ETV Bharat / state

550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਦਿਆਰਥੀਆਂ ਦੇ ਕਰਵਾਏ ਮੁਕਾਬਲੇ

author img

By

Published : Sep 29, 2019, 6:57 AM IST

ਅੱਜ ਬਠਿੰਡਾ ਦੇ ਵਿੱਚ ਸਕੂਲ ਵਿੱਚ ਕਰਵਾਏ ਜਾ ਰਹੇ ਸਹਿ ਅਕਾਦਮਿਕ ਵਿੱਦਿਅਕ ਮੁਕਾਬਲੇ ਵਿੱਚ ਸ਼ਿਰਕਤ ਕਰਨ ਲਈ ਪਹੁੰਚੇ ਸਿੱਖਿਆ ਮੰਤਰੀ ਪੰਜਾਬ ਨੇ ਜਿੱਥੇ ਮੁਕਾਬਲੇ ਵਿੱਚ ਜੇਤੂ ਰਹੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਉੱਥੇ ਹੀ ਉਨ੍ਹਾਂ ਨੇ ਪੰਜਾਬ ਦੇ ਵੱਖ ਵੱਖ ਮੁੱਦਿਆਂ ਨੂੰ ਲੈ ਕੇ ਗੱਲਬਾਤ ਕੀਤੀ।

550ਵਾਂ ਸਾਲਾ ਪ੍ਰਕਾਸ਼ ਪੁਰਬ ਸਮਰਪਿਤ ਵਿਦਿਆਰਥੀਆਂ ਦੇ ਕਰਵਾਏ ਮੁਕਾਬਲੇ

ਬਠਿੰਡਾ : ਪੰਜਾਬ ਦੇ ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਵੱਲੋਂ ਦੱਸਿਆ ਗਿਆ ਕਿ ਉਨ੍ਹਾਂ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਦੇ ਪ੍ਰਕਾਸ਼ 550ਵੇਂ ਪ੍ਰਕਾਸ਼ ਉਤਸਵ ਮੌਕੇ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਸਹਿ ਅਕਾਦਮਿਕ ਵਿੱਦਿਅਕ ਮੁਕਾਬਲੇ ਕਰਵਾਏ ਜਾ ਰਹੇ ਹਨ ਭਾਵੇਂ ਉਹ ਸੰਗੀਤ ਹੋਵੇ ਜਾਂ ਭੰਗੜਾ ਗਿੱਧਾ ਜਾਂ ਹੋਰ ਕਲਾ ਦੇ ਮੁਕਾਬਲੇ ਹੋਣ।

ਉਨ੍ਹਾਂ ਦੱਸਿਆ ਕਿ ਇਸੇ ਅਧੀਨ ਅੱਜ ਬਠਿੰਡਾ ਵਿਖੇ ਪ੍ਰੋਗਰਾਮ ਦਾ ਭਾਗ ਦੂਜਾ ਕਰਵਾਇਆ ਜਿਸ ਵਿੱਚ ਵਿਦਿਆਰਥੀ ਨੇ ਵੱਖ-ਵੱਖ ਮੁਕਾਬਲਿਆਂ ਵਿੱਚ ਮੱਲਾਂ ਮਾਰੀਆਂ।

ਵੇਖੋ ਵੀਡੀਓ।

ਉਨ੍ਹਾਂ ਇਹ ਵੀ ਕਿਹਾ ਕਿ ਇੰਨ੍ਹਾਂ ਮੁਕਾਬਲਿਆਂ ਵਿੱਚ ਜੇਤੂ ਵਿਦਿਆਰਥੀਆਂ ਨੂੰ ਬਾਬਾ ਨਾਨਕ ਦੇ 550ਵੇਂ ਪ੍ਰਕਾਸ਼ ਪੁਰਬ ਦੇ ਦਿਹਾੜੇ ਦੇ ਨਵੰਬਰ ਮਹੀਨੇ ਹੋਣ ਵਾਲੇ ਸਮਾਗਮ ਦੌਰਾਨ ਸਨਮਾਨਿਤ ਕੀਤਾ ਜਾਵੇਗਾ।

ਅਧਿਆਪਕਾਂ ਨੂੰ ਪਹਿਲਾਂ ਹੀ ਕਿਹਾ ਸੀ ਕਿ ਬਾਰਡਰ 'ਤੇ ਪੜ੍ਹਾਉਣਾ ਪਵੇਗਾ: ਸਿੰਗਲਾ

Intro:ਅੱਜ ਬਠਿੰਡਾ ਦੇ ਵਿੱਚ ਸਕੂਲ ਵਿੱਚ ਕਰਵਾਏ ਜਾ ਰਹੇ ਸਹਿ ਅਕਾਦਮਿਕ ਵਿੱਦਿਅਕ ਮੁਕਾਬਲੇ ਵਿੱਚ ਸ਼ਿਰਕਤ ਕਰਨ ਲਈ ਪਹੁੰਚੇ ਸਿੱਖਿਆ ਮੰਤਰੀ ਪੰਜਾਬ ਨੇ ਜਿੱਥੇ ਮੁਕਾਬਲੇ ਵਿੱਚ ਜੇਤੂ ਰਹੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਉਥੇ ਹੀ ਉਨ੍ਹਾਂ ਨੇ ਪੰਜਾਬ ਦੇ ਵੱਖ ਵੱਖ ਮੁੱਦਿਆਂ ਨੂੰ ਲੈ ਕੇ ਗੱਲਬਾਤ ਕੀਤੀ


Body:ਪੰਜਾਬ ਦੇ ਸਿੱਖਿਆ ਮੰਤਰੀ ਵਿਜੇਂਦਰ ਸਿੰਗਲਾ ਵੱਲੋਂ ਦੱਸਿਆ ਗਿਆ ਕਿ ਉਨ੍ਹਾਂ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਦੇ ਪ੍ਰਕਾਸ਼ ਪੰਜ ਸੌ ਪੰਜਾਬੀ ਪ੍ਰਕਾਸ਼ ਉਤਸਵ ਦੇ ਮੌਕੇ ਇਹ ਪੰਜਾਬ ਦੇ ਵੱਖ ਵੱਖ ਜ਼ਿਲ੍ਹਿਆਂ ਵਿੱਚ ਸਹਿ ਅਕਾਦਮਿਕ ਵਿੱਦਿਅਕ ਮੁਕਾਬਲੇ ਕਰਵਾਏ ਜਾ ਰਹੇ ਹਨ ਭਾਵੇਂ ਉਹ ਸੰਗੀਤ ਹੋਵੇ ਜਾਂ ਭੰਗੜਾ ਗਿੱਧਾ ਜਾਂ ਹੋਰ ਕਲਾ ਦੇ ਮੁਕਾਬਲੇ
ਇਸ ਮੌਕੇ ਤੇ ਪਹੁੰਚੇ ਸਿੱਖਿਆ ਮੰਤਰੀ ਪੰਜਾਬ ਵਿਜੇਂਦਰ ਸਿੰਗਲਾ ਨੇ ਦੱਸਿਆ ਕਿ ਜੋ ਹਰਿਆਣਾ ਵਿੱਚ ਅਕਾਲੀ ਭਾਜਪਾ ਵੱਖਰੇ ਵੱਖਰੇ ਚੋਣ ਲੜ ਰਹੇ ਹਨ ਜਿਸ ਨੂੰ ਲੈ ਕੇ ਹਰਸਿਮਰਤ ਕੌਰ ਬਾਦਲ ਅਤੇ ਸਮੁੱਚੀ ਅਕਾਲੀ ਦਲ ਪਾਰਟੀ ਨੂੰ ਸਮਝ ਲੈਣਾ ਚਾਹੀਦਾ ਹੈ ਕਿ ਭਾਜਪਾ ਸਰਕਾਰ ਅਕਾਲੀ ਦਲ ਪਾਰਟੀ ਦੀਆਂ ਨੀਤੀਆਂ ਤੋਂ ਖੁਸ਼ ਨਹੀਂ ਹੈ ਜਿਸ ਕਰਕੇ ਭਾਜਪਾ ਹਰਿਆਣਾ ਵਿੱਚ ਗਠਬੰਧਨ ਨਹੀਂ ਕਰ ਰਹੀ ਹੈ
ਜਿੱਥੇ ਸਿੱਖਿਆ ਮੰਤਰੀ ਵਿਜੇਂਦਰ ਸਿੰਗਲਾ ਨੇ ਪੰਜਾਬ ਦੇ ਚਾਰ ਜ਼ਿਲ੍ਹਿਆਂ ਦੇ ਵਿੱਚ ਹੋਣ ਜਾ ਰਹੀ ਜਿਮਨੀ ਚੋਣਾਂ ਨੂੰ ਲੈ ਕੇ ਮੁਕੰਮਲ ਤਿਆਰੀਆਂ ਦੱਸਦੇ ਕਿਹਾ ਕਿ ਕਾਂਗਰਸ ਪਾਰਟੀ ਵੱਲੋਂ ਪੰਜਾਬ ਦੇ ਲੋਕ ਬੇਹੱਦ ਖੁਸ਼ ਹਨ ਤੇ ਜਿਵੇਂ ਪੰਜਾਬ ਦੇ ਲੋਕਾਂ ਨੇ ਪੰਜਾਬ ਵਿੱਚ ਕਾਂਗਰਸ ਸਰਕਾਰ ਬਣਾਈ ਹੈ ਉਸੇ ਤਰੀਕੇ ਨਾਲ ਇਨ੍ਹਾਂ ਜ਼ਿਲ੍ਹਾ ਵਿੱਚ ਵੀ ਸਾਡੀ ਪਾਰਟੀ ਜ਼ਰੂਰ ਜਿੱਤ ਹਾਸਲ ਕਰੇਗੀ
ਸਿੱਖਿਆ ਦੇ ਸਤਰ ਨੂੰ ਲੈ ਕੇ ਵਿਜੇਂਦਰ ਸਿੰਗਲਾ ਨੇ ਕਿਹਾ ਕਿ ਭਾਵੇਂ ਆਮ ਆਦਮੀ ਪਾਰਟੀ ਦਿੱਲੀ ਦੇ ਸਮਾਰਟ ਸਕੂਲ ਨੂੰ ਪੰਜਾਬ ਦੇ ਸਕੂਲ ਨਾਲ ਜੋੜਨ ਦੀ ਕੋਸ਼ਿਸ਼ ਕਰਦੀ ਹੈ ਪਰ ਪੰਜਾਬ ਦੇ ਵਿੱਚ ਸਰਕਾਰੀ ਸਕੂਲ ਦੀ ਸੰਖਿਆ ਬਹੁਤ ਜ਼ਿਆਦਾ ਹੈ ਅਤੇ ਜਿਨ੍ਹਾਂ ਵਿੱਚੋਂ ਕਈ ਸਕੂਲਾਂ ਨੂੰ ਸਮਾਰਟ ਸਕੂਲ ਵੀ ਬਣਾ ਦਿੱਤਾ ਜਾ ਚੁੱਕਾ ਹੈ ਜਦੋਂ ਕਿ ਦਿੱਲੀ ਦੇ ਵਿੱਚ ਸਿਰਫ ਨੌ ਸੌ ਸਰਕਾਰੀ ਸਕੂਲ ਹਨ ਪਰ ਅਸੀਂ ਫਿਰ ਵੀ ਸਿੱਖਿਆ ਦੇ ਇਸ ਦਰ ਨੂੰ ਉੱਚਾ ਚੁੱਕਣ ਦੇ ਲਈ ਵੱਖ ਵੱਖ ਉਪਰਾਲੇ ਕਰ ਰਹੇ ਹਾਂ ਅਤੇ ਸਾਡਾ ਮੁੱਖ ਮੰਤਵ ਸਕੂਲਾਂ ਵਿੱਚ ਸਪੋਰਟਸ ਨੂੰ ਵਧਾਵਾ ਦੇਣਾ ਹੈ ਜਿਸ ਨੂੰ ਲੈ ਕੇ ਸਾਡੇ ਵੱਲੋਂ ਗੇਮਜ਼ ਐਕਟੀਵਿਟੀਜ਼ ਦੇ ਲਈ ਉਪਰਾਲੇ ਕੀਤੇ ਜਾ ਰਹੇ ਹਨ
ਬਾਈਟ- ਵਿਜੇਂਦਰ ਸਿੰਗਲਾ ਸਿੱਖਿਆ ਮੰਤਰੀ ਪੰਜਾਬ



Conclusion:
ETV Bharat Logo

Copyright © 2024 Ushodaya Enterprises Pvt. Ltd., All Rights Reserved.