ETV Bharat / city

ਈਟੀਵੀ ਭਾਰਤ ਦੀ ਖ਼ਬਰ ਦਾ ਅਸਰ, ਬੁੱਢੇ ਨਾਲੇ ਨੂੰ ਲੈ ਕੇ ਲੁਧਿਆਣਾ ਵਾਸੀਆਂ ਨੇ ਕੀਤਾ ਧੰਨਵਾਦ

author img

By

Published : Jan 28, 2020, 8:22 PM IST

Updated : Jan 28, 2020, 11:07 PM IST

ਈਟੀਵੀ ਭਾਰਤ ਦੀ ਖ਼ਬਰ ਦਾ ਅਸਰ
ਈਟੀਵੀ ਭਾਰਤ ਦੀ ਖ਼ਬਰ ਦਾ ਅਸਰ

ਈਟੀਵੀ ਭਾਰਤ ਦੇ ਬੁੱਢਾ ਨਾਲਾ ਦੀ ਮੁਹਿੰਮ ਲਈ ਨਾ ਸਿਰਫ ਲੁਧਿਆਣਾ ਵਾਸੀ ਸਗੋਂ ਲੁਧਿਆਣਾ ਦੇ ਵਿਧਾਇਕ ਅਤੇ ਸਿਆਸੀ ਆਗੂ ਵੀ ਈਟੀਵੀ ਭਾਰਤ ਦੀ ਇਸ ਮੁਹਿੰਮ ਦਾ ਵਿਸ਼ੇਸ਼ ਧੰਨਵਾਦ ਕਰ ਰਹੇ ਹਨ।

ਲੁਧਿਆਣਾ: ਬੁੱਢੇ ਨਾਲੇ ਦੀ ਸਮੱਸਿਆ ਸਿਰਫ਼ ਸ਼ਹਿਰ ਤੱਕ ਨਹੀਂ ਸਗੋਂ ਸਤਲੁਜ ਦਰਿਆ ਰਾਹੀਂ ਰਾਜਸਥਾਨ ਤੱਕ ਵੀ ਪਹੁੰਚਦੀ ਹੈ। ਈਟੀਵੀ ਭਾਰਤ ਵੱਲੋਂ ਲਗਾਤਾਰ ਬੁੱਢੇ ਨਾਲੇ ਵਿਰੁੱਧ ਮੁਹਿੰਮ ਚਲਾਈ ਗਈ ਜਾ ਰਹੀ ਹੈ।

600 ਕਰੋੜ ਰੁਪਏ ਦਾ ਪ੍ਰਾਜੈਕਟ ਪਾਸ

ਕੈਬਿਨੇਟ ਮੰਤਰੀਆਂ ਨੂੰ ਗੰਦੇ ਨਾਲੇ ਦੇ ਪਾਣੀ ਦੇ ਸੈਂਪਲ ਸੌਂਪੇ ਗਏ, ਜਿਸ ਤੋਂ ਬਾਅਦ ਹੁਣ ਪੰਜਾਬ ਸਰਕਾਰ ਨੇ ਬੁੱਢੇ ਨਾਲੇ ਦੀ ਸਫਾਈ ਲਈ 600 ਕਰੋੜ ਰੁਪਏ ਦੇ ਪ੍ਰਾਜੈਕਟ ਨੂੰ ਮਨਜ਼ੂਰੀ ਦੇ ਦਿੱਤੀ ਹੈ। ਨਾ ਸਿਰਫ ਲੁਧਿਆਣਾ ਵਾਸੀ ਸਗੋਂ ਲੁਧਿਆਣਾ ਦੇ ਵਿਧਾਇਕ ਅਤੇ ਸਿਆਸੀ ਆਗੂ ਵੀ ਈਟੀਵੀ ਭਾਰਤ ਦੀ ਇਸ ਮੁਹਿੰਮ ਦਾ ਵਿਸ਼ੇਸ਼ ਧੰਨਵਾਦ ਕਰ ਰਹੇ ਹਨ।

ਈਟੀਵੀ ਭਾਰਤ ਦੀ ਖ਼ਬਰ ਦਾ ਅਸਰ

ਈਟੀਵੀ ਭਾਰਤ ਦੀ ਮੁਹਿੰਮ

ਬੀਤੇ ਕਈ ਦਹਾਕਿਆਂ ਤੋਂ ਲੋਕਾਂ ਲਈ ਜੀ ਦਾ ਜੰਜਾਲ ਬਣਿਆ ਬੁੱਢੇ ਨਾਲੇ ਵਿਰੁੱਧ ਈਟੀਵੀ ਭਾਰਤ ਦੀ ਮੁਹਿੰਮ ਰੰਗ ਲਿਆਈ ਹੈ। ਲਗਾਤਾਰ ਇੱਕ ਤੋਂ ਬਾਅਦ ਇੱਕ ਖ਼ਬਰਾਂ ਨਸ਼ਰ ਕਰਨ ਪਿੰਡਾਂ ਵਿੱਚ ਜਾ ਕੇ ਉਨ੍ਹਾਂ ਦੀਆਂ ਸਮੱਸਿਆਵਾਂ ਸਰਕਾਰ ਤੱਕ ਪਹੁੰਚਾਉਣ। ਇਸ ਤੋਂ ਇਲਾਵਾ ਕੈਬਿਨੇਟ ਮੰਤਰੀਆਂ ਨੂੰ ਗੰਦੇ ਨਾਲੇ ਦੇ ਪਾਣੀ ਦੇ ਸੈਂਪਲ ਦੇਣ ਤੋਂ ਬਾਅਦ ਪੰਜਾਬ ਸਰਕਾਰ ਨੇ ਬੁੱਢੇ ਨਾਲੇ ਦੀ ਸਫਾਈ ਲਈ ਕੇਂਦਰ ਸਰਕਾਰ ਦੀ ਮਦਦ ਨਾਲ 600 ਕਰੋੜ ਰੁਪਏ ਦੇ ਪ੍ਰਾਜੈਕਟ ਨੂੰ ਮਨਜ਼ੂਰੀ ਦੇ ਦਿੱਤੀ ਹੈ।

ਲੁਧਿਆਣਾ ਵਾਸੀਆਂ ਨੇ ਕੀਤਾ ਧੰਨਵਾਦ

ਈਟੀਵੀ ਭਾਰਤ ਦੀ ਇਸ ਮੁਹਿੰਮ ਲਈ ਲੁਧਿਆਣਾ ਵਾਸੀ ਧੰਨਵਾਦ ਕਰ ਰਹੇ ਹਨ। ਨਾਲ ਹੀ ਉਨ੍ਹਾਂ ਦਾ ਇਹ ਵੀ ਕਹਿਣਾ ਹੈ ਕਿ ਹੁਣ ਸਰਕਾਰ ਨੂੰ ਚਾਹੀਦਾ ਹੈ ਕਿ ਜ਼ਮੀਨੀ ਪੱਧਰ 'ਤੇ ਕੰਮ ਕਰੇ ਅਤੇ ਬੁੱਢੇ ਨਾਲੇ ਦੀ ਕਾਇਆ ਕਲਪ ਕਰੇ।

ਲੁਧਿਆਣਾ ਦੇ ਵਿਧਾਇਕਾਂ ਨੇ ਕੀਤੀ ਸ਼ਲਾਘਾ

ਦੂਜੇ ਪਾਸੇ ਈਟੀਵੀ ਭਾਰਤ ਵੱਲੋਂ ਚਲਾਈ ਗਈ ਮੁਹਿੰਮ ਦੀ ਸ਼ਲਾਘਾ ਲੁਧਿਆਣਾ ਦੇ ਵਿਧਾਇਕਾਂ ਵੱਲੋਂ ਵੀ ਕੀਤੀ ਗਈ ਹੈ। ਜਿੱਥੇ ਲੋਕ ਇਨਸਾਫ਼ ਪਾਰਟੀ ਦੇ ਮੁਖੀ ਅਤੇ ਵਿਧਾਇਕ ਸਿਮਰਜੀਤ ਬੈਂਸ ਨੇ ਈਟੀਵੀ ਭਾਰਤ ਦਾ ਧੰਨਵਾਦ ਕੀਤਾ ਉੱਥੇ ਹੀ ਦੂਜੇ ਪਾਸੇ ਕਾਂਗਰਸ ਦੇ ਲੁਧਿਆਣਾ ਤੋਂ ਵਿਧਾਇਕ ਸੰਜੇ ਤਲਵਾਰ ਨੇ ਵੀ ਇਹ ਈਟੀਵੀ ਭਾਰਤ ਦੀ ਇਸ ਮੁਹਿੰਮ ਦੀ ਸ਼ਲਾਘਾ ਕੀਤੀ ਹੈ।

ਈਟੀਵੀ ਭਾਰਤ ਕੋਸ਼ਿਸ਼

ਈਟੀਵੀ ਭਾਰਤ ਦੀ ਹਮੇਸ਼ਾ ਇਹ ਕੋਸ਼ਿਸ਼ ਰਹਿੰਦੀ ਹੈ ਕਿ ਅਸੀਂ ਉਨ੍ਹਾਂ ਖ਼ਬਰਾਂ ਨੂੰ ਉਜਾਗਰ ਕਰੀਏ ਅਤੇ ਸਰਕਾਰ ਦੇ ਕੰਨਾਂ ਤੱਕ ਪਹੁੰਚਾਈਏ ਤਾਂ ਜੋ ਸਮਾਜ ਦੀ ਭਲਾਈ ਹੋਵੇ। ਬੁੱਢੇ ਨਾਲੇ ਦੀ ਸਮੱਸਿਆ ਲੁਧਿਆਣਾ ਵਿੱਚ ਕਈ ਦਹਾਕਿਆਂ ਤੋਂ ਚੱਲਦੀ ਆ ਰਹੀ ਹੈ। ਪਰ ਇੱਕ ਤੋਂ ਬਾਅਦ ਇੱਕ ਖ਼ਬਰਾਂ ਨਸ਼ਰ ਕਰਨ ਤੋਂ ਬਾਅਦ ਸਰਕਾਰ ਨਾ ਸਿਰਫ ਜਾਗੀ ਹੈ ਸਗੋਂ ਬੁੱਢੇ ਨਾਲੇ ਦੀ ਸਫਾਈ ਲਈ 600 ਕਰੋੜ ਰੁਪਏ ਦੇ ਪ੍ਰਾਜੈਕਟ ਨੂੰ ਹਰੀ ਝੰਡੀ ਵੀ ਦੇ ਦਿੱਤੀ ਹੈ।

Intro:HL...ਈਟੀਵੀ ਭਾਰਤ ਦੀ ਖਬਰ ਦਾ ਅਸਰ ਲੁਧਿਆਣਾ ਵਾਸੀਆਂ ਨੇ ਕੀਤਾ ਧੰਨਵਾਦ...


Anchor..ਲੁਧਿਆਣਾ ਦੇ ਬੁੱਢੇ ਨਾਲੇ ਦੀ ਸਮੱਸਿਆ ਸਿਰਫ ਲੁਧਿਆਣਾ ਦੀ ਹੀ ਨਹੀਂ ਸਗੋਂ ਸਤਲੁਜ ਦਰਿਆ ਰਾਹੀਂ ਰਾਜਸਥਾਨ ਤੱਕ ਪਹੁੰਚਦੀ ਹੈ...ਈਟੀਵੀ ਭਾਰਤ ਵੱਲੋਂ ਲਗਾਤਾਰ ਬੁੱਢੇ ਨਾਲੇ ਦੇ ਖਿਲਾਫ ਮੁਹਿੰਮ ਚਲਾਈ ਗਈ...ਕੈਬਨਿਟ ਮੰਤਰੀਆਂ ਨੂੰ ਗੰਦੇ ਨਾਲੇ ਦੇ ਪਾਣੀ ਦੇ ਸੈਂਪਲ ਸੌਂਪੇ ਗਏ ਜਿਸ ਤੋਂ ਬਾਅਦ ਹੁਣ ਪੰਜਾਬ ਸਰਕਾਰ ਨੇ ਬੁੱਢੇ ਨਾਲੇ ਦੀ ਸਫਾਈ ਲਈ 600 ਕਰੋੜ ਰੁਪਏ ਦੇ ਪ੍ਰਾਜੈਕਟ ਨੂੰ ਮਨਜ਼ੂਰੀ ਦੇ ਦਿੱਤੀ ਹੈ...ਨਾ ਸਿਰਫ ਲੁਧਿਆਣਾ ਵਾਸੀ ਸਗੋਂ ਲੁਧਿਆਣਾ ਦੇ ਵਿਧਾਇਕ ਅਤੇ ਸਿਆਸੀ ਆਗੂ ਵੀ ਈਟੀਵੀ ਭਾਰਤ ਦੀ ਇਸ ਮੁਹਿੰਮ ਦਾ ਵਿਸ਼ੇਸ਼ ਧੰਨਵਾਦ ਕਰ ਰਹੇ ਨੇ..





Body:Vo..1 ਬੀਤੇ ਕਈ ਦਹਾਕਿਆਂ ਤੋਂ ਲੋਕਾਂ ਲਈ ਜੀ ਦਾ ਜੰਜਾਲ ਬਣਿਆ ਬੁੱਢੇ ਨਾਲੇ ਦੇ ਖਿਲਾਫ ਈਟੀਵੀ ਭਾਰਤ ਦੀ ਮੁਹਿੰਮ ਰੰਗ ਲਿਆਈ ਹੈ...ਲਗਾਤਾਰ ਇੱਕ ਤੋਂ ਬਾਅਦ ਇੱਕ ਖ਼ਬਰਾਂ ਨਸ਼ਰ ਕਰਨ ਪਿੰਡਾਂ ਵਿੱਚ ਜਾ ਕੇ ਉਨ੍ਹਾਂ ਦੀਆਂ ਸਮੱਸਿਆਵਾਂ ਸਰਕਾਰ ਤੱਕ ਪਹੁੰਚਾਉਣ ਅਤੇ ਕੈਬਨਿਟ ਮੰਤਰੀਆਂ ਨੂੰ ਗੰਦੇ ਨਾਲੇ ਦੇ ਪਾਣੀ ਦੇ ਸੈਂਪਲ ਦੇਣ ਤੋਂ ਬਾਅਦ ਪੰਜਾਬ ਸਰਕਾਰ ਨੇ ਬੁੱਢੇ ਨਾਲੇ ਦੀ ਸਫਾਈ ਲਈ ਕੇਂਦਰ ਸਰਕਾਰ ਦੀ ਮਦਦ ਨਾਲ 600 ਕਰੋੜ ਰੁਪਏ ਦੇ ਪ੍ਰਾਜੈਕਟ ਨੂੰ ਮਨਜ਼ੂਰੀ ਦੇ ਦਿੱਤੀ ਹੈ...ਈਟੀਵੀ ਭਾਰਤ ਦੀ ਇਸ ਮੁਹਿੰਮ ਲੁਧਿਆਣਾ ਵਾਸੀ ਧੰਨਵਾਦ ਕਰ ਰਹੇ ਨੇ ਨਾਲ ਹੀ ਉਨ੍ਹਾਂ ਦਾ ਇਹ ਵੀ ਕਹਿਣਾ ਹੈ ਕਿ ਹੁਣ ਸਰਕਾਰ ਨੂੰ ਚਾਹੀਦਾ ਹੈ ਕਿ ਜ਼ਮੀਨੀ ਪੱਧਰ ਤੇ ਕੰਮ ਕਰੇ ਅਤੇ ਮੋਢੇ ਨਾਲੇ ਦੀ ਕਾਇਆ ਕਲਪ ਕਰੇ...


Byte..ਲੁਧਿਆਣਾ ਵਾਸੀ


Vo...2 ਉਧਰ ਦੂਜੇ ਪਾਸੇ ਏਟੀਵੀ ਭਾਰਤ ਵੱਲੋਂ ਚਲਾਈ ਗਈ ਮੁਹਿੰਮ ਦੀ ਸ਼ਲਾਘਾ ਲੁਧਿਆਣਾ ਦੇ ਵਿਧਾਇਕਾਂ ਵੱਲੋਂ ਵੀ ਕੀਤੀ ਗਈ ਹੈ...ਜਿੱਥੇ ਲੋਕ ਇਨਸਾਫ਼ ਪਾਰਟੀ ਦੇ ਮੁਖੀ ਅਤੇ ਵਿਧਾਇਕ ਸਿਮਰਜੀਤ ਬੈਂਸ ਨੇ ਇਟੀਵੀ ਦਾ ਧੰਨਵਾਦ ਕੀਤਾ ਉੱਥੇ ਹੀ ਦੂਜੇ ਪਾਸੇ ਕਾਂਗਰਸ ਦੇ ਲੁਧਿਆਣਾ ਤੋਂ ਵਿਧਾਇਕ ਸੰਜੇ ਤਲਵਾਰ ਨੇ ਵੀ ਇਹ ਟੀਵੀ ਦੀ ਇਸ ਮੁਹਿੰਮ ਦੀ ਸ਼ਲਾਘਾ ਕੀਤੀ ਹੈ...


Byte..ਸਿਮਰਜੀਤ ਬੈਂਸ, ਵਿਧਾਇਕ, ਲੁਧਿਆਣਾ


Byte..ਸੰਜੇ ਤਲਵਾਰ, ਵਿਧਾਇਕ, ਲੁਧਿਆਣਾ





Conclusion:Clozing...ਸੋ ਈਟੀਵੀ ਭਾਰਤ ਦੀ ਹਮੇਸ਼ਾ ਇਹ ਕੋਸ਼ਿਸ਼ ਰਹਿੰਦੀ ਹੈ ਕਿ ਅਸੀਂ ਉਨ੍ਹਾਂ ਖਬਰਾਂ ਨੂੰ ਉਜਾਗਰ ਕਰੀਏ ਅਤੇ ਸਰਕਾਰ ਦੇ ਕੰਨਾਂ ਤੱਕ ਪਹੁੰਚਾਈਏ ਤਾਂ ਜੋ ਸਮਾਜ ਦੀ ਭਲਾਈ ਹੋਵੇ..ਬੁੱਢੇ ਨਾਲੇ ਦੀ ਸਮੱਸਿਆ ਲੁਧਿਆਣਾ ਦੇ ਵਿੱਚ ਕਈ ਦਹਾਕਿਆਂ ਤੋਂ ਚੱਲਦੀ ਆ ਰਹੀ ਹੈ..ਪਰ ਇੱਕ ਤੋਂ ਬਾਅਦ ਇੱਕ ਖ਼ਬਰਾਂ ਨਸ਼ਰ ਕਰਨ ਤੋਂ ਬਾਅਦ ਸਰਕਾਰ ਨਾ ਸਿਰਫ ਜਾਗੀ ਹੈ ਸਗੋਂ ਬੁੱਢੇ ਨਾਲੇ ਦੀ ਸਫਾਈ ਲਈ 600 ਕਰੋੜ ਰੁਪਏ ਦੇ ਪ੍ਰਾਜੈਕਟ ਨੂੰ ਹਰੀ ਝੰਡੀ ਵੀ ਦੇ ਦਿੱਤੀ ਹੈ...

Last Updated :Jan 28, 2020, 11:07 PM IST
ETV Bharat Logo

Copyright © 2024 Ushodaya Enterprises Pvt. Ltd., All Rights Reserved.