ETV Bharat / state

ਸਿੱਖ ਜਥੇਬੰਦੀਆਂ ਨੇ ਡੇਰਾ ਸੱਚਾ ਸੌਦਾ ਜਾ ਰਹੇ ਲੋਕਾਂ ਦਾ ਰੋਕਿਆ ਰਾਸਤਾ

author img

By

Published : Oct 30, 2022, 12:43 PM IST

Updated : Oct 30, 2022, 1:30 PM IST

protest against Dera Sacha Sauda Salabatpura
protest against Dera Sacha Sauda Salabatpura

ਪੰਜਾਬ ਦੇ ਬਠਿੰਡਾ ਜ਼ਿਲ੍ਹੇ ਵਿੱਚ ਡੇਰਾ ਸੱਚਾ ਸੌਦਾ ਦੇ ਡੇਰਾ ਸਲਾਬਤਪੁਰਾ (Dera Sacha Sauda Salabatpura) ਹੈੱਡਕੁਆਰਟਰ ਨੂੰ ਜਾਣ ਵਾਲੇ ਰਸਤੇ ਵਿੱਚ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਵਰਕਰਾਂ ਵੱਲੋਂ ਧਰਨਾ ਦਿੱਤਾ ਜਾ ਰਿਹਾ ਹੈ।

ਬਠਿੰਡਾ: ਪੰਜਾਬ ਦੇ ਬਠਿੰਡਾ ਜ਼ਿਲ੍ਹੇ ਵਿੱਚ ਡੇਰਾ ਸੱਚਾ ਸੌਦਾ ਦੇ ਸਲਾਬਤਪੁਰਾ ਹੈੱਡਕੁਆਰਟਰ ਨੂੰ ਜਾਣ ਵਾਲੇ ਰਸਤੇ ਵਿੱਚ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਵਰਕਰਾਂ ਵੱਲੋਂ ਧਰਨਾ ਦਿੱਤਾ ਜਾ ਰਿਹਾ ਹੈ।

protest against Dera Sacha Sauda Salabatpura

ਜਿਸ ਨੂੰ ਧਰਨਾਕਾਰੀਆਂ ਨੇ ਪੰਜਾਬ ਦਾ ਮਾਹੌਲ ਖਰਾਬ ਕਰਨ ਦੀ ਗੱਲ ਆਖੀ ਹੈ। ਡੇਰਾ ਸੱਚਾ ਸੌਦਾ ਦੇ ਸਮਰਥਕਾਂ ਦਾ ਜੋਸ਼ ਲਗਾਤਾਰ ਵਧ ਰਿਹਾ ਹੈ। ਡੇਰਾ ਸਲਾਬਤਪੁਰਾ ਨੂੰ ਜਾਂਦੇ ਹੋਏ ਪਿੰਡ ਜਲਾਲ ਕੋਲ ਧਰਨਾਕਾਰੀਆਂ ਨੇ ਨਾਅਰੇਬਾਜ਼ੀ ਕਰਦੇ ਹੋਏ ਰਸਤਾ ਰੋਕ ਲਿਆ।

ਇਹ ਵੀ ਪੜ੍ਹੋ:- ਜੋ ਸਿੱਖਾਂ ਦੇ ਹਿੱਤਾਂ ਦੀ ਗੱਲ ਕਰੇਗਾ, ਉਹ ਹਕੂਮਤਾਂ ਦੇ ਨਿਸ਼ਾਨੇ 'ਤੇ ਰਹੇਗਾ: ਅੰਮ੍ਰਿਤਪਾਲ ਸਿੰਘ

Last Updated :Oct 30, 2022, 1:30 PM IST
ETV Bharat Logo

Copyright © 2024 Ushodaya Enterprises Pvt. Ltd., All Rights Reserved.