ETV Bharat / state

Gold and silver rates ਜਾਣੋ, ਸੋਨਾ ਅਤੇ ਚਾਂਦੀ ਦੇ ਰੇਟ

author img

By

Published : Dec 16, 2022, 8:03 AM IST

GOLD AND SILVER RATES IN PUNJAB
ਸੋਨਾ ਅਤੇ ਚਾਂਦੀ ਦੇ ਰੇਟ

Gold and silver rates ਪੰਜਾਬ ਵਿੱਚ ਸੋਨਾ ਅਤੇ ਚਾਂਦੀ ਦੇ ਰੇਟ ਵਿੱਚ ਹਰ ਰੋਜ ਬਦਾਲਾਅ ਦੇਖੇ ਜਾਂਦੇ ਹਨ। 16 ਦਸੰਬਰ ਨੂੰ ਵੀ ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਵਿੱਚ ਕੁਝ ਬਦਲਾਅ ਦੇਖੇ ਗਏ ਹਨ, ਜਾਣੋ ਆਪਣੇ ਸ਼ਹਿਰ ਦਾ ਰੇਟ

ਚੰਡੀਗੜ੍ਹ: ਪੰਜਾਬ ਵਿੱਚ ਵਿਆਹ ਜਾਂ ਫਿਰ ਹੋਰ ਕਿਸੇ ਵੀ ਖ਼ਾਸ ਪ੍ਰੋਗਰਾਮ ’ਤੇ ਸੋਨਾ ਚਾਂਦੀ ਦੀ ਖਰੀਦ (Gold and silver rates in Punjab) ਕੀਤੀ ਜਾਂਦੀ ਹੈ। ਇਸੇ ਲਈ ਸੂਬੇ ਦੇ ਲੋਕਾਂ ਨੂੰ ਸੋਨੇ-ਚਾਂਦੀ ਦੀ ਕੀਮਤ ਦਾ ਪਤਾ ਹੋਣਾ ਬਹੁਤ ਜ਼ਰੂਰੀ ਹੈ। ਅਸੀਂ ਪੰਜਾਬ ਦੇ ਵੱਡੇ ਸ਼ਹਿਰਾਂ ਲੁਧਿਆਣਾ, ਅੰਮ੍ਰਿਤਸਰ, ਜਲੰਧਰ ਦੀਆਂ ਕੀਮਤਾਂ ਬਾਰੇ ਜਾਣ ਲੈਂਦੇ ਹਾਂ।

ਇਹ ਵੀ ਪੜ੍ਹੋ: Petrol and diesel rates ਜਾਣੋ, ਤੇਲ ਦੀਆਂ ਕੀਮਤਾਂ

GOLD AND SILVER RATES IN PUNJAB
ਸੋਨਾ ਅਤੇ ਚਾਂਦੀ ਦੇ ਰੇਟ
  • 16 ਦਸੰਬਰ ਨੂੰ ਸੋਨੇ ਦਾ ਰੇਟ
ਸ਼ਹਿਰਗ੍ਰਾਮਅੱਜ 24 ਕੈਰੇਟ ਸੋਨੇ ਦਾ ਰੇਟਕੱਲ੍ਹ 24 ਕੈਰੇਟ ਸੋਨੇ ਦਾ ਰੇਟਵਧੇ/ਘਟੇ
ਲੁਧਿਆਣਾ1053,80053,900-100
ਬਠਿੰਡਾ1053,80053,700+100
ਜਲੰਧਰ1053,60053,400+200
  • 16 ਦਸੰਬਰ ਨੂੰ ਚਾਂਦੀ ਦਾ ਰੇਟ
ਸ਼ਹਿਰਕਿਲੋਅੱਜ ਦਾ ਰੇਟਕੱਲ੍ਹ ਦਾ ਰੇਟਵਧੇ/ਘਟੇ
ਲੁਧਿਆਣਾ161,40061,300+100
ਬਠਿੰਡਾ161,30061,100+200
ਜਲੰਧਰ161,40061,300-100

ਇਹ ਵੀ ਪੜ੍ਹੋ: Weather Report ਪੰਜਾਬ ਵਿੱਚ ਪਵੇਗੀ ਕੜਾਕੇ ਦੀ ਠੰਡ, ਜਾਣੋ ਮੌਸਮ ਦਾ ਹਾਲ

ETV Bharat Logo

Copyright © 2024 Ushodaya Enterprises Pvt. Ltd., All Rights Reserved.