ETV Bharat / state

'ਅੰਮ੍ਰਿਤਪਾਲ ਨੂੰ ਹਰਿਮੰਦਰ ਸਾਹਿਬ ਵਿੱਚ ਕੀ ਖਤਰਾ ਹੈ ਕਿ ਉਥੇ ਵੀ ਹਥਿਆਰ ਨਾਲ ਲੈ ਕੇ ਜਾਂਦਾ ਹੈ'

author img

By

Published : Nov 22, 2022, 5:20 PM IST

Hindu organizations gave a demand letter to the Police Commissioner regarding the arrival of Bhai Amritpal Singh at Darbar Sahib
Hindu organizations gave a demand letter to the Police Commissioner regarding the arrival of Bhai Amritpal Singh at Darbar Sahib

ਵਾਰਸ ਪੰਜਾਬ ਜਥੇਬੰਦੀ ਦੇ ਸੇਵਾਦਾਰ ਭਾਈ ਅੰਮ੍ਰਿਤਪਾਲ ਸਿੰਘ ਵੱਲੋਂ 23 ਨਵੰਬਰ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਅਨੰਦਪੁਰ ਸਾਹਿਬ ਤੱਕ ਇੱਕ ਵਹੀਰ ਸ਼ੁਰੂ ਕੀਤੀ ਜਾ ਰਹੀ ਹੈ, ਜਿਸ ਵਿੱਚ ਵੱਖ-ਵੱਖ ਥਾਵਾਂ ਤੇ ਪੜਾਅ ਕਰਦੇ ਹੋਏ ਧਾਰਮਿਕ ਸਮਾਗਮ ਕਰਦੇ ਹੋਏ ਨੌਜਵਾਨਾਂ ਨੂੰ ਅੰਮ੍ਰਿਤਪਾਣ ਕਰਨ ਲਈ ਅਪੀਲ ਕੀਤੀ ਜਾਵੇਗੀ ਜਿਸ ਦੇ ਚਲਦੇ ਹਿੰਦੂ ਜਥੇਬੰਦੀਆਂ ਵੱਲੋਂ ਅੱਜ ਅੰਮ੍ਰਿਤਸਰ ਪੁਲਿਸ ਕਮਿਸ਼ਨਰ ਨੂੰ ਮੰਗ-ਪੱਤਰ ਦੇਣ ਪਹੁੰਚੇ। Amritsar latest news in Punjabi.Amritpal latest news in Punjabi.

ਅੰਮ੍ਰਿਤਸਰ: ਵਾਰਸ ਪੰਜਾਬ ਜਥੇਬੰਦੀ ਦੇ ਸੇਵਾਦਾਰ ਭਾਈ ਅੰਮ੍ਰਿਤਪਾਲ ਸਿੰਘ ਵੱਲੋਂ 23 ਨਵੰਬਰ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਅਨੰਦਪੁਰ ਸਾਹਿਬ ਤੱਕ ਇੱਕ ਵਹੀਰ ਸ਼ੁਰੂ ਕੀਤੀ ਜਾ ਰਹੀ ਹੈ, ਜਿਸ ਵਿੱਚ ਵੱਖ-ਵੱਖ ਥਾਵਾਂ ਤੇ ਪੜਾਅ ਕਰਦੇ ਹੋਏ ਧਾਰਮਿਕ ਸਮਾਗਮ ਕਰਦੇ ਹੋਏ ਨੌਜਵਾਨਾਂ ਨੂੰ ਅੰਮ੍ਰਿਤਪਾਣ ਕਰਨ ਲਈ ਅਪੀਲ ਕੀਤੀ ਜਾਵੇਗੀ ਜਿਸ ਦੇ ਚਲਦੇ ਹਿੰਦੂ ਜਥੇਬੰਦੀਆਂ ਵੱਲੋਂ ਅੱਜ ਅੰਮ੍ਰਿਤਸਰ ਪੁਲਿਸ ਕਮਿਸ਼ਨਰ ਨੂੰ ਮੰਗ-ਪੱਤਰ ਦੇਣ ਪਹੁੰਚੇ। Amritsar latest news in Punjabi.Amritpal latest news in Punjabi

Hindu organizations gave a demand letter to the Police Commissioner regarding the arrival of Bhai Amritpal Singh at Darbar Sahib

'ਹਥਿਆਰ ਬੰਦ ਨੌਜਵਾਨਾਂ ਨੂੰ ਨਾ ਲਿਆਉਣ ਦੀ ਅਪੀਲ': ਇਸ ਦੌਰਾਨ ਉਹਨਾਂ ਨੇ ਏਡੀਸੀਪੀ ਜੀ.ਐਸ ਵਾਲੀਆ ਨੂੰ ਮੰਗ-ਪੱਤਰ ਦਿੱਤਾ ਅਤੇ ਮੰਗ ਕੀਤੀ ਕਿ ਜਥੇਬੰਦੀ ਦੇ ਸੇਵਾਦਾਰ ਭਾਈ ਅੰਮ੍ਰਿਤਪਾਲ ਸਿੰਘ ਸ੍ਰੀ ਦਰਬਾਰ ਸਾਹਿਬ ਜਿੰਨੀ ਵਾਰ ਮਰਜੀ ਆਉਣ ਪਰ ਉਹ ਆਪਣੇ ਨਾਲ ਹਥਿਆਰ ਬੰਦ ਨੌਜਵਾਨਾਂ ਨੂੰ ਨਾ ਲਿਆਉਣ ਉਨ੍ਹਾਂ ਨੇ ਕਿਹਾ ਕਿ ਉਹ ਜਿੰਨੀ ਮਰਜ਼ੀ ਵਾਰ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਵਹਿਰਾ ਲੈ ਕੇ ਜਾ ਸਕਦੇ ਹਨ।

ਪਰ ਉਸ ਦੌਰਾਨ ਖਾਲਿਸਤਾਨ ਜਿੰਦਾਬਾਦ ਜਾਂ ਨੌਜਵਾਨਾਂ ਨੂੰ ਭੜਕਾਉਣ ਦੀ ਬਿਆਨਬਾਜ਼ੀ ਕਰਨ ਉਨ੍ਹਾਂ ਕਿਹਾ ਕਿ ਅਗਰ ਅੰਮ੍ਰਿਤਪਾਲ ਸਿੰਘ ਅਜਿਹਾ ਕਰਦੇ ਹਨ ਤਾਂ ਆਉਣ ਵਾਲੇ ਸਮੇਂ ਵਿੱਚ ਹਿੰਦੂ ਜਥੇਬੰਦੀਆਂ ਅੰਮ੍ਰਿਤਪਾਲ ਸਿੰਘ ਦਾ ਵਿਰੋਧ ਵੀ ਕਰ ਸਕਦੀਆਂ ਹਨ।

ਹਿੰਦੂ ਜਥੇਬੰਦੀਆਂ ਵੱਲੋਂ ਏਡੀਸੀਪੀ ਜਗਜੀਤ ਸਿੰਘ ਵਾਲੀਆ ਨੂੰ ਮੰਗ ਪੱਤਰ: ਇਸ ਸਬੰਧ ਵਿੱਚ ਅਨਮੋਲਦੀਪ SHO ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਹਿੰਦੂ ਜਥੇਬੰਦੀਆਂ ਵੱਲੋਂ ਏਡੀਸੀਪੀ ਜਗਜੀਤ ਸਿੰਘ ਵਾਲੀਆ ਨੂੰ ਮੰਗ ਪੱਤਰ ਦਿਤਾ ਗਿਆ। ਜਿਸ ਵਿੱਚ ਉਨ੍ਹਾਂ ਨੇ ਮੰਗ ਕੀਤੀ ਹੈ ਕਿ ਭਾਈ ਅੰਮ੍ਰਿਤਪਾਲ ਸਿੰਘ ਦੇ ਅੰਮ੍ਰਿਤਸਰ ਸ੍ਰੀ ਦਰਬਾਰ ਸਾਹਿਬ ਅਕਾਲ ਤਖਤ ਸਾਹਿਬ ਪਹੁੰਚਣ ਤੇ ਕਿਸੇ ਵੀ ਤਰੀਕੇ ਨਾਲ ਮਾਹੌਲ ਨੂੰ ਖਰਾਬ ਨਾ ਹੋਣ ਦਿੱਤਾ ਜਾਵੇ ਅਤੇ ਖਾਲਿਸਤਾਨ ਦੇ ਨਾਅਰੇ ਨਾਲ ਅਗਨ ਦੇ ਸਬੰਧ ਵਿੱਚ ਅਫ਼ਸਰਾਂ ਦੇ ਧਿਆਨ ਵਿੱਚ ਲਿਆ ਦਿੱਤਾ ਗਿਆ ਹੈ।

Hindu organizations gave a demand letter to the Police Commissioner regarding the arrival of Bhai Amritpal Singh at Darbar Sahib
Hindu organizations gave a demand letter to the Police Commissioner regarding the arrival of Bhai Amritpal Singh at Darbar Sahib

ਜ਼ਿਕਰਯੋਗ ਹੈ ਕਿ ਪਿਛਲੀ 30 ਅਕਤੂਬਰ ਨੂੰ ਭਾਈ ਅੰਮ੍ਰਿਤਪਾਲ ਸਿੰਘ ਸੱਚਖੰਡ ਸ੍ਰੀ ਦਰਬਾਰ ਸਾਹਿਬ ਸ੍ਰੀ ਅਕਾਲ ਤਖਤ ਸਾਹਿਬ ਪਹੁੰਚੇ ਸਨ ਤਾਂ ਉਨ੍ਹਾਂ ਦੇ ਨਾਲ ਵੱਡੀ ਗਿਣਤੀ ਵਿੱਚ ਸਿੱਖ ਨੌਜਵਾਨਾਂ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਤੇ ਭਾਈ ਅੰਮ੍ਰਿਤਪਾਲ ਸਿੰਘ ਦੇ ਬਹੁਤ ਸਾਰੇ ਹਥਿਆਰ ਬਹੁਤ ਸੋਸ਼ਲ ਮੀਡੀਆ ਤੇ ਵਾਇਰਲ ਹੋਣ ਤੋਂ ਬਾਅਦ ਰੋਸ ਪਾਇਆ ਜਾ ਰਿਹਾ ਹੈ ਕੀ ਭਾਈ ਅੰਮ੍ਰਿਤਪਾਲ ਸਿੰਘ ਹਥਿਆਰਬੰਦ ਨੌਜਵਾਨਾਂ ਨੂੰ ਨਾਲ ਲੈ ਕੇ ਦਰਬਾਰ ਸਾਹਿਬ ਦੇ ਅੰਦਰ ਹੈ ਕਿਉਂਕਿ ਉਸ ਤੋਂ ਬਾਅਦ ਲਗਾਤਾਰ ਕਈ ਰਾਜਨੀਤਿਕ ਲੀਡਰਾਂ ਵੱਲੋਂ ਵੀ ਹੁਣ ਅੰਮ੍ਰਿਤਪਾਲ ਸਿੰਘ ਖਿਲਾਫ ਬਿਆਨਬਾਜੀ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ: ਦੁੱਗਰੀ ਨਹਿਰ ਵਿੱਚੋਂ ਮਿਲੇ ਗੁਟਕਾ ਸਾਹਿਬ, ਸਿੱਖ ਸੰਗਤ ਵਿੱਚ ਭਾਰੀ ਰੋਸ

ETV Bharat Logo

Copyright © 2024 Ushodaya Enterprises Pvt. Ltd., All Rights Reserved.