ETV Bharat / state

Weather update ਮੌਸਮ ਵਿੱਚ ਆਇਆ ਬਦਲਾਅ, ਜਾਣੋ ਆਪਣੇ ਸ਼ਹਿਰ ਦਾ ਤਾਪਮਾਨ

author img

By

Published : Oct 27, 2022, 6:12 AM IST

Weather of Punjab on October 27
ਸ਼ਹਿਰ ਦਾ ਤਾਪਮਾਨ

Weather Report ਦੇਸ਼ ਭਰ ਵਿੱਚ ਮੌਸਮ ਵਿੱਚ ਕਾਫੀ ਬਦਲਾਅ ਆ ਗਿਆ ਹੈ ਤੇ ਠੰਡ ਵਧਣੀ ਸ਼ੁਰੂ ਹੋ (Weather Report) ਗਈ ਹੈ। ਦੁਪਹਿਰ ਅਤੇ ਰਾਤ ਦੇ ਤਾਪਮਾਨ ਵਿੱਚ ਵੀ ਕਾਫੀ ਫਰਕ ਪੈ ਗਿਆ ਹੈ। ਜਾਣੋ ਮੌਸਮ ਦਾ ਹਾਲ

ਚੰਡੀਗੜ੍ਹ: ਪੰਜਾਬ, ਚੰਡੀਗੜ੍ਹ ਤੇ ਹਰਿਆਣਾ ਸਮੇਤ ਦੇਸ਼ ਭਰ ਵਿੱਚ ਤਾਪਮਾਨ ਵਿੱਚ ਕਾਫੀ ਗਿਰਾਵਟ (Weather update) ਆ ਗਈ ਹੈ ਤੇ ਠੰਡ ਵਧਣਾ ਸ਼ੁਰੂ ਹੋ ਗਈ ਹੈ। ਪਹਿਲਾਂ ਨਾਲੋ ਹੁਣ ਦਿਨ ਅਤੇ ਰਾਤ ਦੇ ਤਾਪਮਾਨ ਵਿੱਚ ਕਾਫੀ ਅੰਤਰਾਲ ਹੋ ਗਿਆ ਹੈ। ਸਵੇਰੇ ਅਤੇ ਸ਼ਾਮ ਮੌਸਮ ਠੰਡਾ ਰਹਿਦਾ ਹੈ, ਜਦਕਿ ਦੁਪਹਿਰ ਦੇ ਸਮੇਂ ਧੁੱਪ ਹੋਣ ਕਾਰਨ ਮੌਸਮ ਠੀਕ ਹੋ ਜਾਂਦਾ ਹੈ।

ਇਹ ਵੀ ਪੜੋ: ਅੱਜ ਦਾ ਰਾਸ਼ੀਫਲ: ਜਾਣੋ ਕਿਵੇਂ ਰਹੇਗਾ ਤੁਹਾਡਾ ਦਿਨ

ਅੰਮ੍ਰਿਤਸਰ: ਅੰਮ੍ਰਿਤਸਰ ਦਾ ਵੱਧ ਤੋਂ ਵੱਧ ਤਾਪਮਾਨ 31 ਡਿਗਰੀ ਅਤੇ ਘੱਟ ਤੋਂ ਘੱਟ 17 ਡਿਗਰੀ ਰਹੇਗਾ।

ਜਲੰਧਰ: ਜਲੰਧਰ ਦਾ ਵੀ ਵੱਧ ਤੋਂ ਵੱਧ ਤਾਪਮਾਨ 32 ਡਿਗਰੀ ਅਤੇ ਘੱਟ ਤੋਂ ਘੱਟ 17 ਡਿਗਰੀ ਰਹਿਣ ਦੀ ਉਮੀਦ ਲਗਾਈ ਜਾ ਰਹੀ ਹੈ।

Weather of Punjab on October 27
ਸ਼ਹਿਰ ਦਾ ਤਾਪਮਾਨ

ਲੁਧਿਆਣਾ: ਲੁਧਿਆਣਾ ਦਾ ਵੱਧ ਤੋਂ ਵੱਧ ਤਾਪਮਾਨ 32 ਡਿਗਰੀ ਅਤੇ ਘੱਟ ਤੋਂ ਘੱਟ 17 ਡਿਗਰੀ ਰਹੇਗਾ।

ਪਟਿਆਲਾ: ਪਟਿਆਲਾ ਦਾ ਵੱਧ ਤੋਂ ਵੱਧ ਤਾਪਮਾਨ 31 ਡਿਗਰੀ ਅਤੇ ਘੱਟ ਤੋਂ ਘੱਟ 17 ਡਿਗਰੀ ਰਹਿਣ ਦੀ ਉਮੀਦ ਹੈ।

ਬਠਿੰਡਾ: ਬਠਿੰਡਾ ਦਾ ਵੱਧ ਤੋਂ ਵੱਧ ਤਾਪਮਾਨ 33 ਡਿਗਰੀ ਅਤੇ ਘੱਟ ਤੋਂ ਘੱਟ 17 ਡਿਗਰੀ ਤੱਕ ਰਹਿ ਸਕਦਾ ਹੈ।

ਇਹ ਵੀ ਪੜੋ: Prem Rashifal 27 October 2022: ਇਨ੍ਹਾਂ ਰਾਸ਼ੀਆਂ ਨੂੰ ਮਿਲੇਗਾ ਮਿਲੇਗਾ ਸ਼ਾਪਿੰਗ ਦਾ ਮੌਕਾ, ਜਾਣੋ ਆਪਣੀ ਲਵ ਲਾਇਫ ਦਾ ਪੂਰਾ ਹਾਲ

ETV Bharat Logo

Copyright © 2024 Ushodaya Enterprises Pvt. Ltd., All Rights Reserved.