ETV Bharat / state

Gold and silver ਜਾਣੋ, ਸੋਨੇ ਅਤੇ ਚਾਂਦੀ ਦੇ ਰੇਟ

author img

By

Published : Nov 8, 2022, 8:14 AM IST

Gold and silver rates in Punjab on november 8
ਸੋਨੇ ਅਤੇ ਚਾਂਦੀ ਦੇ ਰੇਟ

Gold and silver rates ਪੰਜਾਬ ਵਿੱਚ ਸੋਨਾ ਅਤੇ ਚਾਂਦੀ ਦੇ ਰੇਟ ਵਿੱਚ ਹਰ ਰੋਜ ਬਦਾਲਾਅ ਦੇਖੇ ਜਾਂਦੇ ਹਨ। 8 ਨਵੰਬਰ ਨੂੰ ਵੀ ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਵਿੱਚ ਕੁਝ ਬਦਲਾਅ ਦੇਖੇ ਗਏ ਹਨ, ਜਾਣੋ ਆਪਣੇ ਸ਼ਹਿਰ ਦਾ ਰੇਟ

ਚੰਡੀਗੜ੍ਹ: ਪੰਜਾਬ ਵਿੱਚ ਵਿਆਹ ਜਾਂ ਫਿਰ ਹੋਰ ਕਿਸੇ ਵੀ ਖ਼ਾਸ ਪ੍ਰੋਗਰਾਮ ’ਤੇ ਸੋਨਾ ਚਾਂਦੀ ਦੀ ਖਰੀਦ (Gold and silver rates in Punjab) ਕੀਤੀ ਜਾਂਦੀ ਹੈ। ਇਸੇ ਲਈ ਸੂਬੇ ਦੇ ਲੋਕਾਂ ਨੂੰ ਸੋਨੇ-ਚਾਂਦੀ ਦੀ ਕੀਮਤ ਦਾ ਪਤਾ ਹੋਣਾ ਬਹੁਤ ਜ਼ਰੂਰੀ ਹੈ। ਅਸੀਂ ਪੰਜਾਬ ਦੇ ਵੱਡੇ ਸ਼ਹਿਰਾਂ ਲੁਧਿਆਣਾ, ਅੰਮ੍ਰਿਤਸਰ, ਜਲੰਧਰ ਦੀਆਂ ਕੀਮਤਾਂ ਬਾਰੇ ਜਾਣ ਲੈਂਦੇ ਹਾਂ।

ਇਹ ਵੀ ਪੜ੍ਹੋ: Weather Report ਜਾਣੋ, ਅੱਜ ਕਿਸ ਤਰ੍ਹਾਂ ਦਾ ਰਹੇਗਾ ਮੌਸਮ

Gold and silver rates in Punjab on november 8
ਸੋਨੇ ਅਤੇ ਚਾਂਦੀ ਦੇ ਰੇਟ
  • 8 ਨਵੰਬਰ ਨੂੰ ਸੋਨੇ ਦਾ ਰੇਟ
ਸ਼ਹਿਰਗ੍ਰਾਮਅੱਜ 24 ਕੈਰੇਟ ਸੋਨੇ ਦਾ ਰੇਟਕੱਲ੍ਹ 24 ਕੈਰੇਟ ਸੋਨੇ ਦਾ ਰੇਟਵਧੇ/ਘਟੇ
ਲੁਧਿਆਣਾ1051,10051,300-200
ਬਠਿੰਡਾ1051,40051,500-100
ਜਲੰਧਰ1051,50051,400+100
  • 8 ਨਵੰਬਰ ਨੂੰ ਚਾਂਦੀ ਦਾ ਰੇਟ
ਸ਼ਹਿਰਕਿਲੋਅੱਜ ਦਾ ਰੇਟਕੱਲ੍ਹ ਦਾ ਰੇਟਵਧੇ/ਘਟੇ
ਲੁਧਿਆਣਾ161,40061,000+400
ਬਠਿੰਡਾ160,50060,900-400
ਜਲੰਧਰ161,00061,300-300

ਇਹ ਵੀ ਪੜ੍ਹੋ: Vegetable rates update ਜਾਣੋ, ਅੱਜ ਕੀ ਰੇਟ ਵਿਕ ਰਹੀਆਂ ਹਨ ਸਬਜੀਆਂ

ETV Bharat Logo

Copyright © 2024 Ushodaya Enterprises Pvt. Ltd., All Rights Reserved.