ETV Bharat / city

Weather Report ਜਾਣੋ ਪੰਜਾਬ ਵਿੱਚ ਕਦੋਂ ਪਵੇਗਾ ਮੀਂਹ

author img

By

Published : Aug 14, 2022, 9:35 AM IST

ਮੀਂਹ ਤੋਂ ਬਾਅਦ ਪੰਜਾਬ ਵਿੱਚ ਗਰਮੀ ਮੁੜ ਵਧ ਗਈ ਹੈ. ਮੀਂਹ ਪੈਂ ਤੋਂ ਬਾਅਦ ਜਿੱਥੇ ਤਾਪਮਾਨ ਵਿੱਚ ਗਿਰਾਵਟ ਆ ਗਈ ਸੀ ਪਰ ਇੱਕ ਵਾਰ ਫਿਰ ਤਾਪਮਾਨ ਵਧ ਗਿਆ ਅਤੇ ਗਰਮੀ ਕਾਰਨ ਲੋਕ ਪਰੇਸ਼ਾਨ ਹੋ ਰਹੇ ਹਨ.

Weather Report ਜਾਣੋ ਪੰਜਾਬ ਵਿੱਚ ਕਦੋਂ ਪਵੇਗਾ ਮੀਂਹ
Weather Report ਜਾਣੋ ਪੰਜਾਬ ਵਿੱਚ ਕਦੋਂ ਪਵੇਗਾ ਮੀਂਹ

ਚੰਡੀਗੜ੍ਹ: ਪੰਜਾਬ ਵਿੱਚ ਇੱਕ ਵਾਰ ਫਿਰ ਗਰਮੀ ਵਧ ਗਈ ਹੈ ਅਤੇ ਗਰਮੀ ਕਾਰਨ ਲੋਕ ਪਰੇਸ਼ਾਨ ਹੋ ਰਹੇ ਹਨ। ਮੀਂਹ ਪੈਣ ਨਾਲ ਤਾਪਮਾਨ ਵਿੱਚ ਗਿਰਾਵਟ ਆ ਗਈ ਸੀ, ਪਰ ਇੱਕ ਵਾਰ ਫਿਰ ਤਾਪਮਾਨ ਵਧ ਗਿਆ ਹੈ ਤੇ ਕੜਾਕੇ ਦੀ ਗਰਮੀ ਪੈ ਰਹੀ ਹੈ। ਮੌਸਮ ਵਿਭਾਗ ਵੱਲੋਂ ਐਤਵਾਰ ਯਾਨੀ ਭਲਕੇ ਮੀਂਹ ਪੈਣ ਦੀ ਚਿਤਾਵਨੀ ਦਿੱਤੀ ਗਈ ਹੈ।

ਅੰਮ੍ਰਿਤਸਰ: ਅੰਮ੍ਰਿਤਸਰ ਦਾ ਵੱਧ ਤੋਂ ਵੱਧ ਤਾਪਮਾਨ 34 ਡਿਗਰੀ ਅਤੇ ਘੱਟ ਤੋਂ ਘੱਟ 26 ਡਿਗਰੀ ਰਹੇਗਾ।

ਜਲੰਧਰ: ਜਲੰਧਰ ਦਾ ਵੀ ਵੱਧ ਤੋਂ ਵੱਧ ਤਾਪਮਾਨ 33 ਡਿਗਰੀ ਅਤੇ ਘੱਟ ਤੋਂ ਘੱਟ 26 ਡਿਗਰੀ ਰਹਿਣ ਦੀ ਉਮੀਦ ਲਗਾਈ ਜਾ ਰਹੀ ਹੈ।

Weather Report ਜਾਣੋ ਪੰਜਾਬ ਵਿੱਚ ਕਦੋਂ ਪਵੇਗਾ ਮੀਂਹ
Weather Report ਜਾਣੋ ਪੰਜਾਬ ਵਿੱਚ ਕਦੋਂ ਪਵੇਗਾ ਮੀਂਹ

ਲੁਧਿਆਣਾ: ਲੁਧਿਆਣਾ ਦਾ ਵੱਧ ਤੋਂ ਵੱਧ ਤਾਪਮਾਨ 33 ਡਿਗਰੀ ਅਤੇ ਘੱਟ ਤੋਂ ਘੱਟ 26 ਡਿਗਰੀ ਰਹੇਗਾ।

ਪਟਿਆਲਾ: ਪਟਿਆਲਾ ਦਾ ਵੱਧ ਤੋਂ ਵੱਧ ਤਾਪਮਾਨ 33 ਡਿਗਰੀ ਅਤੇ ਘੱਟ ਤੋਂ ਘੱਟ 26 ਡਿਗਰੀ ਰਹਿਣ ਦੀ ਉਮੀਦ ਹੈ।

ਬਠਿੰਡਾ: ਬਠਿੰਡਾ ਦਾ ਵੱਧ ਤੋਂ ਵੱਧ ਤਾਪਮਾਨ 34 ਡਿਗਰੀ ਅਤੇ ਘੱਟ ਤੋਂ ਘੱਟ 26 ਡਿਗਰੀ ਤੱਕ ਰਹਿ ਸਕਦਾ ਹੈ।

ਇਹ ਵੀ ਪੜ੍ਹੋ: ਇਸ ਹਫ਼ਤੇ ਗ੍ਰਹਿਆਂ ਦੀ ਚਾਲ ਬਦਲਣ ਨਾਲ ਇਨ੍ਹਾਂ ਰਾਸ਼ੀਆਂ ਨੂੰ ਹੋਵੇਗਾ ਫ਼ਾਇਦਾ

ETV Bharat Logo

Copyright © 2024 Ushodaya Enterprises Pvt. Ltd., All Rights Reserved.