Gold and Silver price: ਸੋਨੇ ਦੇ ਭਾਅ 'ਚ ਹੋਇਆ ਵਾਧਾ, ਜਾਣੋ ਆਪਣੇ ਸ਼ਹਿਰ ਦੇ ਰੇਟ

author img

By

Published : Jul 3, 2022, 10:34 AM IST

Gold and Silver price in Punjab on 3rd june

ਪੰਜਾਬ ਵਿੱਚ ਸੋਨੇ ਅਤੇ ਚਾਂਦੀ ਦੇ ਰੇਟ (Gold and silver prices in Punjab) ਵਿੱਚ ਹਰ ਰੋਜ ਬਦਾਲਾਅ ਦੇਖੇ ਜਾਂਦੇ ਹਨ। 3 ਜੁਲਾਈ ਨੂੰ ਵੀ ਸੋਨੇ ਅਤੇ ਚਾਂਦੀ ਦੀ ਕੀਮਤਾਂ ਵਿੱਚ ਕੁਝ ਬਦਲਾਅ ਦੇਖੇ ਗਏ ਹਨ। ਜਾਣੋ ਆਪਣੇ ਸ਼ਹਿਰ ਦਾ ਰੇਟ...

ਚੰਡੀਗੜ੍ਹ: ਪੰਜਾਬ ਵਿੱਚ ਵਿਆਹ ਜਾਂ ਫਿਰ ਹੋਰ ਕਿਸੇ ਵੀ ਖ਼ਾਸ ਪ੍ਰੋਗਰਾਮ ’ਤੇ ਸੋਨਾ ਚਾਂਦੀ ਦੀ ਖਰੀਦ (Gold and silver prices in Punjab) ਕੀਤੀ ਜਾਂਦੀ ਹੈ। ਇਸੇ ਲਈ ਸੂਬੇ ਦੇ ਲੋਕਾਂ ਨੂੰ ਸੋਨੇ-ਚਾਂਦੀ ਦੀ ਕੀਮਤ ਦਾ ਪਤਾ ਹੋਣਾ ਬਹੁਤ ਜ਼ਰੂਰੀ ਹੈ। ਅਸੀਂ ਪੰਜਾਬ ਦੇ ਵੱਡੇ ਸ਼ਹਿਰਾਂ ਲੁਧਿਆਣਾ, ਅੰਮ੍ਰਿਤਸਰ, ਜਲੰਧਰ ਦੀਆਂ ਕੀਮਤਾਂ ਬਾਰੇ ਜਾਣ ਲੈਂਦੇ ਹਾਂ।


  • 3 ਜੁਲਾਈ ਨੂੰ ਸੋਨੇ ਦਾ ਰੇਟ
ਸ਼ਹਿਰਗ੍ਰਾਮਅੱਜ 24 ਕੈਰੇਟ ਸੋਨੇ ਦਾ ਰੇਟਕੱਲ੍ਹ 24 ਕੈਰੇਟ ਸੋਨੇ ਦਾ ਰੇਟਵਧੇ/ਘਟੇ
ਲੁਧਿਆਣਾ1053,77551,8501925
ਬਠਿੰਡਾ1052,50052,300200
ਜਲੰਧਰ1051,70051,7000
Gold and Silver price in Punjab on 3rd june
ਸੋਨੇ ਦੇ ਭਾਅ 'ਚ ਹੋਇਆ ਵਾਧਾ, ਜਾਣੋ ਆਪਣੇ ਸ਼ਹਿਰ ਦੇ ਰੇਟ
  • 3 ਜੁਲਾਈ ਨੂੰ ਚਾਂਦੀ ਦਾ ਰੇਟ
ਸ਼ਹਿਰਕਿਲੋਅੱਜ ਦਾ ਰੇਟਕੱਲ੍ਹ ਦਾ ਰੇਟਵਧੇ/ਘਟੇ
ਲੁਧਿਆਣਾ163,50060,0003500
ਬਠਿੰਡਾ165,00064,0001000
ਜਲੰਧਰ159,70059,7000




ਇਹ ਵੀ ਪੜ੍ਹੋ: Weather Report: ਮੀਂਹ ਕਾਰਨ ਮਿਲੀ ਗਰਮੀ ਤੋਂ ਰਾਹਤ, ਜਾਣੋ ਆਪਣੇ ਸ਼ਹਿਰ ਦਾ ਤਾਪਮਾਨ

ETV Bharat Logo

Copyright © 2024 Ushodaya Enterprises Pvt. Ltd., All Rights Reserved.