Weather Report: ਰਾਹਤ ਤੋਂ ਬਾਅਦ ਮੁੜ ਪਵੇਗੀ ਗਰਮੀ, ਜਾਣੋ ਆਪਣੇ ਸ਼ਹਿਰ ਦਾ ਤਾਪਮਾਨ

author img

By

Published : Jun 27, 2022, 7:06 AM IST

Weather Report: Summer will return after relief, know the temperature of your city

ਅੱਜ ਮੌਸਮ ਸਾਫ ਹੋ ਗਿਆ ਹੈ ਤੇ ਕੜਾਕੇ ਦੀ ਗਰਮੀ ਪੈਣ ਦੇ ਅਸਾਰ ਹਨ। ਮੌਸਮ ਵਿਭਾਗ ਅਨੁਸਾਰ ਹੁਣ ਫਿਰ ਤਾਪਮਾਨ 45 ਡਿਗਰੀ ਤੋਂ ਪਾਰ ਹੋ ਜਾਵੇਗਾ ਤੇ ਕੜਾਕੇ ਦੀ ਗਰਮੀ ਪਵੇਗੀ।

ਚੰਡੀਗੜ੍ਹ: ਪਿਛਲੇ ਕਈ ਦਿਨਾਂ ਤੋਂ ਮੀਂਹ ਅਤੇ ਬੱਦਲਵਾਈ ਕਾਰਨ ਤਾਪਮਾਨ ਵਿੱਚ ਗਿਰਾਵਟ ਆ ਗਈ ਸੀ, ਅੱਜ ਮੌਸਮ ਸਾਫ ਹੋ ਗਿਆ ਹੈ ਤੇ ਕੜਾਕੇ ਦੀ ਗਰਮੀ ਪੈਣ ਦੇ ਅਸਾਰ ਹਨ। ਮੌਸਮ ਵਿਭਾਗ ਅਨੁਸਾਰ ਹੁਣ ਫਿਰ ਤਾਪਮਾਨ 45 ਡਿਗਰੀ ਤੋਂ ਪਾਰ ਹੋ ਜਾਵੇਗਾ ਤੇ ਕੜਾਕੇ ਦੀ ਗਰਮੀ ਪਵੇਗੀ।

Weather Report: ਰਾਹਤ ਤੋਂ ਬਾਅਦ ਮੁੜ ਪਵੇਗੀ ਗਰਮੀ, ਜਾਣੋ ਆਪਣੇ ਸ਼ਹਿਰ ਦਾ ਤਾਪਮਾਨ
Weather Report: ਰਾਹਤ ਤੋਂ ਬਾਅਦ ਮੁੜ ਪਵੇਗੀ ਗਰਮੀ, ਜਾਣੋ ਆਪਣੇ ਸ਼ਹਿਰ ਦਾ ਤਾਪਮਾਨ

ਅੰਮ੍ਰਿਤਸਰ: ਅੰਮ੍ਰਿਤਸਰ ਦਾ ਤਾਪਮਾਨ ਵੱਧ ਤੋਂ ਵੱਧ 32 ਡਿਗਰੀ ਅਤੇ ਘੱਟ ਤੋਂ ਘੱਟ 26 ਡਿਗਰੀ ਰਹੇਗਾ।

ਜਲੰਧਰ: ਜਲੰਧਰ ਦਾ ਵੀ ਵੱਧ ਤੋਂ ਵੱਧ ਤਾਪਮਾਨ 31 ਡਿਗਰੀ ਅਤੇ ਘੱਟ ਤੋਂ ਘੱਟ 27 ਡਿਗਰੀ ਰਹਿਣ ਦੀ ਉਮੀਦ ਲਗਾਈ ਜਾ ਰਹੀ ਹੈ।

ਲੁਧਿਆਣਾ: ਲੁਧਿਆਣਾ ਦਾ ਵੱਧ ਤੋਂ ਵੱਧ ਤਾਪਮਾਨ 31 ਡਿਗਰੀ ਅਤੇ ਘੱਟ ਤੋਂ ਘੱਟ 27 ਡਿਗਰੀ ਰਹੇਗਾ ਤੇ ਮੌਸਮ ਸਾਫ਼ ਰਹੇਗਾ।

ਪਟਿਆਲਾ: ਪਟਿਆਲਾ ਦਾ ਵੱਧ ਤੋਂ ਵੱਧ ਤਾਪਮਾਨ 34 ਡਿਗਰੀ ਅਤੇ ਘੱਟ ਤੋਂ ਘੱਟ 27 ਡਿਗਰੀ ਰਹਿਣ ਦੀ ਉਮੀਦ ਹੈ।

ਬਠਿੰਡਾ : ਬਠਿੰਡਾ ਦਾ ਵੱਧ ਤੋਂ ਵੱਧ ਤਾਪਮਾਨ 32 ਡਿਗਰੀ ਅਤੇ ਘੱਟ ਤੋਂ ਘੱਟ 28 ਡਿਗਰੀ ਰਹਿਣ ਦੀ ਉਮੀਦ ਹੈ।

ਇਹ ਵੀ ਪੜ੍ਹੋ : ਸੰਗਰੂਰ ਜ਼ਿਮਨੀ ਚੋਣ: ਮਾਨ ਦੀ ਜਿੱਤ 'ਤੇ ਸਿਆਸਤਦਾਨਾਂ ਦੇ ਪ੍ਰਤੀਕਰਮ

ETV Bharat Logo

Copyright © 2024 Ushodaya Enterprises Pvt. Ltd., All Rights Reserved.