ETV Bharat / state

Petrol and diesel rates update ਜਾਣੋ, ਤੇਲ ਦੀਆਂ ਕੀਮਤਾਂ

author img

By

Published : Dec 19, 2022, 7:28 AM IST

Petrol and diesel rates in Punjab on December 19
ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ

Petrol and diesel rates ਅੱਜ ਸੂਬੇ ਦੇ ਅੰਮ੍ਰਿਤਸਰ, ਬਠਿੰਡਾ, ਬਰਨਾਲਾ, ਜਲੰਧਰ ਅਤੇ ਲੁਧਿਆਣਾ ਵਰਗੇ ਸ਼ਹਿਰਾਂ ਵਿੱਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਬਦਲਾਅ ਕੀਤਾ ਗਿਆ ਹੈ, ਤੁਸੀਂ ਵੀ ਜਾਣੋ ਤੇਲ ਦੀਆਂ ਕੀਮਤਾਂ

ਚੰਡੀਗੜ੍ਹ: ਦੇਸ਼ ਭਰ ’ਚ ਸਰਕਾਰੀ ਤੇਲ ਕੰਪਨੀਆਂ ਵਲੋਂ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ (Petrol and diesel rates) ਜਾਰੀ ਕੀਤੀਆਂ ਗਈਆਂ ਹਨ। ਜਿਸ ਨਾਲ ਆਮ ਲੋਕਾਂ ਨੂੰ ਪਹਿਲਾਂ ਨਾਲੋਂ ਕੁਝ ਰਾਹਤ ਜ਼ਰੂਰ ਹੈ, ਪਰ ਮਹਿੰਗਾਈ ਦਾ ਬੋਝ ਉਸ ਤਰ੍ਹਾਂ ਹੀ ਬਰਕਰਾਰ ਹੈ। ਇਸ ਦੇ ਨਾਲ ਹੀ ਸਬਜੀਆਂ ਦੇ ਭਾਅ ਵੀ ਲੋਕਾਂ ਦਾ ਬਜਟ ਹਿਲਾ ਰਹੀਆਂ ਹਨ।

ਇਹ ਵੀ ਪੜੋ: Daily Love rashifal: ਹਫਤੇ ਦੀ ਸ਼ੁਰੂਆਤ ਵਿੱਚ ਇਨ੍ਹਾਂ ਰਾਸ਼ੀਆਂ ਦੇ ਜੀਵਨ ਵਿੱਚ ਆਵੇਗੀ ਨਵੇਂ ਪਿਆਰ ਦੀ ਆਵਾਜ਼ ਜਾਣੋ ਤੁਹਾਡੀ ਰਾਸ਼ੀ ਦੀ ਸਥਿਤੀ

ਬਠਿੰਡਾ ’ਚ ਕੀ ਕੁਝ ਬਦਲਾਅ: ਬਠਿੰਡਾ ਦੀ ਤਾਂ ਇੱਥੇ ਪੈਟਰੋਲ ਦੀ ਕੀਮਤ 95 ਰੁਪਏ 10 ਪੈਸੇ ਹੈ ਜਦਕਿ ਡੀਜ਼ਲ ਦੀ ਕੀਮਤ 86 ਰੁਪਏ 47 ਪੈਸੇ ਹੈ।

ਬਰਨਾਲਾ ’ਚ ਕੀ ਕੁਝ ਬਦਲਾਅ: ਬਰਨਾਲਾ ਜ਼ਿਲ੍ਹੇ ਚ ਪੈਟਰੋਲ ਦੀ ਕੀਮਤ 96 ਰੁਪਏ 29 ਪੈਸੇ ਹੈ ਜਦਕਿ ਡੀਜ਼ਲ ਦੀ ਕੀਮਤ 86 ਰੁਪਏ 65 ਪੈਸੇ ਹੈ।

ਲੁਧਿਆਣਾ ’ਚ ਕੀ ਕੁਝ ਬਦਲਾਅ: ਲੁਧਿਆਣਾ ਸ਼ਹਿਰ ’ਚ ਪੈਟਰੋਲ ਦੀ ਕੀਮਤ 96 ਰੁਪਏ 54 ਪੈਸੇ ਹੈ ਜਦਕਿ ਡੀਜ਼ਲ ਦੀ ਕੀਮਤ 86 ਰੁਪਏ 90 ਪੈਸੇ ਹੈ।

ਅੰਮ੍ਰਿਤਸਰ ’ਚ ਕੀ ਕੁਝ ਬਦਲਾਅ: ਅੰਮ੍ਰਿਤਸਰ ਜ਼ਿਲ੍ਹੇ ਚ ਪੈਟਰੋਲ ਦੀ ਕੀਮਤ 96 ਰੁਪਏ 89 ਪੈਸੇ ਹੈ ਜਦਕਿ ਡੀਜ਼ਲ ਦੀ ਕੀਮਤ 87 ਰੁਪਏ 24 ਪੈਸੇ ਹੈ।

Petrol and diesel rates in Punjab on December 19
ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ

ਜਲੰਧਰ ’ਚ ਕੀ ਕੁਝ ਬਦਲਾਅ: ਜਲੰਧਰ ਸ਼ਹਿਰ ’ਚ ਪੈਟਰੋਲ ਦੀ ਕੀਮਤ 96 ਰੁਪਏ 18 ਪੈਸੇ ਹੈ ਜਦਕਿ ਡੀਜ਼ਲ ਦੀ ਕੀਮਤ 86 ਰੁਪਏ 55 ਪੈਸੇ ਹੈ।

ਇਹ ਵੀ ਪੜੋ: FIFA World Cup: ਪੈਨਲਟੀ ਸ਼ੂਟ ਆਊਟ ਵਿੱਚ ਜਿੱਤ ਕੇ ਅਰਜਨਟੀਨਾ ਬਣਿਆ ਫੀਫਾ ਚੈਂਪੀਅਨ

ETV Bharat Logo

Copyright © 2024 Ushodaya Enterprises Pvt. Ltd., All Rights Reserved.