ETV Bharat / state

ਪਾਣੀਆਂ 'ਤੇ ਬੁਲਾਈ ਮੀਟਿੰਗ 'ਚ ਸੱਦਾ ਨਾ ਮਿਲਣ 'ਤੇ ਬੈਂਸ ਭਰਾਵਾਂ ਵੱਲੋਂ ਧਰਨਾ

author img

By

Published : Jan 23, 2020, 6:27 PM IST

ਪੰਜਾਬ ਸਰਕਾਰ ਨੇ ਪਾਣੀਆਂ ਦੇ ਮੁੱਦੇ 'ਤੇ ਸਰਬ ਪਾਰਟੀ ਮੀਟਿੰਗ ਬੁਲਾਈ ਪਰ ਲੋਕ ਇਨਸਾਫ ਪਾਰਟੀ ਨੂੰ ਸੱਦਾ ਨਹੀਂ ਦਿੱਤਾ ਗਿਆ। ਇਸ ਦੇ ਚੱਲਦਿਆਂ ਬੈਂਸ ਭਰਾਵਾਂ ਨੇ ਮੀਟਿੰਗ ਹਾਲ ਦੇ ਬਾਹਰ ਹੰਗਾਮਾ ਕੀਤਾ।

ਬੈਂਸ
ਫ਼ੋਟੋ

ਚੰਡੀਗੜ੍ਹ: ਪੰਜਾਬ ਸਰਕਾਰ ਨੇ ਪਾਣੀਆਂ ਦੇ ਮੁੱਦੇ 'ਤੇ ਸਰਬ ਪਾਰਟੀ ਮੀਟਿੰਗ ਬੁਲਾਈ ਪਰ ਲੋਕ ਇਨਸਾਫ ਪਾਰਟੀ ਨੂੰ ਸੱਦਾ ਨਹੀਂ ਦਿੱਤਾ ਗਿਆ। ਇਸ ਦੇ ਚੱਲਦਿਆਂ ਬੈਂਸ ਭਰਾਵਾਂ ਨੇ ਮੀਟਿੰਗ ਹਾਲ ਦੇ ਬਾਹਰ ਹੰਗਾਮਾ ਕੀਤਾ।

ਵੀਡੀਓ

ਦਰਆਸਲ, ਇਹ ਮੀਟਿੰਗ ਪੰਜਾਬ ਦੇ ਪਾਣੀਆਂ ਦੇ ਮੁੱਦੇ 'ਤੇ ਆਯੋਜਤ ਕੀਤੀ ਗਈ ਸੀ, ਪਰ ਇਸ ਵਿੱਚ ਲੋਕ ਇਨਸਾਫ਼ ਪਾਰਟੀ ਨੂੰ ਨਹੀਂ ਬੁਲਾਇਆ ਗਿਆ। ਇਸ ਦੇ ਚੱਲਦਿਆਂ ਬੈਂਸ ਭਰਾਵਾਂ ਨੇ ਮੀਟਿੰਗ ਵਿੱਚ ਜਬਰਨ ਦਾਖ਼ਲ ਹੋਣ ਦੀ ਕੋਸ਼ਿਸ਼ ਕੀਤੀ। ਇਸ 'ਤੇ ਪੁਲਿਸ ਨੇ ਉਨ੍ਹਾਂ ਨੂੰ ਰੋਕਿਆ ਜਿਸ ਕਰਕੇ ਹੰਗਾਮਾ ਸ਼ੁਰੂ ਹੋ ਗਿਆ।

ਇਹ ਮੀਟਿੰਗ ਪੰਜਾਬ ਭਵਨ ਵਿਖੇ ਹੋਈ। ਇਸ ਤੋਂ ਬਾਅਦ ਲੋਕ ਇਨਸਾਫ਼ ਪਾਰਟੀ ਦੇ ਨੁਮਾਇੰਦੀਆਂ ਨੇ ਪੰਜਾਬ ਭਵਨ ਦੇ ਬਾਹਰ ਧਰਨਾ ਪ੍ਰਦਰਸ਼ਨ ਵੀ ਕੀਤਾ। ਸਿਮਰਜੀਤ ਸਿੰਘ ਬੈਂਸ ਨੇ ਸਿੱਧੇ ਤੌਰ ‘ਤੇ ਕੈਪਟਨ ਅਮਰਿੰਦਰ ਸਿੰਘ‘ ਤੇ ਹਮਲਾ ਬੋਲਦਿਆਂ ਕਿਹਾ ਕਿ ਸਿਟੀ ਸੈਂਟਰ ਘੁਟਾਲੇ ‘ਚ ਕੈਪਟਨ ਖਿਲਾਫ ਆਵਾਜ਼ ਉਠਾਉਣ ਕਾਰਨ ਲੋਕ ਇਨਸਾਫ ਪਾਰਟੀ ਨੂੰ ਪਾਣੀ ਦੇ ਮੁੱਦੇ‘ ਤੇ ਅੱਜ ਮੀਟਿੰਗ ਵਿੱਚ ਨਹੀਂ ਬੁਲਾਇਆ ਗਿਆ।

Intro:Body:

jaswir


Conclusion:
ETV Bharat Logo

Copyright © 2024 Ushodaya Enterprises Pvt. Ltd., All Rights Reserved.