ETV Bharat / state

Vegetable rates ਜਾਣੋ, ਪੰਜਾਬ ਵਿੱਚ ਸਬਜ਼ੀਆਂ ਦੀਆਂ ਕੀਮਤਾਂ

author img

By

Published : Oct 19, 2022, 9:14 AM IST

Updated : Oct 19, 2022, 9:26 AM IST

ਪੰਜਾਬ ਵਿੱਚ ਵੱਧ ਰਹੀਆਂ ਸਬਜ਼ੀਆਂ ਦੀਆਂ ਕੀਮਤਾਂ (Vegetable rates) ਨੇ ਲੋਕਾਂ ਦੀਆਂ ਅੱਖਾਂ ਵਿੱਚ ਹੰਝੂ ਕੱਢਵਾ ਦਿੱਤੇ ਹਨ। ਲੋਕਾਂ ਉੱਤੇ ਪੈ ਰਹੀ ਮਹਿੰਗਾਈ ਦੀ ਮਾਰ ਕਾਰਨ ਲੋਕ ਪ੍ਰੇਸ਼ਾਨ ਹਨ। ਜਾਣੋ, ਅੱਜ ਸਬਜ਼ੀਆਂ ਦੀਆਂ ਕੀਮਤਾਂ ਬਾਰੇ।

Vegetable rates in Punjab
Vegetable rates

ਚੰਡੀਗੜ੍ਹ: ਆਮ ਲੋਕਾਂ ਦੇ ਮੋਢਿਆ 'ਤੇ ਪਹਿਲਾਂ ਹੀ ਤੇਲ ਦੀਆਂ ਵਧੀਆਂ ਕੀਮਤਾਂ ਦਾ ਭਾਰ ਪਿਆ ਹੋਇਆ ਹੈ, ਦੂਜੇ ਪਾਸੇ ਦਿਨੋਂ ਦਨ ਵੱਧ ਰਹੀਆਂ ਸਬਜ਼ੀਆਂ ਦੀਆਂ ਕੀਮਤਾਂ ਨੇ ਵੀ ਲੋਕਾਂ ਦੀ ਰਸੋਈ ਦਾ ਬਜਟ ਹਿਲਾ ਕੇ ਰੱਖ ਦਿੱਤਾ ਹੈ। ਇਸ ਕਾਰਨ ਆਮ ਜਨਤਾ ਦੀਆਂ ਜੇਬਾਂ ਉੱਤੇ ਕਾਫੀ ਅਸਰ ਵੇਖਣ ਨੂੰ ਮਿਲ ਰਿਹਾ ਹੈ।



ਲੁਧਿਆਣਾ ਵਿੱਚ ਸਬਜ਼ੀਆਂ ਦੀਆਂ ਕੀਮਤਾਂ: ਲੁਧਿਆਣਾ ਸ਼ਹਿਰ ਵਿੱਚ ਅੱਜ ਟਮਾਟਰ 40 ਰੁਪਏ ਕਿਲੋ, ਆਲੂ 30 ਰੁਪਏ ਕਿਲੋ, ਪਿਆਜ਼ 40 ਰੁਪਏ ਕਿਲੋ, ਗੋਭੀ 50 ਰੁਪਏ ਕਿਲੋ, ਮਸ਼ਰੂਮ 140 ਰੁਪਏ ਕਿਲੋ, ਨਿੰਬੂ 80 ਰੁਪਏ ਕਿਲੋ, ਹਰੀ ਮਿਰਚ 100 ਰੁਪਏ ਕਿਲੋ, ਕਰੇਲਾ 60 ਰੁਪਏ ਕਿਲੋ, ਫਲ੍ਹੀਆਂ 80 ਰੁਪਏ ਕਿਲੋ, ਬੰਦ ਗੋਭੀ 60 ਰੁਪਏ ਕਿਲੋ, ਬੈਂਗਨ 40 ਰੁਪਏ ਕਿਲੋ, ਲੱਸਨ 120 ਰੁਪਏ ਕਿਲੋ, ਅਦਰਕ 100 ਰੁਪਏ, ਘੀਆ 40 ਰੁਪਏ ਅਤੇ ਹਰੇ ਮਟਰ 100 ਰੁਪਏ ਕਿਲੋ ਹਨ।





Vegetable rates in Punjab
ਪੰਜਾਬ ਵਿੱਚ ਸਬਜ਼ੀਆਂ ਦੀਆਂ ਕੀਮਤਾਂ






ਬਠਿੰਡਾ 'ਚ ਸਬਜ਼ੀਆਂ ਦੀਆਂ ਕੀਮਤਾਂ:
ਬਠਿੰਡਾ ਸ਼ਹਿਰ ਵਿੱਚ ਅੱਜ ਟਮਾਟਰ 40 ਰੁਪਏ ਕਿਲੋ, ਆਲੂ 25 ਰੁਪਏ ਕਿਲੋ, ਪਿਆਜ਼ 30 ਰੁਪਏ ਕਿਲੋ, ਗੋਭੀ 70 ਰੁਪਏ ਕਿਲੋ, ਮਸ਼ਰੂਮ 140 ਰੁਪਏ ਕਿਲੋ, ਨਿੰਬੂ 80 ਰੁਪਏ ਕਿਲੋ, ਹਰੀ ਮਿਰਚ 90 ਰੁਪਏ ਕਿਲੋ, ਕਰੇਲਾ 60 ਰੁਪਏ ਕਿਲੋ, ਫਲ੍ਹੀਆਂ 60 ਰੁਪਏ ਕਿਲੋ, ਬੰਦ ਗੋਭੀ 70 ਰੁਪਏ ਕਿਲੋ, ਬੈਂਗਨ 40 ਰੁਪਏ ਕਿਲੋ, ਲੱਸਨ 120 ਰੁਪਏ ਕਿਲੋ, ਅਦਰਕ 100 ਰੁਪਏ, ਰਾਮਾ ਤੋਰੀ 80 ਰੁਪਏ ਅਤੇ ਹਰੇ ਮਟਰ 60 ਰੁਪਏ ਕਿਲੋ ਹਨ।




ਜਲੰਧਰ 'ਚ ਸਬਜ਼ੀਆਂ ਦੀਆਂ ਕੀਮਤਾਂ: ਜ਼ਿਲ੍ਹਾ ਜਲੰਧਰ ਵਿੱਚ ਅੱਜ ਟਮਾਟਰ 50 ਰੁਪਏ ਕਿਲੋ, ਆਲੂ 30 ਰੁਪਏ ਕਿਲੋ, ਪਿਆਜ਼ 30 ਰੁਪਏ ਕਿਲੋ, ਗੋਭੀ 50 ਰੁਪਏ ਕਿਲੋ, ਮਸ਼ਰੂਮ 140 ਰੁਪਏ ਕਿਲੋ, ਨਿੰਬੂ 100 ਰੁਪਏ ਕਿਲੋ, ਹਰੀ ਮਿਰਚ 100 ਰੁਪਏ ਕਿਲੋ, ਕਰੇਲਾ 60 ਰੁਪਏ ਕਿਲੋ, ਫਲ੍ਹੀਆਂ 60 ਰੁਪਏ ਕਿਲੋ, ਬੰਦ ਗੋਭੀ 70 ਰੁਪਏ ਕਿਲੋ, ਬੈਂਗਨ 40 ਰੁਪਏ ਕਿਲੋ, ਲੱਸਨ 120 ਰੁਪਏ ਕਿਲੋ, ਅਦਰਕ 100 ਰੁਪਏ, ਘੀਆ 60 ਰੁਪਏ, ਰਾਮਾ ਤੋਰੀ 80 ਰੁਪਏ ਕਿਲੋ ਅਤੇ ਹਰੇ ਮਟਰ 80 ਰੁਪਏ ਕਿਲੋ ਹਨ।

ਇਹ ਵੀ ਪੜ੍ਹੋ: Petrol and diesel ਜਾਣੋ, ਪੈਟਰੋਲ ਅਤੇ ਡੀਜ਼ਲ ਦੇ ਭਾਅ

Last Updated :Oct 19, 2022, 9:26 AM IST
ETV Bharat Logo

Copyright © 2024 Ushodaya Enterprises Pvt. Ltd., All Rights Reserved.