ਆਪਣੇ ਸ਼ਹਿਰ ਦਾ ਤਾਪਮਾਨ

author img

By

Published : Jul 19, 2022, 6:35 AM IST

Weather Report: ਮੀਂਹ ਪੈਣ ਤੋਂ ਬਾਅਦ ਤਾਪਮਾਨ ਵਿੱਚ ਗਿਰਾਵਟ ਆ ਗਈ ਹੈ। ਸੂਬੇ ਭਰ ਵਿੱਚ ਜਿੱਥੇ ਬੱਦਲ ਛਾਏ ਹੋਏ ਹਨ ਤੇ ਕਈ ਥਾਈਂ ਮੀਂਹ ਪੈਣ ਦੀ ਵੀ ਸੰਭਾਵਨਾ ਹੈ।

ਸ਼ਹਿਰ ਦਾ ਤਾਪਮਾਨ
ਸ਼ਹਿਰ ਦਾ ਤਾਪਮਾਨ

ਚੰਡੀਗੜ੍ਹ: ਦੇਰ ਰਾਤ ਪੰਜਾਬ ਦੇ ਕੁਝ ਸ਼ਹਿਰਾਂ ਵਿੱਚ ਭਾਰੀ ਮੀਂਹ ਪਿਆ। ਮੀਂਹ ਪੈਣ ਤੋਂ ਬਾਅਦ ਤਾਪਮਾਨ ਵਿੱਚ ਗਿਰਾਵਟ ਆਈ ਹੈ। ਉਥੇ ਹੀ ਪੰਜਾਬ ਦੇ ਕਈ ਸ਼ਹਿਰਾਂ ਵਿੱਚ ਮੀਂਹ ਪੈਣ ਦੀ ਸੰਭਵਨਾ ਹੈ, ਪਰ ਬਹੁਤੇ ਸ਼ਹਿਰਾਂ ਵਿੱਚ ਗਰਮੀ ਦਾ ਪਰਕੋਪ ਜਾਰੀ ਰਹੇਗਾ।

ਇਹ ਵੀ ਪੜੋ: ਪੈਰੋਲ ਖ਼ਤਮ ਹੋਣ ਤੋਂ ਬਾਅਦ ਮੁੜ ਪੁਲਿਸ ਹਿਰਾਸਤ 'ਚ ਲਿਆ ਰਾਮ ਰਹੀਮ !

ਅੰਮ੍ਰਿਤਸਰ: ਅੰਮ੍ਰਿਤਸਰ ਦਾ ਤਾਪਮਾਨ ਵੱਧ ਤੋਂ ਵੱਧ 36 ਡਿਗਰੀ ਅਤੇ ਘੱਟ ਤੋਂ ਘੱਟ 27 ਡਿਗਰੀ ਰਹੇਗਾ ਤੇ ਮੌਸਮ ਸਾਫ ਰਹੇਗਾ।

ਜਲੰਧਰ: ਜਲੰਧਰ ਦਾ ਵੀ ਵੱਧ ਤੋਂ ਵੱਧ ਤਾਪਮਾਨ 35 ਡਿਗਰੀ ਅਤੇ ਘੱਟ ਤੋਂ ਘੱਟ 27 ਡਿਗਰੀ ਰਹਿਣ ਦੀ ਉਮੀਦ ਲਗਾਈ ਜਾ ਰਹੀ ਹੈ।

ਸ਼ਹਿਰ ਦਾ ਤਾਪਮਾਨ
ਸ਼ਹਿਰ ਦਾ ਤਾਪਮਾਨ

ਲੁਧਿਆਣਾ: ਲੁਧਿਆਣਾ ਦਾ ਵੱਧ ਤੋਂ ਵੱਧ ਤਾਪਮਾਨ 35 ਡਿਗਰੀ ਅਤੇ ਘੱਟ ਤੋਂ ਘੱਟ 27 ਡਿਗਰੀ ਰਹੇਗਾ ਤੇ ਮੀਂਹ ਪੈਣ ਦੀ ਸੰਭਾਵਨਾ ਲਗਾਈ ਜਾ ਰਹੀ ਹੈ

ਪਟਿਆਲਾ: ਪਟਿਆਲਾ ਦਾ ਵੱਧ ਤੋਂ ਵੱਧ ਤਾਪਮਾਨ 34 ਡਿਗਰੀ ਅਤੇ ਘੱਟ ਤੋਂ ਘੱਟ 27 ਡਿਗਰੀ ਰਹਿਣ ਦੀ ਉਮੀਦ ਹੈ।

ਬਠਿੰਡਾ: ਬਠਿੰਡਾ ਦਾ ਵੱਧ ਤੋਂ ਵੱਧ ਤਾਪਮਾਨ 36 ਡਿਗਰੀ ਅਤੇ ਘੱਟ ਤੋਂ ਘੱਟ 28 ਡਿਗਰੀ ਤੱਕ ਰਹਿ ਸਕਦਾ ਹੈ।

ਇਹ ਵੀ ਪੜੋ: ਮੁਹੱਲਾ ਕਲੀਨਿਕ ਦੀ ਸ਼ੁਰੂਆਤ ਕਰਨ ਨੂੰ ਲੈਕੇ CM ਭਗਵੰਤ ਮਾਨ ਦਾ ਵੱਡਾ ਬਿਆਨ, ਕਿਹਾ...

ETV Bharat Logo

Copyright © 2024 Ushodaya Enterprises Pvt. Ltd., All Rights Reserved.