ETV Bharat / state

Gold and silver rates ਜਾਣੋ, ਸੋਨਾ ਅਤੇ ਚਾਂਦੀ ਦੇ ਰੇਟ

author img

By

Published : Oct 24, 2022, 7:48 AM IST

Gold and silver rates in Punjab on October 24
ਸੋਨਾ ਅਤੇ ਚਾਂਦੀ ਦੇ ਰੇਟ

Gold and silver rates ਪੰਜਾਬ ਵਿੱਚ ਸੋਨਾ ਅਤੇ ਚਾਂਦੀ ਦੇ ਰੇਟ ਵਿੱਚ ਹਰ ਰੋਜ ਬਦਾਲਾਅ ਦੇਖੇ ਜਾਂਦੇ ਹਨ। 24 ਅਕਤੂਬਰ ਨੂੰ ਵੀ ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਵਿੱਚ ਕੁਝ ਬਦਲਾਅ ਦੇਖੇ ਗਏ ਹਨ, ਜਾਣੋ ਆਪਣੇ ਸ਼ਹਿਰ ਦਾ ਰੇਟ

ਚੰਡੀਗੜ੍ਹ: ਪੰਜਾਬ ਵਿੱਚ ਵਿਆਹ ਜਾਂ ਫਿਰ ਹੋਰ ਕਿਸੇ ਵੀ ਖ਼ਾਸ ਪ੍ਰੋਗਰਾਮ ’ਤੇ ਸੋਨਾ ਚਾਂਦੀ ਦੀ ਖਰੀਦ (Gold and silver rates in Punjab) ਕੀਤੀ ਜਾਂਦੀ ਹੈ। ਇਸੇ ਲਈ ਸੂਬੇ ਦੇ ਲੋਕਾਂ ਨੂੰ ਸੋਨੇ-ਚਾਂਦੀ ਦੀ ਕੀਮਤ ਦਾ ਪਤਾ ਹੋਣਾ ਬਹੁਤ ਜ਼ਰੂਰੀ ਹੈ। ਅਸੀਂ ਪੰਜਾਬ ਦੇ ਵੱਡੇ ਸ਼ਹਿਰਾਂ ਲੁਧਿਆਣਾ, ਅੰਮ੍ਰਿਤਸਰ, ਜਲੰਧਰ ਦੀਆਂ ਕੀਮਤਾਂ ਬਾਰੇ ਜਾਣ ਲੈਂਦੇ ਹਾਂ।

ਇਹ ਵੀ ਪੜ੍ਹੋ: Weather Report ਜਾਣੋ, ਆਪਣੇ ਸ਼ਹਿਰ ਦਾ ਤਾਪਮਾਨ

Gold and silver rates in Punjab on October 24
ਸੋਨਾ ਅਤੇ ਚਾਂਦੀ ਦੇ ਰੇਟ
  • 24 ਅਕਤੂਬਰ ਨੂੰ ਸੋਨੇ ਦਾ ਰੇਟ
ਸ਼ਹਿਰਗ੍ਰਾਮਅੱਜ 24 ਕੈਰੇਟ ਸੋਨੇ ਦਾ ਰੇਟਕੱਲ੍ਹ 24 ਕੈਰੇਟ ਸੋਨੇ ਦਾ ਰੇਟਵਧੇ/ਘਟੇ
ਲੁਧਿਆਣਾ1051,30051,900-600
ਬਠਿੰਡਾ1052,10052,300-200
ਜਲੰਧਰ1052,10052,10000
  • 24 ਅਕਤੂਬਰ ਨੂੰ ਚਾਂਦੀ ਦਾ ਰੇਟ
ਸ਼ਹਿਰਕਿਲੋਅੱਜ ਦਾ ਰੇਟਕੱਲ੍ਹ ਦਾ ਰੇਟਵਧੇ/ਘਟੇ
ਲੁਧਿਆਣਾ162,10062,300-200
ਬਠਿੰਡਾ161,00061,100-100
ਜਲੰਧਰ161,00061,00000

ਇਹ ਵੀ ਪੜ੍ਹੋ: Vegetable update rates ਜਾਣੋ, ਸਬਜੀਆਂ ਦੀਆਂ ਕੀਮਤਾਂ

ETV Bharat Logo

Copyright © 2024 Ushodaya Enterprises Pvt. Ltd., All Rights Reserved.