ETV Bharat / state

Petrol and diesel update ਜਾਣੋ, ਤੇਲ ਦੀਆਂ ਕੀਮਤਾਂ

author img

By

Published : Dec 4, 2022, 7:15 AM IST

punjab petrol diesel prices
punjab petrol diesel prices

Petrol and diesel rates ਅੱਜ ਸੂਬੇ ਦੇ ਅੰਮ੍ਰਿਤਸਰ, ਬਠਿੰਡਾ, ਬਰਨਾਲਾ, ਜਲੰਧਰ ਅਤੇ ਲੁਧਿਆਣਾ ਵਰਗੇ ਸ਼ਹਿਰਾਂ ਵਿੱਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਬਦਲਾਅ ਕੀਤਾ ਗਿਆ ਹੈ, ਤੁਸੀਂ ਵੀ ਜਾਣੋ ਤੇਲ ਦੀਆਂ ਕੀਮਤਾਂ

ਚੰਡੀਗੜ੍ਹ: ਦੇਸ਼ ਭਰ ’ਚ ਸਰਕਾਰੀ ਤੇਲ ਕੰਪਨੀਆਂ ਵਲੋਂ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ (Petrol and diesel rates) ਜਾਰੀ ਕੀਤੀਆਂ ਗਈਆਂ ਹਨ। ਜਿਸ ਨਾਲ ਆਮ ਲੋਕਾਂ ਨੂੰ ਪਹਿਲਾਂ ਨਾਲੋਂ ਕੁਝ ਰਾਹਤ ਜ਼ਰੂਰ ਹੈ, ਪਰ ਮਹਿੰਗਾਈ ਦਾ ਬੋਝ ਉਸ ਤਰ੍ਹਾਂ ਹੀ ਬਰਕਰਾਰ ਹੈ। ਇਸ ਦੇ ਨਾਲ ਹੀ ਸਬਜੀਆਂ ਦੇ ਭਾਅ ਵੀ ਲੋਕਾਂ ਦਾ ਬਜਟ ਹਿਲਾ ਰਹੀਆਂ ਹਨ।

ਇਹ ਵੀ ਪੜ੍ਹੋ: Weather update ਠੰਡ ਵਿੱਚ ਹੋਇਆ ਵਾਧਾ, ਜਾਣੋ ਅੱਜ ਦਾ ਤਪਮਾਨ

ਬਠਿੰਡਾ ’ਚ ਕੀ ਕੁਝ ਬਦਲਾਅ: ਬਠਿੰਡਾ ਦੀ ਤਾਂ ਇੱਥੇ ਪੈਟਰੋਲ ਦੀ ਕੀਮਤ 96 ਰੁਪਏ 07 ਪੈਸੇ ਹੈ ਜਦਕਿ ਡੀਜ਼ਲ ਦੀ ਕੀਮਤ 86 ਰੁਪਏ 43 ਪੈਸੇ ਹੈ।

ਲੁਧਿਆਣਾ ’ਚ ਕੀ ਕੁਝ ਬਦਲਾਅ: ਲੁਧਿਆਣਾ ਸ਼ਹਿਰ ’ਚ ਪੈਟਰੋਲ ਦੀ ਕੀਮਤ 96 ਰੁਪਏ 81 ਪੈਸੇ ਹੈ ਜਦਕਿ ਡੀਜ਼ਲ ਦੀ ਕੀਮਤ 87 ਰੁਪਏ 15 ਪੈਸੇ ਹੈ।

punjab petrol diesel prices
ਪੈਟਰੋਲ ਡੀਜਲ ਦੀਆਂ ਕੀਮਤਾਂ

ਅੰਮ੍ਰਿਤਸਰ ’ਚ ਕੀ ਕੁਝ ਬਦਲਾਅ: ਅੰਮ੍ਰਿਤਸਰ ਜ਼ਿਲ੍ਹੇ ਚ ਪੈਟਰੋਲ ਦੀ ਕੀਮਤ 96 ਰੁਪਏ 59 ਪੈਸੇ ਹੈ ਜਦਕਿ ਡੀਜ਼ਲ ਦੀ ਕੀਮਤ 86 ਰੁਪਏ 94 ਪੈਸੇ ਹੈ।

ਜਲੰਧਰ ’ਚ ਕੀ ਕੁਝ ਬਦਲਾਅ: ਜਲੰਧਰ ਸ਼ਹਿਰ ’ਚ ਪੈਟਰੋਲ ਦੀ ਕੀਮਤ 96 ਰੁਪਏ 18 ਪੈਸੇ ਹੈ ਜਦਕਿ ਡੀਜ਼ਲ ਦੀ ਕੀਮਤ 86 ਰੁਪਏ 55 ਪੈਸੇ ਹੈ।

ਬਰਨਾਲਾ ’ਚ ਕੀ ਕੁਝ ਬਦਲਾਅ: ਬਰਨਾਲਾ ਜ਼ਿਲ੍ਹੇ ਚ ਪੈਟਰੋਲ ਦੀ ਕੀਮਤ 96 ਰੁਪਏ 27 ਪੈਸੇ ਹੈ ਜਦਕਿ ਡੀਜ਼ਲ ਦੀ ਕੀਮਤ 86 ਰੁਪਏ 64 ਪੈਸੇ ਹੈ।

ਇਹ ਵੀ ਪੜ੍ਹੋ: ਭਾਜਪਾ ਨੇ 58 ਨਵੇਂ ਅਹੁਦੇਦਾਰਾਂ ਦਾ ਕੀਤਾ ਐਲਾਨ, ਕੈਪਟਨ ਦੀ ਧੀ ਜੈ ਇੰਦਰ ਕੌਰ ਨੂੰ ਵੀ ਮਿਲੀ ਇਹ ਅਹਿਮ ਜ਼ਿੰਮੇਵਾਰੀ

ETV Bharat Logo

Copyright © 2024 Ushodaya Enterprises Pvt. Ltd., All Rights Reserved.