ETV Bharat / state

ਮਹਿੰਗਾਈ ਖ਼ਿਲਾਫ਼ ਕਿਸਾਨਾਂ ਨੇ ਸੜਕਾਂ 'ਤੇ ਲਿਆਂਦੀ ਹਨੇਰੀ

author img

By

Published : Jul 8, 2021, 1:03 PM IST

ਸੰਯੁਕਤ ਕਿਸਾਨ ਮੋਰਚੇ ਵੱਲੋਂ ਦੇਸ਼ ਵਿੱਚ ਵਧ ਰਹੀ ਮਹਿੰਗਾਈ ਖ਼ਿਲਾਫ਼ 10 ਵਜੇ ਤੋਂ ਲੈ ਕੇ 12 ਵਜੇ ਤੱਕ ਸਮੁੱਚੇ ਦੇਸ਼ ਵਿੱਚ ਜ਼ੋਰਦਾਰ ਪ੍ਰਦਰਸ਼ਨ ਕਰਨ ਦਾ ਐਲਾਨ ਕੀਤਾ ਗਿਆ ਸੀ।

Farmers protest against inflation, refuse to form political party
Farmers protest against inflation, refuse to form political party

ਬਠਿੰਡਾ: ਸੰਯੁਕਤ ਕਿਸਾਨ ਮੋਰਚੇ ਵੱਲੋਂ ਦੇਸ਼ ਵਿੱਚ ਵਧ ਰਹੀ ਮਹਿੰਗਾਈ ਖ਼ਿਲਾਫ਼ 10 ਵਜੇ ਤੋਂ ਲੈ ਕੇ 12 ਵਜੇ ਤੱਕ ਸਮੁੱਚੇ ਦੇਸ਼ ਵਿੱਚ ਜ਼ੋਰਦਾਰ ਪ੍ਰਦਰਸ਼ਨ ਕਰਨ ਦਾ ਐਲਾਨ ਕੀਤਾ ਗਿਆ ਸੀ।

ਇਸ ਦੇ ਚੱਲਦਿਆਂ ਅੱਜ ਬਠਿੰਡਾ ਸ੍ਰੀ ਅੰਮ੍ਰਿਤਸਰ ਨੈਸ਼ਨਲ ਹਾਈਵੇ ਤੇ ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਵੱਲੋਂ ਜ਼ੋਰਦਾਰ ਪ੍ਰਦਰਸ਼ਨ ਕੀਤਾ ਗਿਆ।ਸੜਕ ਤੇ ਵਿਕ ਲਗਾ ਕੇ ਜ਼ੋਰਦਾਰ ਹਾਰਨ ਵਜਾਏ ਗਏ ਅਤੇ ਕੇਂਦਰ ਸਰਕਾਰ ਖ਼ਿਲਾਫ਼ ਪ੍ਰਦਰਸ਼ਨ ਕੀਤਾ ਗਿਆ।

Farmers protest against inflation, refuse to form political party

ਕਿਸਾਨ ਆਗੂਆਂ ਨੇ ਕਿਹਾ ਕਿ ਉਨ੍ਹਾਂ ਵੱਲੋਂ ਭਾਵੇਂ ਸਾਰੀਆਂ ਹੀ ਸਿਆਸੀ ਪਾਰਟੀਆਂ ਦਾ ਬਾਈਕਾਟ ਕੀਤਾ ਗਿਆ ਹੈ ਪਰ ਫੇਰ ਵੀ ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਵੱਲੋਂ ਕੋਈ ਵੀ ਸਿਆਸੀ ਪਾਰਟੀ ਨਹੀਂ ਬਣਾਈ ਜਾਵੇਗੀ ਅਤੇ ਉਹ ਕਿਸਾਨਾਂ ਦੇ ਹਿੱਤਾਂ ਲਈ ਇਸੇ ਤਰ੍ਹਾਂ ਆਪਣੀ ਲੜਾਈ ਲੜਦੇ ਰਹਿਣਗੇ।

ਇਹ ਵੀ ਪੜੋ: Farmer Protest: ਹਾਏ ਮਹਿੰਗਾਈ

ETV Bharat Logo

Copyright © 2024 Ushodaya Enterprises Pvt. Ltd., All Rights Reserved.