ETV Bharat / state

ਜੋ ਨਸ਼ਾ ਅਕਾਲੀਆਂ ਦੀ ਸਰਕਾਰ ਸਮੇਂ ਵਿਕ ਰਿਹਾ ਸੀ ਉਹ ਕਾਂਗਰਸ ਸਰਕਾਰ ਵੇਲੇ ਵੀ ਵਿਕ ਰਿਹੈ: ਬਲਜਿੰਦਰ ਕੌਰ

author img

By

Published : Jan 22, 2020, 1:11 PM IST

ਤਲਵੰਡੀ ਸਾਬੋ ਦੇ ਪਿੰਡ ਚੱਠੇਵਾਲਾ ਦੇ ਕਾਂਗਰਸੀ ਸਰਪੰਚ ਨੇ ਕਿਹਾ ਕਿ ਉਹ ਮੰਨਦੇ ਹਨ ਕਿ ਹਰ ਪਾਸੇ ਨਸ਼ਾ ਸ਼ਰੇਆਮ ਵਿਕ ਰਿਹਾ ਹੈ।

ਸਰਪੰਚ ਨੇ ਕਿਹਾ ਨਸ਼ਾ ਵਿਕ ਰਿਹਾ
ਸਰਪੰਚ ਨੇ ਕਿਹਾ ਨਸ਼ਾ ਵਿਕ ਰਿਹਾ

ਬਠਿੰਡਾ: ਕਾਂਗਰਸ ਸਰਕਾਰ ਦੇ ਸੂਬੇ ਵਿੱਚ ਤਿੰਨ ਸਾਲ ਹੋਣ ਜਾ ਰਹੇ ਹਨ, ਜਿਸ ਨੂੰ ਲੈ ਕੇ ਤਲਵੰਡੀ ਸਾਬੋ ਤੋਂ ਵਿਰੋਧੀ ਧਿਰ ਆਮ ਆਦਮੀ ਪਾਰਟੀ ਦੀ ਵਿਧਾਇਕ ਪ੍ਰੋਫੈਸਰ ਬਲਜਿੰਦਰ ਕੌਰ ਨਾਲ ਗੱਲਬਾਤ ਕੀਤੀ ਗਈ।

ਵੇਖੋ ਵੀਡੀਓ

ਬਲਜਿੰਦਰ ਕੌਰ ਨੇ ਸੂਬਾ ਸਰਕਾਰ ਕਾਂਗਰਸ ਉੱਤੇ ਨਿਸ਼ਾਨਾ ਸਾਧਦਿਆ ਕਿਹਾ ਕਿ ਕੈਪਟਨ ਸਰਕਾਰ ਨੇ ਜੋ ਆਪਣੇ ਚੋਣ ਮੈਨੀਫੈਸਟੋ ਵਿੱਚ ਵਾਅਦੇ ਕੀਤੇ ਸੀ ਉਹ ਇੱਕ ਵੀ ਪੂਰਾ ਨਹੀਂ ਹੋਇਆ, ਸਗੋਂ ਨਸ਼ਾ ਖਤਮ ਕਰਨ ਦੀ ਗੱਲ ਵੀ ਆਖੀ ਗਈ ਸੀ ਪਰ ਨਸ਼ਾ ਜੋ ਅਕਾਲੀ ਦਲ ਸਰਕਾਰ ਸਮੇਂ ਵਿਕ ਰਿਹਾ ਸੀ ਤੇ ਅੱਜ ਵੀ ਕਾਂਗਰਸ ਸਰਕਾਰ ਦੇ ਸਮੇਂ ਜਿਉਂ ਦਾ ਤਿਉਂ ਵਿਕ ਰਿਹਾ ਹੈ।

ਇਹ ਵੀ ਪੜੋ: ਭਾਰਤੀ ਹਵਾਈ ਅੱਡਿਆਂ 'ਤੇ ਚੀਨ ਤੋਂ ਆਏ ਯਾਤਰੀਆਂ ਦੀ ਸਿਹਤ ਜਾਂਚ ਲਾਜ਼ਮੀ

ਇਸ ਦੇ ਸਬੰਧ ਵਿੱਚ ਜਦੋਂ ਤਲਵੰਡੀ ਸਾਬੋ ਹਲਕੇ ਦੇ ਪਿੰਡ ਚੱਠੇ ਵਾਲਾਂ ਦੇ ਵਿੱਚ ਕਾਂਗਰਸ ਪਾਰਟੀ ਦੇ ਸਰਪੰਚ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਨੇ ਆਮ ਆਦਮੀ ਪਾਰਟੀ ਦੇ ਵਿਧਾਇਕਾ ਵੱਲੋਂ ਕਹੀਆਂ ਗੱਲਾਂ 'ਤੇ ਸਹਿਮਤੀ ਪ੍ਰਗਟਾਈ ਅਤੇ ਕਿਹਾ ਕਿ ਅੱਜ ਉਹ ਮੰਨਦੇ ਹਨ ਹਰ ਪਾਸੇ ਨਸ਼ਾ ਸ਼ਰੇਆਮ ਵਿਕ ਰਿਹਾ ਹੈ ਪਰ ਉਹ ਆਪਣੇ ਮੂੰਹੋਂ ਇਹ ਗੱਲ ਨਹੀਂ ਆਖ ਸਕਦੇ ਕਿ ਜੋ ਕੈਪਟਨ ਸਰਕਾਰ ਨੇ ਗੁਟਕਾ ਸਾਹਿਬ ਹੱਥ ਵਿਚ ਫੜ ਕਿ ਜੋ ਨਸ਼ਾ ਖਤਮ ਕਰਨ ਦਾ ਵਾਅਦਾ ਕੀਤਾ ਗਿਆ ਸੀ ਉਹ ਪੂਰਾ ਨਹੀਂ ਹੋਇਆ ਪਰ ਨਸ਼ਾ ਅੱਜ ਵੀ ਹਰ ਥਾਂ ਸ਼ਰੇਆਮ ਵਿਕ ਰਿਹਾ ਹੈ।

Intro:ਤਲਵੰਡੀ ਸਾਬੋ ਦੇ ਪਿੰਡ ਚੱਠੇਵਾਲਾ ਦੇ ਕਾਂਗਰਸੀ ਸਰਪੰਚ ਨੇ ਆਮ ਆਦਮੀ ਪਾਰਟੀ ਤੋਂ ਵਿਧਾਇਕਾਂ ਪ੍ਰੋਫੈਸਰ ਬਲਜਿੰਦਰ ਕੌਰ ਦੀ ਗੱਲ ਤੇ ਜਤਾਈ ਸਹਿਮਤੀ

ਕਿਹਾ ਅੱਜ ਵੀ ਸ਼ਰੇਆਮ ਵਿਕ ਰਿਹਾ ਹੈ ਨਸ਼ਾ ਪਰ ਉਹ ਨਹੀਂ ਕਹਿ ਸਕਦੇ ਕਿ ਕੈਪਟਨ ਸਰਕਾਰ ਨੇ ਨਸ਼ਾ ਖਤਮ ਕਰਨ ਦਾ ਜੋ ਵਾਅਦਾ ਕੀਤਾ ਸੀ ਉਹ ਝੂਠਾ ਹੈ





Body:ਕਾਂਗਰਸ ਸਰਕਾਰ ਦੇ ਸੂਬੇ ਵਿੱਚ ਤਿੰਨ ਸਾਲ ਹੋਣ ਜਾ ਰਹੇ ਹਨ ਜਿਸ ਨੂੰ ਲੈ ਕੇ ਤਲਵੰਡੀ ਸਾਬੋ ਤੋਂ ਵਿਰੋਧੀ ਧਿਰ ਆਮ ਆਦਮੀ ਪਾਰਟੀ ਦੀ ਵਿਧਾਇਕਾ ਪ੍ਰੋਫੈਸਰ ਬਲਜਿੰਦਰ ਕੌਰ ਨਾਲ ਗੱਲਬਾਤ ਕੀਤੀ ਗਈ ।

ਸੂਬੇ ਦੀ ਸਰਕਾਰ ਉੱਤੇ ਨਿਸ਼ਾਨਾ ਸਾਧਿਆ ਹੋਇਆ ਕਿਹਾ ਕਿ ਕੈਪਟਨ ਸਰਕਾਰ ਨੇ ਜੋ ਆਪਣੇ ਚੋਣ ਮੈਨੀਫੈਸਟੋ ਵਿੱਚ ਵਾਅਦੇ ਕੀਤੇ ਸੀ ਉਹ ਇੱਕ ਵੀ ਪੂਰਾ ਨਹੀਂ ਹੋਇਆ ਸਗੋਂ ਨਸ਼ਾ ਖਤਮ ਕਰਨ ਦੀ ਗੱਲ ਵੀ ਆਖੀ ਗਈ ਸੀ ਪਰ ਨਸ਼ਾ ਜੋ ਅਕਾਲੀ ਦਲ ਸਰਕਾਰ ਸਮੇਂ ਵਿਕ ਰਿਹਾ ਸੀ ਤੇ ਅੱਜ ਵੀ ਕਾਂਗਰਸ ਸਰਕਾਰ ਦੇ ਸਮੇਂ ਜਿਉਂ ਦਾ ਤਿਉਂ ਵਿਕ ਰਿਹਾ ਹੈ
ਬਾਈਟ- ਪ੍ਰੋਫੈਸਰ ਬਲਜਿੰਦਰ ਕੌਰ ਵਿਧਾਇਕਾ ਆਮ ਆਦਮੀ ਪਾਰਟੀ ਤਲਵੰਡੀ ਸਾਬੋ
ਇਸ ਦੇ ਸਬੰਧ ਵਿੱਚ ਜਦੋਂ ਤਲਵੰਡੀ ਸਾਬੋ ਹਲਕੇ ਦੇ ਪਿੰਡ ਚੱਠੇ ਵਾਲਾਂ ਦੇ ਵਿੱਚ ਕਾਂਗਰਸ ਪਾਰਟੀ ਦੇ ਸਰਪੰਚ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਨੇ ਆਮ ਆਦਮੀ ਪਾਰਟੀ ਦੇ ਵਿਧਾਇਕਾਂ ਵੱਲੋਂ ਕਹੀਆਂ ਗੱਲਾਂ ਖੁਦ ਹੀ ਮੰਨ ਲਈਆਂ ਅਤੇ ਕਿਹਾ ਕਿ ਅੱਜ ਉਹ ਮੰਨਦੇ ਨੇ ਹਰ ਪਾਸੇ ਨਸ਼ਾ ਸ਼ਰੇਆਮ ਵਿਕ ਰਿਹਾ ਹੈ ਪਰ ਉਹ ਆਪਣੇ ਮੂੰਹੋਂ ਇਹ ਗੱਲ ਨਹੀਂ ਆਖ ਸਕਦੇ ਕਿ ਜੋ ਕੈਪਟਨ ਸਰਕਾਰ ਨੇ ਗੁਟਕਾ ਸਾਹਿਬ ਹੱਥ ਵਿਚ ਫੜ ਕਿ ਜੋ ਨਸ਼ਾ ਖਤਮ ਕਰਨ ਦਾ ਵਾਅਦਾ ਕੀਤਾ ਗਿਆ ਸੀ ਉਹ ਪੂਰਾ ਨਹੀਂ ਹੋਇਆ
ਪਰ ਨਸ਼ਾ ਅੱਜ ਵੀ ਹਰ ਥਾਂ ਸ਼ਰੇਆਮ ਵਿਕ ਰਿਹਾ ਹੈ
ਵਾਈਟ -ਸੁਖਮੰਦਰ ਸਿੰਘ ਸਰਪੰਚ ਕਾਂਗਰਸ ਪਾਰਟੀ ਪਿੰਡ ਚੱਠੇਵਾਲਾ ਤਲਵੰਡੀ ਸਾਬੋ





Conclusion:
ETV Bharat Logo

Copyright © 2024 Ushodaya Enterprises Pvt. Ltd., All Rights Reserved.