ETV Bharat / state

550ਵੇਂ ਪ੍ਰਕਾਸ਼ ਪੁਰਬ ਮੌਕੇ ਨਵਜੋਤ ਸਿੱਧੂ ਨੇ ਗੁਰਦੁਆਰਾ ਨਾਨਕਸਰ ਵੇਰਕਾ ਵਿਖੇ ਟੇਕਿਆ ਮੱਥਾ

author img

By

Published : Nov 12, 2019, 1:09 PM IST

ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਪੰਜਾਬ ਦੇ ਸਾਬਕਾ ਮੰਤਰੀ ਨਵਜੋਤ ਸਿੰਘ ਸਿੱਧੂ ਨੇ ਅੰਮ੍ਰਿਤਸਰ ਦੇ ਗੁਰਦੁਆਰਾ ਨਾਨਕਸਰ ਵੇਰਕਾ ਵਿਖੇ ਮੱਥਾ ਟੇਕਿਆ।

ਨਵਜੋਤ ਸਿੱਧੂ

ਅੰਮ੍ਰਿਤਸਰ: ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਪੰਜਾਬ ਦੇ ਸਾਬਕਾ ਮੰਤਰੀ ਨਵਜੋਤ ਸਿੰਘ ਸਿੱਧੂ ਨੇ ਅੰਮ੍ਰਿਤਸਰ ਦੇ ਗੁਰਦੁਆਰਾ ਨਾਨਕਸਰ ਵੇਰਕਾ ਵਿਖੇ ਮੱਥਾ ਟੇਕਿਆ।

ਜ਼ਿਕਰਯੋਗ ਹੈ ਕਿ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਦੇ ਸੱਦੇ 'ਤੇ ਨਵਜੋਤ ਸਿੱਧੂ ਕਰਤਾਰਪੁਰ ਲਾਂਘੇ ਦੇ ਉਦਘਾਟਨ ਸਮਾਰੋਹ ਵਿਚ ਸ਼ਾਮਲ ਹੋਏ ਸਨ।

ਇਹ ਵੀ ਪੜੋ: ਮੁੱਖ ਮੰਤਰੀ ਕੈਪਟਨ ਨੇ ਕੀਤਾ ਟਵੀਟ, ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਵੇਂ ਗੁਰਪੁਰਬ ਦੀ ਦਿੱਤੀ ਵਧਾਈ

ਦੱਸ ਦੇਈਏ ਕਿ ਪਾਕਿਸਤਾਨ ਪਹੁੰਚੇ ਸਾਬਕਾ ਕੈਬਿਨੇਟ ਮੰਤਰੀ ਨਵਜੋਤ ਸਿੱਧੂ ਨੇ ਕਰਤਾਰਪੁਰ ਲਾਂਘਾ ਖੋਲ੍ਹਣ ਲਈ ਇਮਰਾਨ ਖ਼ਾਨ ਦਾ ਧੰਨਵਾਦ ਕੀਤਾ।

Intro:Body:

Title *:


Conclusion:
ETV Bharat Logo

Copyright © 2024 Ushodaya Enterprises Pvt. Ltd., All Rights Reserved.