ਮੈਡੀਕਲ ਨਸ਼ਾ ਵੇਚਣ ਵਾਲਿਆਂ ਨੂੰ ਪਿੰਡ ਵਾਸੀਆਂ ਦੀ ਸਖ਼ਤ ਚੇਤਾਵਨੀ

author img

By

Published : Sep 20, 2022, 5:42 PM IST

Updated : Sep 20, 2022, 10:27 PM IST

warning to the drug dealers in village Cheema Barnala

ਬਰਨਾਲਾ ਜਿਲ੍ਹੇ ਦੇ ਪਿੰਡ ਚੀਮਾ ਵਿਖੇ ਮੈਡੀਕਲ ਨਸ਼ੇ ਵਿਰੁੱਧ ਪਿੰਡ ਵਾਸੀਆਂ ਨੇ ਮੁਹਿੰਮ ਤੇਜ਼ ਕੀਤੀ ਗਈ ਹੈ। ਪਿੰਡ ਵਿੱਚ ਬਣਾਈ ਗਈ ਮੈਡੀਕਲ ਨਸ਼ਾ ਰੋਕੂ ਕਮੇਟੀ ਵੱਲੋਂ ਜਾਗਰੂਕਤਾ ਰੈਲੀ ਕੱਢੀ ਗਈ ਹੈ। Villagers warned drug dealers. Villagers warned drug dealers in Barnala.

ਬਰਨਾਲਾ: ਬਰਨਾਲਾ ਜਿਲ੍ਹੇ ਦੇ ਪਿੰਡ ਚੀਮਾ ਵਿਖੇ ਮੈਡੀਕਲ ਨਸ਼ੇ ਵਿਰੁੱਧ ਪਿੰਡ ਵਾਸੀਆਂ ਨੇ ਮੁਹਿੰਮ ਤੇਜ਼ ਕੀਤੀ ਗਈ ਹੈ। ਪਿੰਡ ਵਿੱਚ ਬਣਾਈ ਗਈ ਮੈਡੀਕਲ ਨਸ਼ਾ ਰੋਕੂ ਕਮੇਟੀ ਵੱਲੋਂ ਜਾਗਰੂਕਤਾ ਰੈਲੀ ਕੱਢੀ ਗਈ ਹੈ। ਪਿੰਡ ਵਿੱਚੋਂ ਮੈਡੀਕਲ ਨਸ਼ਾ ਖ਼ਤਮ ਕਰਨ ਲਈ ਘਰ-ਘਰ ਜਾ ਕੇ ਲੋਕਾਂ ਤੋਂ ਸਹਿਯੋਗ ਦੀ ਮੰਗ ਕੀਤੀ ਅਤੇ ਨਾਲ ਹੀ ਨਸ਼ਾ ਵੇਚਣ ਵਾਲਿਆਂ ਨੂੰ ਸਖ਼ਤ ਚੇਤਾਵਨੀ ਦਿੱਤੀ ਗਈ। Villagers warned drug dealers. Villagers warned drug dealers in Barnala.

ਮੈਡੀਕਲ ਨਸ਼ਾ ਵੇਚਣ ਵਾਲਿਆਂ ਨੂੰ ਪਿੰਡ ਵਾਸੀਆਂ ਦੀ ਸਖ਼ਤ ਚੇਤਾਵਨੀ
ਇਸ ਸਬੰਧੀ ਜਾਣਕਾਰੀ ਦਿੰਦਿਆਂ ਨਸ਼ਾ ਰੋਕੂ ਕਮੇਟੀ ਦੇ ਮੈਂਬਰਾਂ ਨੇ ਦੱਸਿਆ ਕਿ ਪਿੰਡ ਚੀਮਾ ਵਿੱਚ ਮੈਡੀਕਲ ਨਸ਼ੇ ਅਤੇ ਚਿੱਟੇ ਦੀ ਲਪੇਟ ਵਿੱਚ ਅਨੇਕਾਂ ਨੌਜਵਾਨ ਆ ਚੁੱਕੇ ਹਨ। ਪਿੰਡ ਦੀ ਜਵਾਨੀ ਨੂੰ ਨਸਿਆਂ ਦੇ ਇਸ ਕੋਹੜ ਤੋਂ ਬਚਾਉਣ ਲਈ ਪਿੰਡ ਦੇ ਲੋਕ ਇੱਕ ਪਲੇਟਫ਼ਾਰਮ ਤੇ ਇਕੱਠੇ ਹੋਏ ਹਨ।
ਮੈਡੀਕਲ ਨਸ਼ਾ ਵੇਚਣ ਵਾਲਿਆਂ ਨੂੰ ਪਿੰਡ ਵਾਸੀਆਂ ਦੀ ਸਖ਼ਤ ਚੇਤਾਵਨੀ
ਮੈਡੀਕਲ ਨਸ਼ਾ ਵੇਚਣ ਵਾਲਿਆਂ ਨੂੰ ਪਿੰਡ ਵਾਸੀਆਂ ਦੀ ਸਖ਼ਤ ਚੇਤਾਵਨੀ

ਜਿਸ ਤਹਿਤ ਮੈਡੀਕਲ ਨਸ਼ਾ ਰੋਕੂ ਇੱਕ ਕਮੇਟੀ ਬਣਾਈ ਗਈ ਹੈ। ਜਿਸ ਵਲੋਂ ਪਿੰਡ ਵਿੱਚੋਂ ਮੈਡੀਕਲ ਨਸ਼ੇ ਨੂੰ ਖ਼ਤਮ ਕਰਨ ਦਾ ਯਤਨ ਕੀਤਾ ਜਾ ਰਿਹਾ ਹੈ। ਉਹਨਾਂ ਕਿਹਾ ਕਿ ਇਸ ਮੰਤਵ ਨਾਲ ਹੀ ਪਿੰਡ ਚੀਮਾ ਵਿੱਚ ਇੱਕ ਮੈਡੀਕਲ ਨਸ਼ੇ ਵਿਰੁੱਧ ਜਾਗਰੂਕਤਾ ਰੈਲੀ ਕੱਢੀ ਗਈ ਹੈ। ਇਸ ਰੈਲੀ ਤਹਿਤ ਪਿੰਡ ਵਾਸੀਆਂ ਦੇ ਘਰ-ਘਰ ਜਾ ਕੇ ਇਸ ਮੈਡੀਕਲ ਨਸ਼ੇ ਵਿਰੋਧੀ ਮੁਹਿੰਮ ਵਿੱਚ ਸਾਥ ਦੀ ਮੰਗ ਕੀਤੀ ਗਈ ਹੈ। ਉਥੇ ਨਾਲ ਹੀ ਮੈਡੀਕਲ ਨਸ਼ਾ ਵੇਚਣ ਵਾਲਿਆਂ ਨੂੰ ਸਖ਼ਤ ਚੇਤਾਵਨੀ ਦਿੱਤੀ ਗਈ ਹੈ।

ਇਹ ਵੀ ਪੜ੍ਹੋ: ਭਗਵੰਤ ਮਾਨ ਜਰਮਨੀ 'ਚ ਜ਼ਹਾਜ ਤੋਂ ਥੱਲੇ ਉਤਾਰਿਆ ਗਿਆ? ਭਾਰਤ ਮਾਮਲੇ ਦੀ ਜਾਂਚ ਕਰੇਗਾ ਹਵਾਬਾਜ਼ੀ ਮੰਤਰੀ ਸਿੰਧੀਆ ਨੇ ਕਿਹਾ



Last Updated :Sep 20, 2022, 10:27 PM IST
ETV Bharat Logo

Copyright © 2024 Ushodaya Enterprises Pvt. Ltd., All Rights Reserved.