ETV Bharat / state

ਸਾਬਕਾ ਉਪ ਮੁੱਖ ਮੰਤਰੀ ਓਪੀ ਸੋਨੀ ਦਾ ਭਤੀਜਾ ਵਿਕਾਸ ਸੋਨੀ ਵਿਜੀਲੈਂਸ ਦਫ਼ਤਰ ਹੋਇਆ ਪੇਸ਼

author img

By

Published : Dec 6, 2022, 12:47 PM IST

Updated : Dec 6, 2022, 1:16 PM IST

ਵਿਜੀਲੈਂਸ ਦਫ਼ਤਰ ਅੰਮ੍ਰਿਤਸਰ ਵੱਲੋਂ ਪਰਫਾਰਮੈਂ ਜਮਾਂ ਕਰਵਾਉਣ ਲਈ ਓਮ ਪ੍ਰਕਾਸ਼ ਸੋਨੀ ਨੂੰ 7 ਦਿਨ ਦਾ ਸਮਾਂ ਦਿੱਤਾ ਗਿਆ ਸੀ, ਪਰ ਅੱਜ ਉਨ੍ਹਾਂ ਦੀ ਥਾਂ ਵਕੀਲ ਵਿਕਾਸ ਸੋਨੀ (Former Deputy Chief Minister OP Soni) ਵਿਜਲੈਂਸ ਸਾਹਮਣੇ ਪੇਸ਼ ਹੋਣ ਪਹੁੰਚੇ। ਇਹ ਜਾਂਚ ਉਨ੍ਹਾਂ ਦੀ ਜਾਇਦਾਦ ਨੂੰ ਲੈ ਕੇ ਕੀਤੀ ਗਈ (Vikas Soni appeared in Vigilance Office Amritsar) ਸੀ।

Vikas Soni appeared in Vigilance Office Amritsar
Vikas Soni appeared in Vigilance Office Amritsar

ਅੰਮ੍ਰਿਤਸਰ: ਪੰਜਾਬ ਦੇ ਸਾਬਕਾ ਉੱਪ ਮੁੱਖ ਮੰਤਰੀ ਓਮ ਪ੍ਰਕਾਸ਼ ਸੋਨੀ (Former Deputy Chief Minister OP Soni) 29 ਨਵੰਬਰ ਨੂੰ ਵਿਜੀਲੈਂਸ ਦੇ ਦਫ਼ਤਰ ਵਿਖੇ ਪੇਸ਼ ਹੋਇਆ। ਜਿੱਥੇ ਉਨ੍ਹਾਂ ਕੋਲੋਂ ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਦੋਸ਼ 'ਚ ਵਿਜੀਲੈਂਸ ਦਫ਼ਤਰ 'ਚ ਕਰੀਬ ਢਾਈ ਘੰਟੇ ਪੁੱਛ-ਗਿੱਛ ਕੀਤੀ ਗਈ ਸੀ ਅਤੇ ਆਪਣਾ ਪਰਫਾਰਮੈਂ ਜਮਾਂ ਕਰਵਾਉਣ ਲਈ 7 ਦਿਨ ਦਾ ਸਮਾਂ ਦਿੱਤਾ ਗਿਆ ਸੀ ਅਤੇ ਅੱਜ ਮੰਗਲਵਾਰ ਨੂੰ ਉਨ੍ਹਾਂ ਨੂੰ ਦੁਬਾਰਾ ਬੁਲਾਇਆ ਗਿਆ ਸੀ, ਪਰ ਕਿਸੇ ਨਿੱਜੀ ਕਾਰਨਾਂ ਕਾਰਨ ਪ੍ਰਕਾਸ਼ ਸੋਨੀ ਅੱਜ ਮੰਗਲਵਾਰ ਨੂੰ ਫਿਰ ਵਿਜੀਲੈਂਸ ਸਾਹਮਣੇ ਪੇਸ਼ ਹੋਏ ਵਕੀਲ ਵਿਕਾਸ ਸੋਨੀ ਵਿਜਲੈਂਸ ਸਾਹਮਣੇ ਪੇਸ਼ ਹੋਣ ਪਹੁੰਚੇ।

ਇਸ ਦੌਰਾਨ ਉਨ੍ਹਾਂ ਕੋਲੋਂ ਪੁੱਛ-ਗਿੱਛ ਕੀਤੀ ਜਾਵੇਗੀ ਕਿ ਉਨ੍ਹਾਂ ਦੇ ਪਰਿਵਾਰ ਦੇ ਕੋਲ ਅਤੇ ਉਨ੍ਹਾਂ ਕੋਲ ਕਿੰਨੀ ਜਾਇਦਾਦ ਹੈ, ਉਸ ਦੇ ਵੀ ਕਾਗਜ਼ਾਤ ਉਹ ਜਮ੍ਹਾਂ ਕਰਵਾਉਣਗੇ। ਲੇਕਿਨ ਕਿਸੇ ਨਿੱਜੀ ਕਾਰਨਾਂ ਕਾਰਨ ਪ੍ਰਕਾਸ਼ ਸੋਨੀ ਦੀ ਥਾਂ ਵਕੀਲ ਵਿਕਾਸ ਸੋਨੀ ਵਿਜਲੈਂਸ ਸਾਹਮਣੇ ਪੇਸ਼ ਹੋਣ ਪਹੁੰਚੇ। ਇਹ ਜਾਂਚ ਉਨ੍ਹਾਂ ਦੀ ਜਾਇਦਾਦ ਨੂੰ ਲੈ ਕੇ ਕੀਤੀ ਗਈ ਸੀ।

ਸਾਬਕਾ ਉਪ ਮੁੱਖ ਮੰਤਰੀ ਓਪੀ ਸੋਨੀ ਦਾ ਭਤੀਜਾ ਵਿਕਾਸ ਸੋਨੀ ਵਿਜੀਲੈਂਸ ਦਫ਼ਤਰ ਹੋਇਆ ਪੇਸ਼

ਇਸ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸਾਬਕਾ ਉਪ ਮੁੱਖ ਮੰਤਰੀ ਓਮ ਪ੍ਰਕਾਸ਼ ਸੋਨੀ ਦੇ ਭਤੀਜੇ ਵਿਕਾਸ ਸੋਨੀ ਨੇ ਕਿਹਾ ਕਿ ਜੋ ਕਾਗਜ਼ ਵਿਜੀਲੈਂਸ ਵਿਭਾਗ ਵੱਲੋਂ ਉਹਨਾਂ ਤੋਂ ਮੰਗੇ ਗਏ ਸਨ, ਉਹਨਾਂ ਕਾਗਜ਼ਾਂ ਨੂੰ ਪੂਰਾ ਕਰਨ ਵਿੱਚ ਸਮਾਂ ਲੱਗ ਰਿਹਾ ਹੈ, ਜਿਸ ਕਾਰਨ ਵਿਜੀਲੈਂਸ ਵਿਭਾਗ ਤੋਂ ਥੋੜਾ ਸਮਾਂ ਹੋਰ ਮੰਗਿਆ ਹੈ। ਇਸਦੇ ਨਾਲ ਹੀ ਉਹਨਾਂ ਨੇ ਇਹ ਵੀ ਕਿਹਾ ਕਿ ਸਿਰਫ ਵਿਜੀਲੈਂਸ ਨੇ ਓਮ ਪ੍ਰਕਾਸ਼ ਸੋਨੀ ਦੇ ਹੀ ਜਾਇਦਾਦ ਦੇ ਕਾਗਜ਼ ਹਨ ਹੋਰ ਕਿਸੇ ਰਿਸ਼ਤੇਦਾਰ ਡਾਕੂਮੈਂਟ ਨਹੀਂ ਮੰਗੇ।

ਇਹ ਵੀ ਪੜੋ:- ਗੋਲਡੀ ਬਰਾੜ ਦਾ ਕਥਿਤ ਇੰਟਰਵਿਊ ਆਇਆ ਸਾਹਮਣੇ, ਦਾਅਵਾ- ਅਮਰੀਕੀ ਪੁਲਿਸ ਨੇ ਉਸ ਨੂੰ ਨਹੀਂ ਕੀਤਾ ਗ੍ਰਿਫ਼ਤਾਰ

Last Updated :Dec 6, 2022, 1:16 PM IST
ETV Bharat Logo

Copyright © 2024 Ushodaya Enterprises Pvt. Ltd., All Rights Reserved.